• Latest
  • Trending
ਬਾਬਾ ਸਿੱਦੀਕੀ ਹੱਤਿਆਕਾਂਡ ’ਚ NIA ਦਾ ਵੱਡਾ ਐਕਸ਼ਨ

2 years ago
Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

29 minutes ago
ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

1 hour ago
ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

2 hours ago
ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

3 hours ago
Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

4 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

5 hours ago
ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
Hindi News
English News
Sunday, September 13, 2026
No Result
View All Result
26 °c
Chandigarh
29 ° Mon
29 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਾਬਾ ਸਿੱਦੀਕੀ ਹੱਤਿਆਕਾਂਡ ’ਚ NIA ਦਾ ਵੱਡਾ ਐਕਸ਼ਨ

October 25, 2024
in CRIME, ਖਬਰਾਂ
ਬਾਬਾ ਸਿੱਦੀਕੀ ਹੱਤਿਆਕਾਂਡ ’ਚ NIA ਦਾ ਵੱਡਾ ਐਕਸ਼ਨ

ਬਾਬਾ ਸਿੱਦੀਕੀ ਹੱਤਿਆਕਾਂਡ ’ਚ NIA ਦਾ ਵੱਡਾ ਐਕਸ਼ਨ

ਲਾਰੈਂਸ ਬਿਸ਼ਨੋਈ ਦੇ ਕਰੀਬੀ ਤੇ ਰੱਖਿਆ ਐਨੇ ਲੱਖ ਦਾ ਇਨਾਮ

ਚੰਡੀਗੜ੍ਹ, 25ਅਕਤੂਬਰ(ਵਿਸ਼ਵ ਵਾਰਤਾ) ਭਾਰਤ ਦੀ ਰਾਸ਼ਟਰੀ ਸੁਰੱਖਿਆ ਜਾਂਚ ਏਜੰਸੀ (ਐਨ.ਆਈ.ਏ.) ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਮੁੱਖ ਹੈਂਡਲਰ ਅਨਮੋਲ ਬਿਸ਼ਨੋਈ ‘ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਬਾਬਾ ਸਿੱਦੀਕੀ ਕਤਲ ਕੇਸ ਵਿੱਚ ਅਨਮੋਲ ਦੀ ਭੂਮਿਕਾ ਸਾਹਮਣੇ ਆਉਣ ਤੋਂ ਬਾਅਦ ਭਾਰਤ ਦੀ ਸੁਰੱਖਿਆ ਏਜੰਸੀ ਨੇ ਇਹ ਫੈਸਲਾ ਲਿਆ ਹੈ। ਮੁੰਬਈ ਕ੍ਰਾਈਮ ਬ੍ਰਾਂਚ ਵੱਲੋਂ ਸ਼ੂਟਰਾਂ ਤੋਂ ਪੁੱਛਗਿੱਛ ਦੌਰਾਨ ਇਸ ਕਤਲ ਕੇਸ ਵਿੱਚ ਅਨਮੋਲ ਦਾ ਨਾਂ ਪ੍ਰਮੁੱਖਤਾ ਨਾਲ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਹੁਣ NIA ਨੇ ਇਨਾਮ ਦਾ ਐਲਾਨ ਕੀਤਾ ਹੈ। 

ਜ਼ਿਕਰਯੋਗ ਹੈ ਕਿ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ‘ਤੇ ਵੀ ਲਾਰੇਂਸ ਗੈਂਗ ਦੇ ਗੁੰਡਿਆਂ ਨੇ ਹਾਲ ਹੀ ‘ਚ ਗੋਲੀਆਂ ਚਲਾਈਆਂ ਸਨ। ਇਸ ਮਾਮਲੇ ‘ਚ ਅਨਮੋਲ ਦਾ ਨਾਂ ਵੀ ਸਾਹਮਣੇ ਆਇਆ ਸੀ। ਇਸ ਸਬੰਧੀ ਮੁੰਬਈ ਪੁਲਿਸ ਨੇ ਪਹਿਲਾਂ ਹੀ ਬਿਸ਼ਨੋਈ ਲਈ ਲੁੱਕਆਊਟ ਨੋਟਿਸ ਜਾਰੀ ਕੀਤਾ ਹੋਇਆ ਹੈ ਅਤੇ ਹੁਣ ਐਨਆਈਏ ਨੇ ਵੀ ਕਾਰਵਾਈ ਕਰਦਿਆਂ 10 ਲੱਖ ਰੁਪਏ ਦਾ ਇਨਾਮ ਰੱਖਿਆ ਹੈ। ਇਸ ਤੋਂ ਇਲਾਵਾ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਅਨਮੋਲ ਬਿਸ਼ਨੋਈ ਦਾ ਨਾਂ ਵੀ ਸਾਹਮਣੇ ਆਇਆ ਸੀ।

Tags: Breaking news in PunjabiLatest News In PunjabiNIApunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

by Navjot
September 13, 2026
0

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ :...

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 13, 2026
0

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ 🏏 ਅਭਿਸ਼ੇਕ ਸ਼ਰਮਾ ਨੇ ਖੇਡੀ ਸ਼ਾਨਦਾਰ ਪਾਰੀ...

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Navjot
September 13, 2026
0

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ...

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Ankit
September 13, 2026
0

  ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ ਕਾਰਵਾਈ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

by Navjot
September 13, 2026
0

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ :...

Most Popular

ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ

ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ

by Navjot
1 week ago
0

ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ   ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ)-ਵਿਦੇਸ਼ ਵਿੱਚ ਚਿਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 