• Latest
  • Trending
ਬਾਦਲ ਪਰਿਵਾਰ ਨੇ ਪੰਜਾਬ ਮਾਰੂ ਆਰਡੀਨੈਂਸਾਂ ਦੀ ਹਿਮਾਇਤ ਕਰ ਕੇ ਪੰਜਾਬੀਆਂ ਨਾਲ ਗੱਦਾਰੀ ਕੀਤੀ

ਬਾਦਲ ਪਰਿਵਾਰ ਨੇ ਪੰਜਾਬ ਮਾਰੂ ਆਰਡੀਨੈਂਸਾਂ ਦੀ ਹਿਮਾਇਤ ਕਰ ਕੇ ਪੰਜਾਬੀਆਂ ਨਾਲ ਗੱਦਾਰੀ ਕੀਤੀ

6 years ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

1 minute ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

37 minutes ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

1 hour ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

2 hours ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

2 hours ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

3 hours ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

3 hours ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

4 hours ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

4 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

5 hours ago
ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

5 hours ago
Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਾਦਲ ਪਰਿਵਾਰ ਨੇ ਪੰਜਾਬ ਮਾਰੂ ਆਰਡੀਨੈਂਸਾਂ ਦੀ ਹਿਮਾਇਤ ਕਰ ਕੇ ਪੰਜਾਬੀਆਂ ਨਾਲ ਗੱਦਾਰੀ ਕੀਤੀ

June 25, 2020
in ਸਿਹਤ, ਖਬਰਾਂ, ਪੰਜਾਬ
ਬਾਦਲ ਪਰਿਵਾਰ ਨੇ ਪੰਜਾਬ ਮਾਰੂ ਆਰਡੀਨੈਂਸਾਂ ਦੀ ਹਿਮਾਇਤ ਕਰ ਕੇ ਪੰਜਾਬੀਆਂ ਨਾਲ ਗੱਦਾਰੀ ਕੀਤੀ

ਬਾਦਲ ਪਰਿਵਾਰ ਨੇ ਪੰਜਾਬ ਮਾਰੂ ਆਰਡੀਨੈਂਸਾਂ ਦੀ ਹਿਮਾਇਤ ਕਰ ਕੇ ਪੰਜਾਬੀਆਂ ਨਾਲ ਗੱਦਾਰੀ ਕੀਤੀ

ਸ਼੍ਰੋਮਣੀ ਅਕਾਲੀ ਦਲ ਆਪਣੀ ਵਿਚਾਰਧਾਰਾ ਛੱਡ ਕੇ ਭਾਜਪਾ ਦਾ ਪਿੱਛਲਗ ਬਣਿਆ

‘ਆਰਡੀਨੈਂਸ ਵਾਪਸ ਕਰਵਾਉਣ ਲਈ ਹਰ ਪੱਧਰ ਉੱਤੇ ਲੜਾਈ ਲੜੀ ਜਾਵੇਗੀ’

ਚੰਡੀਗੜ, 25 ਜੂਨ ( ਵਿਸ਼ਵ ਵਾਰਤਾ )-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਬਾਦਲ ਪਰਿਵਾਰ ਨੇ ਪੰਜਾਬ ਖਾਸ ਕਰ ਕੇ ਕਿਸਾਨੀ ਲਈ ਬਹੁਤ ਹੀ ਹਾਨੀਕਾਰਨ ਸਿੱਧ ਹੋਣ ਵਾਲੇ ਆਰਡੀਨੈਂਸਾਂ ਦੀ ਹਿਮਾਇਤ ਕਰ ਕੇ ਸੂਬੇ ਅਤੇ ਕਿਸਾਨਾਂ ਦੇ ਹਿੱਤਾਂ ਨਾਲ ਗੱਦਾਰੀ ਕੀਤੀ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਾਰੀ ਕੀਤੀ ਗਏ ਇਹ ਆਰਡੀਨੈਂਸ ਜਿੱਥੇ ਸੂਬਿਆਂ ਦੇ ਅਧਿਕਾਰਾਂ ਉੱਤੇ ਛਾਪਾ ਮਾਰਦੇ ਹਨ ਉਥੇ ਇਹਨਾਂ ਦੇ ਲਾਗੂ ਹੋਣ ਨਾਲ ਘੱਟੋ ਘੱਟ ਸਮਰਥਨ ਮੁੱਲ ਉੱਤੇ ਫਸਲਾਂ ਦੀ ਯਕੀਨੀ ਖ਼ਰੀਦ ਵਾਲੇ ਚੱਲ ਰਹੇ ਮੰਡੀਕਰਨ ਸਿਸਟਮ ਦੇ ਖਾਤਮੇ ਦਾ ਵੀ ਮੁੱਢ ਬੱਝੇਗਾ।

ਸ਼੍ਰੀ ਸਿੱਧੂ ਨੇ ਨੇ ਕਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਇਹ ਭਲੀ ਭਾਂਤ ਗਿਆਨ ਹੈ ਕਿ ਇਹਨਾਂ ਆਰਡੀਨੈਂਸਾਂ ਨਾਲ ਸੂਬੇ ਅਤੇ ਇਥੋਂ ਦੇ ਕਿਸਾਨਾਂ ਦੀ ਆਰਥਿਕਤਾ ਉੱਤੇ ਬੜੀ ਭਾਰੀ ਸੱਟ ਵੱਜੇਗੀ, ਪਰ ਉਹ ਸਿਰਫ਼ ਇੱਕ ਵਜ਼ੀਰੀ ਦੇ ਲਾਲਚ ਵਿਚ ਸੂਬੇ ਦੇ ਕਿਸਾਨਾਂ ਨੂੰ ਪਿੱਠ ਵਿਖਾ ਰਹੇ ਹਨ। ਉਹਨਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਤਹਿਤ ਸੂਬਿਆਂ ਨੂੰ ਮਿਲੇ ਅਧਿਕਾਰਾਂ ਨੂੰ ਦਬਾਉਣ ਵਾਲੇ ਕੇਂਦਰ ਦੇ ਇਸ ਫੈਸਲੇ ਦੀ ਹਿਮਾਇਤ ਕਰ ਕੇ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਨੂੰ ਵੀ ਦਾਗਦਾਰ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਖੇਤੀਬਾੜੀ ਦਾ ਵਿਸ਼ਾ ਸੂਬਿਆਂ ਦੇ ਅਧਿਕਾਰ ਖੇਤਰ ਵਿਚ ਹੋਣ ਕਾਰਨ ਖੇਤੀਬਾੜੀ ਸਬੰਧੀ ਇਹ ਆਰਡੀਨੈਂਸ ਜਾਰੀ ਕਰ ਕੇ ਮੋਦੀ ਸਰਕਾਰ ਨੇ ਭਾਰਤ ਦੇ ਸੰਵਿਧਾਨ ਅਤੇ ਇਸ ਦੀ ਮੂਲ ਭਾਵਨਾ ਦੀ ਉਲੰਘਣਾ ਕੀਤੀ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਨੇ ਰਾਜਾਂ ਨੂੰ ਖ਼ੁਦਮੁਖਤਿਆਰੀ ਦੇਣ ਦੇ ਆਪਣੇ ਪੁਰਾਣੇ ਏਜੰਡੇ ਨੂੰ ਤਿਲਾਂਜਲੀ ਦੇ ਕੇ ਮੋਦੀ ਸਰਕਾਰ ਵਲੋਂ ਸੂਬਿਆਂ ਦੇ ਅਧਿਕਾਰਾਂ ਨੂੰ ਖ਼ੋਰਾ ਲਾਉਣ ਵਾਲੇ ਫੈਸਲਿਆਂ ਦੀ ਹਿਮਾਇਤ ਕੀਤੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਜੰਮੂ-ਕਸ਼ਮੀਰ ਰਾਜ ਨੂੰ ਤੋੜ ਕੇ ਤਿੰਨ ਕੇਂਦਰੀ ਪ੍ਰਬੰਧ ਵਾਲੇ ਖੇਤਰਾਂ ਵਿਚ ਤਬਦੀਲ ਕਰਨ ਦੇ ਫੈਸਲੇ ਦੀ ਵੀ ਹਿਮਾਇਤ ਕੀਤੀ ਸੀ। ਇਹਨਾਂ ਫੈਸਲਿਆਂ ਤੋਂ ਸਪਸ਼ਟ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਆਪਣੀ ਕੋਈ ਵਿਚਾਰਧਾਰਾ ਨਹੀਂ ਰਹੀ ਅਤੇ ਇਹ ਹੁਣ ਪੂਰੀ ਭਾਜਪਾ ਦਾ ਪਿੱਛਲਗ ਬਣ ਕੇ ਰਹਿ ਗਿਆ ਹੈ।

ਸ਼੍ਰੀ ਸਿੱਧੂ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਮੋਦੀ ਸਰਕਾਰ ਵਿਚ ਆਪਣੀ ਵਜ਼ੀਰੀ ਨੂੰ ਕਾਇਮ ਰੱਖਣ ਨੂੰ ਤਰਜੀਹ ਦੇ ਕੇ ਇਹ ਸਿੱਧ ਕਰ ਦਿੱਤਾ ਹੈ ਕਿ ਇਹ ਪਰਿਵਾਰ ਰਾਜ ਸੱਤਾ ਤੋਂ ਬਿਨਾਂ ਜੀਅ ਹੀ ਨਹੀਂ ਸਕਦਾ ਜਿਸ ਲਈ ਉਸ ਨੂੰ ਭਾਵੇਂ ਪੂਰੇ ਪੰਜਾਬ ਦੇ ਹਿੱਤ ਵੀ ਕਿਉਂ ਨਾ ਕੁਰਬਾਨ ਕਰਨੇ ਪੈਣ।

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੇ ਕਿਹਾ ਇਹਨਾਂ ਪੰਜਾਬ ਅਤੇ ਕਿਸਾਨ ਮਾਰੂ ਆਰਡੀਨੈਂਸਾਂ ਨੂੰ ਰੱਦ ਕਰਾਉਣ ਦੀ ਮੁਹਿੰਮ ਵਿੱਢ ਕੇ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਵਾਂਗ ਪੰਜਾਬ ਦੇ ਸੱਚੇ ਸਪੂਤ ਹੋਣ ਦਾ ਸਬੂਤ ਦਿੱਤਾ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ, ਇੱਕ ਨਹੀਂ, ਕਈ ਵਾਰੀ ਆਪਣਾ ਰਾਜਸੀ ਭਵਿੱਖ ਦਾਅ ਉੱਤੇ ਲਾਅ ਕੇ ਪੰਜਾਬ ਦੇ ਲੋਕਾਂ ਨਾਲ ਖੜੇ ਹਨ। ਸ਼੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਉੱਤੇ ਥੋਪੇ ਗਏ ਪਾਣੀਆਂ ਦੇ ਸਮਝੌਤਿਆਂ ਨੂੰ ਪਾਰਟੀ ਵਿਚਾਰਧਾਰਾ ਤੋਂ ਉਲਟ ਜਾ ਕੇ ਰੱਦ ਕਰਨਾ ਅਜਿਹੇ ਇਤਿਹਾਸਕ ਕਦਮ ਹਨ ਜਿਨਾਂ ਕਰ ਕੇ ਕੈਪਟਨ ਅਮਰਿੰਦਰ ਸਿੰਘ ਅੱਜ ਹਰ ਪੰਜਾਬੀ ਦੇ ਦਿਲ ਵਿਚ ਵਸੇ ਹੋਏ ਹਨ।

ਸ਼੍ਰੀ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਹ ਤਹੱਈਆ ਕੀਤਾ ਹੋਇਆ ਹੈ ਕਿ ਇਹ ਪੰਜਾਬ ਮਾਰੂ ਆਰਡੀਨੈਂਸਾਂ ਨੂੰ ਵਾਪਸ ਕਰਾਉਣ ਲਈ ਹਰ ਪੱਧਰ ਉੱਤੇ ਲੜਾਈ ਲੜੀ ਜਾਵੇਗੀ।

————————————–

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

by Ranjit Singh
November 9, 2026
0

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ ਲੁਧਿਆਣਾ, 9 ਨਵੰਬਰ (ਵਿਸ਼ਵ ਵਾਰਤਾ):...

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

by Ranjit Singh
November 9, 2026
0

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ...

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਮਾਨਸਾ, 9 ਨਵੰਬਰ (ਵਿਸ਼ਵ ਵਾਰਤਾ): ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ...

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ - ਪੰਜ ਸਿੰਘਾਂ ਦੀ ਹਾਜ਼ਰੀ ਵਿੱਚ ਪਾਣੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

by Ranjit Singh
November 9, 2026
0

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ ਲੁਧਿਆਣਾ, 9 ਨਵੰਬਰ (ਵਿਸ਼ਵ ਵਾਰਤਾ):...

Most Popular

Cricket: ਭਾਰਤ-ਨਿਊਜ਼ੀਲੈਂਡ ਵਿਚਾਲੇ ਪੰਜਵਾਂ ਤੇ ਆਖਰੀ ਟੀ-20 ਮੈਚ ਅੱਜ

Cricket: ਭਾਰਤ-ਨਿਊਜ਼ੀਲੈਂਡ ਵਿਚਾਲੇ ਪੰਜਵਾਂ ਤੇ ਆਖਰੀ ਟੀ-20 ਮੈਚ ਅੱਜ

by Ranjit Singh
1 week ago
0

Cricket: ਭਾਰਤ-ਨਿਊਜ਼ੀਲੈਂਡ ਵਿਚਾਲੇ ਪੰਜਵਾਂ ਤੇ ਆਖਰੀ ਟੀ-20 ਮੈਚ ਅੱਜ - ਭਾਰਤੀ ਟੀਮ ਦੀਆਂ ਜਿੱਤ ਨਾਲ ਸੀਰੀਜ਼ 4-1 ਨਾਲ ਖ਼ਤਮ ਕਰਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 