• Latest
  • Trending
ਬਾਬਾ ਬਕਾਲਾ ਸਾਹਿਬ ਨੂੰ ਨਗਰ ਪੰਚਾਇਤ ਦਾ ਦਰਜਾ ਦਿੱਤਾ-ਸਿੱਧੂ

ਬਾਬਾ ਬਕਾਲਾ ਸਾਹਿਬ ਨੂੰ ਨਗਰ ਪੰਚਾਇਤ ਦਾ ਦਰਜਾ ਦਿੱਤਾ-ਸਿੱਧੂ

5 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

5 hours ago
‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

5 hours ago
ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

5 hours ago
ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

5 hours ago
ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ

ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ

6 hours ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਗੁਜਰਾਤ : ਰਾਜਕੋਟ ਵਿੱਚ 108 ਐਮਰਜੈਂਸੀ ਟੀਮ ਦੀ ਮਦਦ ਨਾਲ ਮਾਂ ਨੇ ਤਿੰਨ ਬੱਚਿਆਂ (ਟ੍ਰਿਪਲੈਟਸ) ਨੂੰ ਦਿੱਤਾ ਜਨਮ

ਗੁਜਰਾਤ : ਰਾਜਕੋਟ ਵਿੱਚ 108 ਐਮਰਜੈਂਸੀ ਟੀਮ ਦੀ ਮਦਦ ਨਾਲ ਮਾਂ ਨੇ ਤਿੰਨ ਬੱਚਿਆਂ (ਟ੍ਰਿਪਲੈਟਸ) ਨੂੰ ਦਿੱਤਾ ਜਨਮ

7 hours ago
 Veer Guardian 2026 exercise ਦੌਰਾਨ ਭਾਰਤ ਅਤੇ ਜਾਪਾਨ ਦੇ ਹਵਾਈ ਸੈਨਾ ਮੁਖੀਆਂ ਨੇ ‘ਤੇਜਸ’ ਵਿੱਚ ਭਰੀ ਉਡਾਣ 

 Veer Guardian 2026 exercise ਦੌਰਾਨ ਭਾਰਤ ਅਤੇ ਜਾਪਾਨ ਦੇ ਹਵਾਈ ਸੈਨਾ ਮੁਖੀਆਂ ਨੇ ‘ਤੇਜਸ’ ਵਿੱਚ ਭਰੀ ਉਡਾਣ 

8 hours ago
16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ ਨੂੰ ਲੈ ਕੇ ਸੈਕਟਰ 70 ਦੀਆਂ ਜਥੇਬੰਦੀਆਂ ਦਾ ਵਫ਼ਦ ਸੁਖਦੇਵ ਪਟਵਾਰੀ ਦੀ ਅਗਵਾਈ ‘ਚ ਸੀਏ ਗਮਾਡਾ ਨੂੰ ਮਿਲਿਆ

16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ ਨੂੰ ਲੈ ਕੇ ਸੈਕਟਰ 70 ਦੀਆਂ ਜਥੇਬੰਦੀਆਂ ਦਾ ਵਫ਼ਦ ਸੁਖਦੇਵ ਪਟਵਾਰੀ ਦੀ ਅਗਵਾਈ ‘ਚ ਸੀਏ ਗਮਾਡਾ ਨੂੰ ਮਿਲਿਆ

8 hours ago
ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ

ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ

9 hours ago
Hindi News
English News
Monday, September 21, 2026
No Result
View All Result
24 °c
Chandigarh
28 ° Mon
29 ° Tue
29 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਾਬਾ ਬਕਾਲਾ ਸਾਹਿਬ ਨੂੰ ਨਗਰ ਪੰਚਾਇਤ ਦਾ ਦਰਜਾ ਦਿੱਤਾ-ਸਿੱਧੂ

August 22, 2021
in ਖਬਰਾਂ, ਪੰਜਾਬ
ਬਾਬਾ ਬਕਾਲਾ ਸਾਹਿਬ ਨੂੰ ਨਗਰ ਪੰਚਾਇਤ ਦਾ ਦਰਜਾ ਦਿੱਤਾ-ਸਿੱਧੂ

ਬਾਬਾ ਬਕਾਲਾ ਸਾਹਿਬ ਨੂੰ ਨਗਰ ਪੰਚਾਇਤ ਦਾ ਦਰਜਾ ਦਿੱਤਾ-ਸਿੱਧੂ

20 ਬਿਸਤਰਿਆਂ ਦਾ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਬਨਾਉਣ ਦਾ ਐਲਾਨ

ਕੋਰੋਨਾ ਦੌਰਾਨ ਇਲਾਕੇ ਵਿਚ ਸੇਵਾਵਾਂ ਨਿਭਾਉਣ ਵਾਲੇ ਸਿਹਤ ਕਰਮੀਆਂ ਦਾ ਵੀ ਕੀਤਾ ਸਨਮਾਨ

ਬਾਬਾ ਬਕਾਲਾ ਸਾਹਿਬ, 22 ਅਗਸਤ –ਰੱਖੜ ਪੁੰਨਿਆ ਦੇ ਮੇਲੇ ਮੌਕੇ ਪੰਜਾਬ ਸਰਕਾਰ ਦੀ ਤਰਫੋਂ  ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਤਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਸਿਹਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਮੁਤਾਬਕ ਬਾਬਾ ਬਕਾਲਾ ਸਾਹਿਬ ਨੂੰ ਗ੍ਰਾਮ ਪੰਚਾਇਤ ਤੋਂ ਨਗਰ ਪੰਚਾਇਤ ਦਾ ਦਰਜਾ ਦੇ ਦਿੱਤਾ ਗਿਆ ਹੈ ਅਤੇ ਇਸ ਬਾਬਤ ਨੋਟੀਫਿਕੇਸ਼ਨ ਵੀ ਬੀਤੇ ਦਿਨ ਜਾਰੀ ਕੀਤਾ ਜਾ ਚੁੱਕਾ ਹੈ। ਉਨਾਂ ਹਸਪਤਾਲ ਵਿਚ ਸਿਹਤ ਕਰਮੀਆਂ ਅਤੇ ਇਲਾਕੇ ਦ ਮੋਹਤਬਰਾਂ ਨਾਲ ਵਿਚਾਰ ਸਾਂਝੇ ਕਰਦੇ ਇਸ ਇਤਹਾਸਕ ਮੌਕੇ ਬਾਬਾ ਬਕਾਲਾ ਸਾਹਿਬ ਦੇ ਸਿਵਲ ਹਸਪਤਾਲ ਵਿਚ ਮਾਵਾਂ ਤੇ ਛੋਟੇ ਬੱਚਿਆਂ ਦੀ ਸਿਹਤ ਸੰਭਾਲ ਲਈ 20 ਬਿਸਤਰਿਆਂ ਦਾ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਬਨਾਉਣ ਦਾ ਐਲਾਨ ਵੀ ਕੀਤਾ। ਉਨਾਂ ਕਿਹਾ ਕਿ ਇਲਾਕੇ ਦੀ ਮੰਗ ਨੂੰ ਧਿਆਨ ਵਿਚ ਰੱਖਦੇ ਹੋਏ ਇੱਥੋਂ ਨੇੜਲੇ ਵੱਡੇ ਕਸਬੇ ਰਈਆ ਵਿਖੇ ਵੀ ਚੱਲ ਰਹੇ ਸਿਹਤ ਕੇਂਦਰ ਦਾ ਨਵ-ਨਿਰਮਾਣ ਕੀਤਾ ਜਾਵੇਗਾ। ਉਨਾਂ ਇਸ ਮੌਕੇ ਕਰੋਨਾ ਸੰਕਟ ਦੌਰਾਨ ਇਲਾਕੇ ਵਿਚ ਸਿਹਤ ਸੇਵਾਵਾਂ ਦੇਣ ਵਾਲੇ ਸਿਹਤ ਕਰਮੀਆਂ ਦਾ ਸਨਮਾਨ ਵੀ ਕੀਤਾ।

       ਸ. ਸਿੱਧੂ ਨੇ ਸਿਹਤ ਕਰਮੀਆਂ ਵੱਲੋਂ ਨਿਭਾਈਆਂ ਸੇਵਾਵਾਂ ਦੀਆਂ ਸ਼ਲਾਘਾ ਕਰਦੇ ਕਿਹਾ ਕਿ ਤੁਹਾਡੀ ਬਦੌਲਤ ਪੰਜਾਬ ਦੇਸ਼ ਭਰ ਦੇ ਉਨਾਂ ਸੂਬਿਆਂ ਦੀ ਕਤਾਰ ਵਿਚ ਖੜਾ ਹੈ, ਜਿੱਥੇ ਕਰੋਨਾ ਦੌਰਾਨ ਲੋਕਾਂ ਨੂੰ ਹਰ ਤਰਾਂ ਦੀ ਸਿਹਤ ਸਹੂਲਤ ਮਿਲਦੀ ਰਹੀ। ਉਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਲਈ ਕੀਤੇ ਗਏ ਪ੍ਰਬੰਧਾਂ ਸਦਕਾ ਆਕਸੀਜਨ ਦਾ ਭੰਡਾਰ ਖਤਮ ਨਹੀਂ ਹੋਏ ਅਤੇ ਅਸੀਂ ਕੇਵਲ ਪੰਜਾਬ ਹੀ ਨਹੀਂ ਬਲਕਿ ਇਸਦੇ ਨੇੜਲੇ ਰਾਜਾਂ ਖਾਸ ਕਰ ਦਿੱਲੀ ਤੋਂ ਆਏ ਲੋਕਾਂ ਦਾ ਇਲਾਜ ਵੀ ਕਰਦੇ ਰਹੇ। ਇਸ ਮੌਕੇ ਬੋਲਦੇ ਵਿਧਾਇਕ ਸ. ਸੰਤੋਖ ਸਿੰਘ ਭਲਾਈਪੁਰ ਨੇ ਜਿੱਥੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਇਲਾਕੇ ਨੂੰ ਰੱਖੜੀ ਮੌਕੇ ਦਿੱਤੇ ਤੋਹਫਿਆਂ ਲਈ ਧੰਨਵਾਦ ਕੀਤਾ, ਉਥੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬਿਆਸ ਵਿਖੇ ਛੇਤੀ ਹੀ ਨਵੀਂ ਆਈ. ਟੀ. ਆਈ. ਬਣਾਈ ਜਾਵੇਗੀ, ਜਿੱਥੇ ਬੱਚਿਆਂ ਨੂੰ ਤਕਨੀਕੀ ਸਿੱਖਿਆ ਦੇ ਕੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਬਿਆਸ ਵਿਖੇ ਸਬ ਤਹਿਸੀਲ ਦਾ ਕੰਪਲੈਕਸ ਵੀ ਉਸਾਰੀ ਅਧੀਨ ਹੈ ਅਤੇ ਜਲਦੀ ਹੀ ਇਸ ਇਮਾਰਤ ਨੂੰ ਚਾਲੂ ਕਰ ਦਿੱਤਾ ਜਾਵੇਗਾ। ਇਸ ਦੌਰਾਨ ਸ. ਸਿੱਧੂ ਤੇ ਸ. ਭਲਾਈਪੁਰ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤੇ ਭੋਰਾ ਸਾਹਿਬ ਵਿਖੇ ਮੱਥਾ ਟੇਕ ਕੇ ਪੰਜਾਬ ਸਰਕਾਰ ਦੀ ਤਰਫੋਂ ਸ਼ਰਧਾ ਭੇਟ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ ਡੀ ਐਮ ਸ੍ਰੀਮਤੀ ਸੁਮਿਤ ਮੁੱਧ, ਸਿਵਲ ਸਰਜਨ ਡਾ. ਚਰਨਜੀਤ ਸਿੰਘ, ਐਸ ਐਮ ਓ ਸ੍ਰੀ ਨਵੀਨ ਭਾਟੀਆ, ਚੇਅਰਮੈਨ ਸ. ਬਲਕਾਰ ਸਿੰਘ ਬੱਲ, ਚੇਅਰਮੈਨ ਗੁਰਦਿਆਲ ਸਿੰਘ ਢਿਲੋਂ, ਚੇਅਰਮੈਨ ਨਿਰਵੈਲ ਸਿੰਘ, ਚੇਅਰਮੈਨ ਇੰਦਰਜੀਤ ਸਿੰਘ, ਸਰਪੰਚ ਸਰਬਜੀਤ ਸਿੰਘ ਸੰਧੂ, ਪ੍ਰਧਾਨ ਅਰਜਨਬੀਰ ਸਿੰਘ ਸਰਾਂ, ਸਰਪੰਚ ਨਰਿੰਦਰ ਸਿੰਘ, ਸਰਪੰਚ ਬਲਵਿੰਦਰ ਸਿੰਘ, ਸਰਪੰਚ ਦਲਬੀਰ ਸਿੰਘ, ਬਲਾਕ ਸੰਮਤੀ ਨਵਪੱਡਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

Tags: BREAKING NEWSChandigarhHealthhealth ministerPOLITICSPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 20, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 20 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

by Ankit
September 20, 2026
0

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ ਸਰਹੱਦ ਪਾਰਲੇ ਹੈਰੋਇਨ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ...

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

by Ankit
September 20, 2026
0

  ‘ਗੈਂਗਸਟਰਾਂ 'ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ — ਅੱਠ ਮਹੀਨਿਆਂ ਵਿੱਚ, ਪੁਲਿਸ ਟੀਮਾਂ ਨੇ 37 ਹਜ਼ਾਰ ਵਿਅਕਤੀਆਂ...

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

by Navjot
September 20, 2026
0

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ  ਦੇਹਰਾਦੂਨ, 20 ਸਤੰਬਰ (ਵਿਸ਼ਵ ਵਾਰਤਾ): ਉਤਰਾਖੰਡ ਪ੍ਰੀਮੀਅਰ ਲੀਗ (UPL) ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 20, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 20 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

ਥਲ ਸੈਨਾ ਮੁਖੀ ਧੀਰਜ ਸੇਠ ਨੇ ਰੂਸ ਦੇ ਸੇਂਟ ਪੀਟਰਸਬਰਗ ਵਿੱਚ ਮਿਖਾਇਲੋਵਸਕਾਇਆ ਮਿਲਟਰੀ ਆਰਟਿਲਰੀ ਅਕੈਡਮੀ ਦਾ ਕੀਤਾ ਦੌਰਾ

ਥਲ ਸੈਨਾ ਮੁਖੀ ਧੀਰਜ ਸੇਠ ਨੇ ਰੂਸ ਦੇ ਸੇਂਟ ਪੀਟਰਸਬਰਗ ਵਿੱਚ ਮਿਖਾਇਲੋਵਸਕਾਇਆ ਮਿਲਟਰੀ ਆਰਟਿਲਰੀ ਅਕੈਡਮੀ ਦਾ ਕੀਤਾ ਦੌਰਾ

by Navjot
1 day ago
0

ਥਲ ਸੈਨਾ ਮੁਖੀ ਧੀਰਜ ਸੇਠ ਨੇ ਰੂਸ ਦੇ ਸੇਂਟ ਪੀਟਰਸਬਰਗ ਵਿੱਚ ਮਿਖਾਇਲੋਵਸਕਾਇਆ ਮਿਲਟਰੀ ਆਰਟਿਲਰੀ ਅਕੈਡਮੀ ਦਾ ਕੀਤਾ ਦੌਰਾ ਮਾਸਕੋ, 19...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 