• Latest
  • Trending
ਬਾਰਡਰ-ਗਾਵਸਕਰ ਟਰਾਫ਼ੀ- ਭਾਰਤ ਨੇ ਆਸਟ੍ਰੇਲੀਆ ਨੂੰ ਪਾਰੀ ਅਤੇ 132 ਦੌੜਾਂ ਨਾਲ  ਹਰਾਇਆ 

ਬਾਰਡਰ-ਗਾਵਸਕਰ ਟਰਾਫ਼ੀ- ਭਾਰਤ ਨੇ ਆਸਟ੍ਰੇਲੀਆ ਨੂੰ ਪਾਰੀ ਅਤੇ 132 ਦੌੜਾਂ ਨਾਲ  ਹਰਾਇਆ 

4 years ago
ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

35 minutes ago
ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

1 hour ago
ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

2 hours ago
5 ਮਹੀਨਿਆਂ ਤੋਂ RC ਲਈ ਭਟਕ ਰਹੇ ਗਾਹਕ ਦਾ ਅਨੋਖਾ ਵਿਰੋਧ ਪ੍ਰਦਰਸ਼ਨ

5 ਮਹੀਨਿਆਂ ਤੋਂ RC ਲਈ ਭਟਕ ਰਹੇ ਗਾਹਕ ਦਾ ਅਨੋਖਾ ਵਿਰੋਧ ਪ੍ਰਦਰਸ਼ਨ

2 hours ago
ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇੱਕ ਦੀ ਮੌਤ, ਤਿੰਨ ਜ਼ਖਮੀ

Punjab: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇੱਕ ਦੀ ਮੌਤ, ਤਿੰਨ ਜ਼ਖਮੀ

4 hours ago
ਕਾਮੇਡੀਅਨ-ਐਕਟਰ ਰਾਜੀਵ ਠਾਕੁਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਪਿਤਾ ਦਾ ਹੋਇਆ ਦਿਹਾਂਤ

ਕਾਮੇਡੀਅਨ-ਐਕਟਰ ਰਾਜੀਵ ਠਾਕੁਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਪਿਤਾ ਦਾ ਹੋਇਆ ਦਿਹਾਂਤ

4 hours ago
International: ਅਮਰੀਕਾ ਵਿੱਚ ਭਾਰਤੀ ਮੂਲ ਦੇ ਕਾਰੋਬਾਰੀ ਦਾ ਕਤਲ

International: ਅਮਰੀਕਾ ਵਿੱਚ ਭਾਰਤੀ ਮੂਲ ਦੇ ਕਾਰੋਬਾਰੀ ਦਾ ਕਤਲ

4 hours ago
Punjab: ਮਾਰਕੀਟ ਕਮੇਟੀਆਂ, ਪਲੈਨਿੰਗ ਬੋਰਡਾਂ ਅਤੇ ਹੋਰ ਸਰਕਾਰੀ ਸੰਸਥਾਵਾਂ ਨੂੰ ਮਿਲੇ ਨਵੇਂ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ

Punjab: ਮਾਰਕੀਟ ਕਮੇਟੀਆਂ, ਪਲੈਨਿੰਗ ਬੋਰਡਾਂ ਅਤੇ ਹੋਰ ਸਰਕਾਰੀ ਸੰਸਥਾਵਾਂ ਨੂੰ ਮਿਲੇ ਨਵੇਂ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ

5 hours ago
Punjab: ਨਵਾਂਸ਼ਹਿਰ ਪੁਲਿਸ ਚੌਕੀ ਗ੍ਰਨੇਡ ਹਮਲਾ ਮਾਮਲਾ: NIA ਨੇ ਯੂਕੇ ਤੋਂ ਮੰਗੀ ਮਦਦ

Punjab: ਨਵਾਂਸ਼ਹਿਰ ਪੁਲਿਸ ਚੌਕੀ ਗ੍ਰਨੇਡ ਹਮਲਾ ਮਾਮਲਾ: NIA ਨੇ ਯੂਕੇ ਤੋਂ ਮੰਗੀ ਮਦਦ

5 hours ago
Punjab: ਔਰਤ ਦਾ ਟਾਇਲਟ ਕਲੀਨਰ ਪਿਲਾ ਕੇ ਕਤਲ

Punjab: ਔਰਤ ਦਾ ਟਾਇਲਟ ਕਲੀਨਰ ਪਿਲਾ ਕੇ ਕਤਲ

5 hours ago
Hindi News
English News
Sunday, August 23, 2026
No Result
View All Result
32 °c
Chandigarh
31 ° Mon
31 ° Tue
31 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਾਰਡਰ-ਗਾਵਸਕਰ ਟਰਾਫ਼ੀ- ਭਾਰਤ ਨੇ ਆਸਟ੍ਰੇਲੀਆ ਨੂੰ ਪਾਰੀ ਅਤੇ 132 ਦੌੜਾਂ ਨਾਲ  ਹਰਾਇਆ 

February 11, 2023
in ADMINISTRATION, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਬਰਨਾਲਾ, ਮਾਨਸਾ, ਮੋਗਾ, ਰਾਸ਼ਟਰੀ
ਬਾਰਡਰ-ਗਾਵਸਕਰ ਟਰਾਫ਼ੀ- ਭਾਰਤ ਨੇ ਆਸਟ੍ਰੇਲੀਆ ਨੂੰ ਪਾਰੀ ਅਤੇ 132 ਦੌੜਾਂ ਨਾਲ  ਹਰਾਇਆ 

ਬਾਰਡਰ-ਗਾਵਸਕਰ ਟਰਾਫ਼ੀ

ਭਾਰਤ ਨੇ ਆਸਟ੍ਰੇਲੀਆ ਨੂੰ ਪਾਰੀ ਅਤੇ 132 ਦੌੜਾਂ ਨਾਲ  ਹਰਾਇਆ

ਚੰਡੀਗੜ੍ਹ 11 ਫਰਵਰੀ(ਵਿਸ਼ਵ ਵਾਰਤਾ ਬਿਉਰੋ)- ਭਾਰਤ ਨੇ ਬਾਰਡਰ-ਗਾਵਸਕਰ ਟਰਾਫੀ ਦਾ ਪਹਿਲਾ ਮੈਚ ਪਾਰੀ ਅਤੇ 132 ਦੌੜਾਂ ਨਾਲ ਜਿੱਤ ਲਿਆ ਹੈ। ਇਸ ਨਾਲ ਭਾਰਤੀ ਟੀਮ ਨੇ ਚਾਰ ਮੈਚਾਂ ਦੀ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ।

ਭਾਰਤੀ ਗੇਂਦਬਾਜ਼ਾਂ ਨੇ  ਨਾਗਪੁਰ ਦੇ ਜਾਮਥਾ ਕ੍ਰਿਕਟ ਸਟੇਡੀਅਮ ‘ਚ ਆਸਟ੍ਰੇਲੀਆ ਨੂੰ ਦੂਜੀ ਪਾਰੀ ‘ਚ 91 ਦੌੜਾਂ ‘ਤੇ ਆਲ ਆਊਟ ਕਰ ਦਿੱਤਾ। ਇਸ ਤੋਂ ਪਹਿਲਾਂ ਭਾਰਤ ਦੀ ਪਹਿਲੀ ਪਾਰੀ 400 ਦੌੜਾਂ ‘ਤੇ ਸਮਾਪਤ ਹੋ ਗਈ ਸੀ। ਅਜਿਹੇ ‘ਚ ਮੇਜ਼ਬਾਨ ਟੀਮ ਨੂੰ ਪਹਿਲੀ ਪਾਰੀ ‘ਚ 223 ਦੌੜਾਂ ਦੀ ਬੜ੍ਹਤ ਮਿਲ ਗਈ ਹੈ।

ਕੰਗਾਰੂ ਟੀਮ ਵੱਲੋਂ ਸਟੀਵ ਸਮਿਥ ਨੇ ਸਭ ਤੋਂ ਵੱਧ 24 ਦੌੜਾਂ ਬਣਾਈਆਂ। ਮਾਰਨਸ ਲਾਬੂਸ਼ੇਨ ਨੇ 17 ਦੌੜਾਂ ਦਾ ਯੋਗਦਾਨ ਦਿੱਤਾ। ਜਦਕਿ ਡੇਵਿਡ ਵਾਰਨਰ ਅਤੇ ਐਲੇਕਸ ਕੈਰੀ 10-10 ਦੌੜਾਂ ਬਣਾ ਕੇ ਆਊਟ ਹੋ ਗਏ। ਭਾਰਤੀ ਸਪਿਨਰ ਰਵੀਚੰਦਰਨ ਅਸ਼ਵਿਨ ਨੇ 5 ਵਿਕਟਾਂ ਲਈਆਂ। ਮੁਹੰਮਦ ਸ਼ਮੀ ਅਤੇ ਰਵਿੰਦਰ ਜਡੇਜਾ ਨੇ ਦੋ-ਦੋ ਵਿਕਟਾਂ ਲਈਆਂ। ਅਕਸ਼ਰ ਪਟੇਲ ਨੂੰ ਇੱਕ ਵਿਕਟ ਮਿਲੀ।

ਇਸ ਤੋਂ ਪਹਿਲਾਂ ਭਾਰਤ ਵੱਲੋਂ ਕਪਤਾਨ ਰੋਹਿਤ ਸ਼ਰਮਾ ਨੇ 120, ਅਕਸ਼ਰ ਪਟੇਲ ਨੇ 84 ਦੌੜਾਂ ਬਣਾਈਆਂ। ਰਵਿੰਦਰ ਜਡੇਜਾ ਨੇ 70 ਅਤੇ ਮੁਹੰਮਦ ਸ਼ਮੀ ਨੇ 37 ਦੌੜਾਂ ਦੀ ਉਪਯੋਗੀ ਪਾਰੀ ਖੇਡੀ। ਆਸਟ੍ਰੇਲੀਆ ਲਈ ਡੈਬਿਊ ਕਰਨ ਵਾਲੇ ਟੌਡ ਮਰਫੀ ਨੇ 7 ਵਿਕਟਾਂ ਲਈਆਂ। ਆਸਟ੍ਰੇਲੀਆ ਦੀ ਪਹਿਲੀ ਪਾਰੀ 177 ਦੌੜਾਂ ‘ਤੇ ਹੀ ਸਿਮਟ ਗਈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

by Jaspreet Kaur
August 23, 2026
0

ਓਮਾਨ 'ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ - ਨੌਂ ਜ਼ਖ਼ਮੀ ਓਮਾਨ, 23 ਅਗਸਤ 2026 (ਵਿਸ਼ਵ ਵਾਰਤਾ) :...

ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

by Jaspreet Kaur
August 23, 2026
0

ਸੱਜਣ ਕੁਮਾਰ 'ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ ਕਿਹਾ- "ਮੈਂ ਕਦੇ ਰੋਲ ਮਾਡਲ ਨਹੀਂ ਦੱਸਿਆ..." ਹਰਿਆਣਾ, 23...

ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

by Jaspreet Kaur
August 23, 2026
0

ਲੁੱਕ ਪਲਾਂਟ 'ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ! ਮੋਹਾਲੀ, 23 ਅਗਸਤ 2026 (ਵਿਸ਼ਵ ਵਾਰਤਾ): ਮੁਬਾਰਕਪੁਰ ਸਥਿਤ ਐੱਨ.ਐੱਚ. ਲੁੱਕ ਪਲਾਂਟ...

5 ਮਹੀਨਿਆਂ ਤੋਂ RC ਲਈ ਭਟਕ ਰਹੇ ਗਾਹਕ ਦਾ ਅਨੋਖਾ ਵਿਰੋਧ ਪ੍ਰਦਰਸ਼ਨ

5 ਮਹੀਨਿਆਂ ਤੋਂ RC ਲਈ ਭਟਕ ਰਹੇ ਗਾਹਕ ਦਾ ਅਨੋਖਾ ਵਿਰੋਧ ਪ੍ਰਦਰਸ਼ਨ

by Jaspreet Kaur
August 23, 2026
0

5 ਮਹੀਨਿਆਂ ਤੋਂ RC ਲਈ ਭਟਕ ਰਹੇ ਗਾਹਕ ਦਾ ਅਨੋਖਾ ਵਿਰੋਧ ਪ੍ਰਦਰਸ਼ਨ ਚੰਡੀਗੜ੍ਹ, 23 ਅਗਸਤ 2026 (ਵਿਸ਼ਵ ਵਾਰਤਾ)– ਗੱਡੀ ਖਰੀਦਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

by Jaspreet Kaur
August 23, 2026
0

ਓਮਾਨ 'ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ - ਨੌਂ ਜ਼ਖ਼ਮੀ ਓਮਾਨ, 23 ਅਗਸਤ 2026 (ਵਿਸ਼ਵ ਵਾਰਤਾ) :...

Most Popular

Breaking News: ਟਾਟਾ ਸੰਨਜ਼ ਦੇ ਚੇਅਰਮੈਨ ਐਨ ਚੰਦਰਸ਼ੇਖਰਨ ਨੇ ਦਿੱਤਾ ਅਸਤੀਫਾ

Breaking News: ਟਾਟਾ ਸੰਨਜ਼ ਦੇ ਚੇਅਰਮੈਨ ਐਨ ਚੰਦਰਸ਼ੇਖਰਨ ਨੇ ਦਿੱਤਾ ਅਸਤੀਫਾ

by Ranjit Singh
2 weeks ago
0

Breaking News: ਟਾਟਾ ਸੰਨਜ਼ ਦੇ ਚੇਅਰਮੈਨ ਐਨ ਚੰਦਰਸ਼ੇਖਰਨ ਨੇ ਦਿੱਤਾ ਅਸਤੀਫਾ ਚੰਡੀਗੜ੍ਹ: 12 ਅਗਸਤ (ਵਿਸ਼ਵ ਵਾਰਤਾ): ਟਾਟਾ ਗਰੁੱਪ ਸਬੰਧੀ ਇਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 