• Latest
  • Trending
ਬਾਰਵੀਂ ਦੇ ਨਤੀਜਿਆਂ ਦੇ ਸਬੰਧ ਵਿੱਚ ਸਰਕਾਰੀ ਸਕੂਲ ਲਗਾਤਾਰ ਐਫਿਲੀਏਟਫ ਅਤੇ ਐਸੋਸ਼ੀਏਟਡ ਸਕੂਲਾਂ ਤੋਂ ਅੱਗੇ-ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ

ਬਾਰਵੀਂ ਦੇ ਨਤੀਜਿਆਂ ਦੇ ਸਬੰਧ ਵਿੱਚ ਸਰਕਾਰੀ ਸਕੂਲ ਲਗਾਤਾਰ ਐਫਿਲੀਏਟਫ ਅਤੇ ਐਸੋਸ਼ੀਏਟਡ ਸਕੂਲਾਂ ਤੋਂ ਅੱਗੇ-ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ

6 years ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

13 minutes ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

41 minutes ago
National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

1 hour ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

1 hour ago
ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

3 hours ago
Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

3 hours ago
Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

3 hours ago
Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

3 hours ago
Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

5 hours ago
Hindi News
English News
Wednesday, November 18, 2026
No Result
View All Result
20 °c
Chandigarh
19 ° Thu
19 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਾਰਵੀਂ ਦੇ ਨਤੀਜਿਆਂ ਦੇ ਸਬੰਧ ਵਿੱਚ ਸਰਕਾਰੀ ਸਕੂਲ ਲਗਾਤਾਰ ਐਫਿਲੀਏਟਫ ਅਤੇ ਐਸੋਸ਼ੀਏਟਡ ਸਕੂਲਾਂ ਤੋਂ ਅੱਗੇ-ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ

July 21, 2020
in ਸਾਹਿਤਕ, ਖਬਰਾਂ, ਪੰਜਾਬ
ਬਾਰਵੀਂ ਦੇ ਨਤੀਜਿਆਂ ਦੇ ਸਬੰਧ ਵਿੱਚ ਸਰਕਾਰੀ ਸਕੂਲ ਲਗਾਤਾਰ ਐਫਿਲੀਏਟਫ ਅਤੇ ਐਸੋਸ਼ੀਏਟਡ ਸਕੂਲਾਂ ਤੋਂ ਅੱਗੇ-ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ

94.32 ਪਾਸ ਫ਼ੀਸਦੀ ਨਾਲ ਪੰਜਾਬ ਦੇ ਸਰਕਾਰੀ ਸਕੂਲ ਦੇ ਨਤੀਜਿਆਂ ’ਚ ਲਗਾਤਾਰ ਸੁਧਾਰ ਹੋ ਰਿਹਾ-ਸਿੱਖਿਆ ਮੰਤਰੀ

ਬਾਰਵੀਂ ਦੇ 2,86,378 ਵਿਦਿਆਰਥੀਆਂ ਵਿੱਚੋਂ 2,60,547 ਵਿਦਿਆਰਥੀ ਪਾਸ

ਚੰਡੀਗੜ, 21 ਜੁਲਾਈ( ਵਿਸ਼ਵ ਵਾਰਤਾ)-ਪੰਜਾਬ  ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਨੇ  ਮੰਗਲਵਾਰ ਨੂੰ ਸਭ ਤੋਂ ਵਧੀਆ ਕਾਰਗੁਜ਼ਾਰੀ ਵਿਸ਼ਾ ਫਾਰਮੂਲੇ ਦੇ ਆਧਾਰ ’ਤੇ ਬਾਰਵੀਂ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਹੈ। ਇਸ ਦੀ ਵਿਸਤ੍ਰਤ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਕੋਵਿਡ-19 ਸ਼ੁਰੂ ਹੋਣ ਤੋਂ ਪਹਿਲਾਂ 2,86,378 ਵਿਦਿਆਰਥੀਆਂ ਨੇ ਇਹ ਇਮਤਿਹਾਨ ਦਿੱਤਾ ਜਿਨਾਂ ਵਿੱਚੋਂ 2,60,547 ਵਿਦਿਆਰਥੀ  (90.98 ਫੀਸਦੀ) ਪਾਸ ਹੋਏ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਲਗਾਤਾਰ ਦੂਜੇ ਸਾਲ ਸਰਕਾਰੀ ਸਕੂਲਾਂ ਦਾ ਨਤੀਜੇ ਐਫਿਲੀਏਟਡ ਅਤੇ ਐਸੋਸ਼ੀਏਟਿਡ ਸਕੂਲਾਂ ਨਾਲੋਂ ਵਧੀਆ ਰਿਹਾ ਹੈ। ਸਰਕਾਰੀ ਸਕੂਲਾਂ ਦੀ ਪਾਸ ਫ਼ੀਸਦੀ 94.32 ਫੀਸਦੀ ਰਹੀ ਹੈ ਜਦਕਿ ਐਫਿਲੀਏਟਡ ਸਕੂਲਾਂ ਦੀ 91.84 ਫ਼ੀਸਦੀ ਅਤੇ ਐਸੋਸ਼ੀਏਟਿਡ ਸਕੂਲਾਂ ਦੀ 87.04 ਫ਼ੀਸਦੀ ਰਹੀ ਹੈ। ਉਨਾਂ ਦੱਸਿਆ ਕਿ 92.77 ਫ਼ੀਸਦੀ ਰੈਗੂਲਰ ਵਿਦਿਆਰਥੀਆਂ ਨੇ ਇਹ ਇਮਤਿਹਾਨ ਪਾਸ ਕੀਤਾ ਹੈ।

ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ, ‘‘ਪੰਜਾਬ ਵਿੱਚ ਸਰਕਾਰ ਦੇ ਗਠਨ ਤੋਂ ਬਾਅਦ ਅਸੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਿੱਚ ਸਿੱਖਿਆ ਦਾ ਪੱਧਰ ਉੱਚ ਚੁੱਕਣ ਲਈ ਲਗਾਤਾਰ ਅਣਥੱਕ ਕੋਸ਼ਿਸ਼ਾਂ ਕਰ ਰਹੇ ਹਾਂ। ਸਾਡੀਆਂ ਕੋਸ਼ਿਸ਼ਾਂ ਨੇ ਸਾਲ ਦਰ ਸਾਲ ਸ਼ਾਨਦਾਰ ਨਤੀਜੇ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਅਸੀਂ ਬੋਰਡ ਦੇ ਇਮਤਿਹਾਨਾਂ ਵਿੱਚ ਪਾਸ ਫ਼ੀਸਦੀ ’ਚ ਵਾਧਾ ਦਰਜ ਕੀਤਾ ਹੈ।’’ ਉਨਾਂ ਅੱਗੇ ਕਿਹਾ ਕਿ ਸਾਲ 2017 ਵਿੱਚ ਬਾਰਵੀਂ ਦੀ ਪਾਸ ਫ਼ੀਸਦੀ 63 ਫ਼ੀਸਦੀ ਤੋਂ ਵੀ ਘੱਟ ਸੀ ਜਦ ਕਿ 2018 ਵਿੱਚ ਇਹ ਵਧ ਕੇ 65.97 ਫ਼ੀਸਦੀ ਹੋ ਗਈ। ਉਨਾਂ ਦੱਸਿਆ ਕਿ ਪਿਛਲੇ ਸਾਲ 2019 ਵਿੱਚ ਨਤੀਜੇ 86.41 ਫ਼ੀਸਦੀ ਸਨ ਜੋ ਕਿ ਪਿਛਲੇ ਸਾਲਾਂ ਨਾਲੋਂ ਵੱਧ ਸਨ।

ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਕੁੱਝ ਵਿਸ਼ਿਆਂ ਦਾ ਇਮਤਿਹਾਨ ਰੱਦ ਕੀਤਾ ਗਿਆ ਸੀ ਅਤੇ ਪੀ.ਐਸ.ਈ.ਬੀ. ਨੇ ਵਧੀਆ ਕਾਰਗੁਜ਼ਾਰੀ ਵਿਸ਼ਾ ਫਾਰਮੂਲਾ ਨੂੰ ਅਪਣਾਇਆ। ਇਸ ਫਰਮੂਲੇ ਦੀ ਵਿਸਤ੍ਰਤ ਜਾਣਕਾਰੀ ਦਿੰਦੇ ਹੋਏ ਉਨਾਂ ਦੱਸਿਆ ਕਿ ਜੇ ਕੋਈ ਵਿਦਿਆਰਥੀ ਚਾਰ ਵਿਸ਼ਿਆਂ ਦੇ ਇਮਤਿਹਾਨ ਵਿੱਚ ਬੈਠਦਾ ਹੈ ਤਾਂ ਉਸ ਦੇ ਸਭ ਤੋਂ ਵਧੀਆ ਤਿੰਨ ਵਿਸ਼ਿਆਂ ਦੇ ਅੰਕਾਂ ਦੀ ਔਸਤ ਦੇ ਆਧਾਰ ’ਤੇ ਰੱਦ ਵਿਸ਼ੇ ਦਾ ਨੰਬਰ ਦਿੱਤੇ ਜਾਂਦੇ ਹਨ।

ਸ੍ਰੀ ਸਿੰਗਲਾ ਨੇ ਦੱਸਿਆ ਕਿ ਜਿਹੜੇ ਵਿਦਿਆਰਥੀ ਇੱਕ ਤੋਂ ਵੱਧ ਵਿਸ਼ਿਆਂ ਲਈ ਡਵੀਜ਼ਨ ’ਚ ਸੁਧਾਰ ਕਰਨ ਦੇ ਇਰਾਦੇ ਨਾਲ ਇਮਤਿਹਾਨ ਵਿੱਚ ਬੈਠੇ ਸਨ, ਉਨਾਂ ’ਤੇ ਵੀ ਏਹੋ ਫਾਰਮੂਲਾ ਲਾਗੂ ਕੀਤਾ ਗਿਆ ਹੈ। ਉਨਾਂ ਕਿਹਾ ਕਿ ਕੰਪਾਰਮੈਂਟ ਦੇ ਆਖਰੀ ਮੌਕੇ ਵਾਲੇ ਵਿਦਿਆਰਥੀਆਂ ਨੂੰ ਵੀ ਉਨਾਂ ਵੱਲੋਂ ਪਹਿਲਾਂ ਪਾਸ ਕੀਤੇ ਵਿਸ਼ਿਆਂ ਦੇ ਆਧਾਰ ’ਤੇ ਪਾਸ ਐਲਾਨਿਆ ਗਿਆ ਹੈੇ।

ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਜਿਹੜੇ ਵਿਦਿਆਰਥੀਆਂ ਨੇ ਸਿਰਫ਼ ਇੱਕ ਵਿਸ਼ੇ ਦੀ ਇੰਪਰੂਵਮੈਂਟ ਜਾਂ ਵਾਧੂ ਵਿਸ਼ੇ ਲਈ ਦਾਖਲਾ ਭਰਿਆ ਸੀ, ਉਨਾਂ ਦਾ ਨਤੀਜਾ ਨਹੀਂ ਐਲਾਨਿਆ ਗਿਆ। ਉਨਾਂ ਨੂੰ ਸਥਿਤੀ ਆਮ ਵਰਗੀ ਹੋਣ ਤੋਂ ਬਾਅਦ ਇਤਤਿਹਾਨ ਵਿੱਚ ਬੈਠਣ ਲਈ ਹੋਰ ਮੌਕਾ ਦਿੱਤਾ ਜਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਦਿਹਾਤੀ ਇਲਾਕਿਆਂ ਨਾਲ ਸਬੰਧਿਤ ਵਿਦਿਆਰਥੀਆਂ ਦੀ ਪਾਸ ਫ਼ੀਸਦੀ ਸ਼ਹਿਰੀ ਇਲਾਕਿਆਂ ਦੇ ਵਿਦਿਆਰਥੀਆਂ ਨਾਲੋਂ ਵੱਧ ਰਹੀ ਹੈ। ਇਹ ਕ੍ਰਮਵਾਰ 93.39 ਫੀਸਦੀ ਅਤੇ 91.26 ਫ਼ੀਸਦੀ ਰਹੀ ਹੈ। ਉਨਾਂ ਦੱਸਿਆ ਕਿ ਇਸ ਸਾਲ ਬਾਰਵੀਂ ਦੀ ਓਪਨ ਸਕੂਲ ਸ੍ਰੇਣੀ ਵਿੱਚ 68.26 ਫ਼ੀਸਦੀ ਵਿਦਿਆਰਥੀ ਪਾਸ ਹੋਏ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

by Ranjit Singh
November 18, 2026
0

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਵਿੱਚ ਸੀਆਰਪੀਐਫ ਦੀ ਇੱਕ...

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

by Ranjit Singh
November 18, 2026
0

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਸਮਾਜਵਾਦੀ ਪਾਰਟੀ...

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

by Ranjit Singh
November 18, 2026
0

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ - ਸਵੇਰੇ 10 ਵਜੇ ਹੋਵੇਗੀ ਮੀਟਿੰਗ - ਪਿਛਲੇ ਫੈਸਲਿਆਂ...

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

by Ranjit Singh
November 18, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

by Ranjit Singh
November 18, 2026
0

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਵਿੱਚ ਸੀਆਰਪੀਐਫ ਦੀ ਇੱਕ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
2 weeks ago
0

ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..   🌹🙏 Hukamnama...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 