ਬਾਬਾ ਫਰੀਦ ਯੂਨੀਵਰਸਿਟੀ ਨੇ ਵਾਰਡ ਅਟੈਂਡੈਂਟਾਂ ਦੀ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਜਾਰੀ ਕੀਤੀ ਸਖਤ ਹਿਦਾਇਤ
ਪੜ੍ਹ ਲਓ ਕੀ
ਚੰਡੀਗੜ੍ਹ,15 ਨਵੰਬਰ(ਵਿਸ਼ਵ ਵਾਰਤਾ)- ਬਾਬਾ ਫਰੀਦ ਯੂਨੀਵਰਸਿਟੀ ਵੱਲੋਂ ਅੱਜ ਵਾਰਡ ਅਟੈਂਡੈਂਟਾਂ ਦੀ ਭਰਤੀ ਦੇਣ ਵਾਲੇ ਉਮੀਦਵਾਰਾਂ ਲਈ ਅਹਿਮ ਸੂਚਨਾ ਜਾਰੀ ਕੀਤੀ ਹੈ। ਜਿਸ ਵਿੱਚ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦੇ ਝਾਂਸੇ ਵਿੱਚ ਨਾ ਆਉਣ ਦੀ ਹਿਦਾਇਤ ਦਿੱਤੀ ਗਈ ਹੈ ਕਿ ਪੇਪਰਾਂ ਦੀ ਚੈਕਿੰਗ ਵਿੱਚ ਕਿਸੇ ਤਰ੍ਹਾਂ ਦਾ ਵੀ ਭੇਦਭਾਵ ਨਹੀਂ ਕੀਤਾ ਜਾਵੇਗਾ ਅਤੇ ਜੇ ਕੋਈ ਪੈਸਿਆਂ ਦੇ ਲੈਣ-ਦੇਣ ਨਾਲ ਨਤੀਜਾ ਬਦਲਾਉਣ ਦੀ ਗੱਲ ਕਰਦਾ ਤਾਂ ਉਹ ਅਜਿਹੇ ਬੰਦਿਆਂ ਤੋਂ ਬਚਣ ਲਈ ਦੂਰ ਰਹਿਣ।























