• Latest
  • Trending
ਬਾਰਵੀਂ ਨਤੀਜਾ:ਸਰਕਾਰੀ ਸਕੂਲਾਂ ਦੀ ਲੱਗੀ ਹੈਟ੍ਰਿਕ,98.05 ਫੀਸਦੀ ਰਿਹਾ ਨਤੀਜਾ

ਬਾਰਵੀਂ ਨਤੀਜਾ:ਸਰਕਾਰੀ ਸਕੂਲਾਂ ਦੀ ਲੱਗੀ ਹੈਟ੍ਰਿਕ,98.05 ਫੀਸਦੀ ਰਿਹਾ ਨਤੀਜਾ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਫਿਰ ਗਰਮਾਈ ਪੰਜਾਬ ਦੀ ਸਿਆਸਤ!  ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

ਫਿਰ ਗਰਮਾਈ ਪੰਜਾਬ ਦੀ ਸਿਆਸਤ! ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

7 hours ago
‘ਆਪ’ ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ

‘ਆਪ’ ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ

7 hours ago
ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ

7 hours ago
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸਪੋਕਸਪਰਸਨ ਅਤੇ ਟੀ. ਵੀ. ਪੈਨਲਿਸਟਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸਪੋਕਸਪਰਸਨ ਅਤੇ ਟੀ. ਵੀ. ਪੈਨਲਿਸਟਾਂ ਦੀ ਸੂਚੀ ਜਾਰੀ

8 hours ago
ਐਕਸ਼ਨ ਮੋਡ ‘ਚ ਰਾਹੁਲ ਗਾਂਧੀ: ਪਾਰਟੀ ਅਹੁਦੇਦਾਰਾਂ ਨੂੰ ਦਿੱਤੇ ਇਹ ਵੱਡੇ ਨਿਰਦੇਸ਼

ਐਕਸ਼ਨ ਮੋਡ ‘ਚ ਰਾਹੁਲ ਗਾਂਧੀ: ਪਾਰਟੀ ਅਹੁਦੇਦਾਰਾਂ ਨੂੰ ਦਿੱਤੇ ਇਹ ਵੱਡੇ ਨਿਰਦੇਸ਼

8 hours ago
ਰਾਹੁਲ ਗਾਂਧੀ ਦੇ ਧਰਨੇ ਤੋਂ ਬਾਅਦ ਪੈਲੇਟ ਗਨ ਮਾਮਲੇ ‘ਚ FIR ਦਰਜ

ਰਾਹੁਲ ਗਾਂਧੀ ਦੇ ਧਰਨੇ ਤੋਂ ਬਾਅਦ ਪੈਲੇਟ ਗਨ ਮਾਮਲੇ ‘ਚ FIR ਦਰਜ

8 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 hours ago
ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

10 hours ago
ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

11 hours ago
ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

11 hours ago
ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

12 hours ago
Hindi News
English News
Saturday, August 22, 2026
No Result
View All Result
28 °c
Chandigarh
30 ° Sun
31 ° Mon
31 ° Tue
31 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਾਰਵੀਂ ਨਤੀਜਾ:ਸਰਕਾਰੀ ਸਕੂਲਾਂ ਦੀ ਲੱਗੀ ਹੈਟ੍ਰਿਕ,98.05 ਫੀਸਦੀ ਰਿਹਾ ਨਤੀਜਾ

July 30, 2021
in ਅਜੀਤਗੜ੍ਹ, ਸਿੱਖਿਆ, ਖਬਰਾਂ, ਪੰਜਾਬ, ਰੂਪਨਗਰ
ਬਾਰਵੀਂ ਨਤੀਜਾ:ਸਰਕਾਰੀ ਸਕੂਲਾਂ ਦੀ ਲੱਗੀ ਹੈਟ੍ਰਿਕ,98.05 ਫੀਸਦੀ ਰਿਹਾ ਨਤੀਜਾ

ਬਾਰਵੀਂ ਨਤੀਜਾ:ਸਰਕਾਰੀ ਸਕੂਲਾਂ ਦੀ ਲੱਗੀ ਹੈਟ੍ਰਿਕ,98.05 ਫੀਸਦੀ ਰਿਹਾ ਨਤੀਜਾ

ਰੂਪਨਗਰ ਜਿਲ੍ਹਾ ਪੰਜਾਬ ਭਰ ਚੋਂ ਰਿਹਾ ਮੋਹਰੀ

ਚੰਡੀਗੜ੍ਹ, 30 ਜੁਲਾਈ (ਵਿਸ਼ਵ ਵਾਰਤਾ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ ਤਹਿਤ ਇਸ ਵਾਰ ਫਿਰ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਚੜ੍ਹਤ ਰਹੀ। ਲਗਾਤਾਰ ਤੀਸਰੀ ਵਾਰ ਬਾਰਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਵਿੱਚ ਇਨ੍ਹਾਂ ਸਕੂਲਾਂ ਨੇ ਨਿਜੀ ਸਕੂਲਾਂ ਪਛਾੜਦਿਆਂ ਮੋਹਰੀ ਹੋਣ ਦੀ ਹੈਟ੍ਰਿਕ ਲਾਈ ਹੈ,ਸਿੱਖਿਆ ਵਿਭਾਗ ਵੱਲ੍ਹੋਂ ਇਸ ਦਾ ਸਿਹਰਾ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਸਿਰ ਬੰਨਿਆ ਜਾ ਰਿਹਾ ਹੈ। ਮਾਰਚ, 2021 ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਘੋਸ਼ਿਤ ਨਤੀਜੇ ਵਿੱਚ ਸਰਕਾਰੀ ਸਕੂਲਾਂ ਦਾ ਨਤੀਜਾ 98.05 ਫੀਸਦੀ ਰਿਹਾ ਜਦਕਿ ਨਿਜੀ ਸਕੂਲਾਂ ਦਾ 93.3 ਫੀਸਦੀ ਦੇ ਕਰੀਬ ਰਿਹਾ। ਸਰਕਾਰੀ ਸਕੂਲਾਂ ਦੇ 166184 ਵਿਦਿਆਰਥੀਆਂ ਨੇ ਬਾਰ੍ਹਵੀਂ ਦੀ ਜਮਾਤ ਪਾਸ ਕੀਤੀ ਹੈ।
ਸਿੱਖਿਆ ਵਿਭਾਗ ਵੱਲ੍ਹੋਂ ਵਧਾਈ ਦਿੰਦਿਆਂ ਕਿਹਾ ਕਿ ਇਸ ਨਤੀਜੇ ਨੇ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਵਿੱਚ ਨਵਾਂ ਜੋਸ਼ ਭਰ ਦਿੱਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦਾ ਬਾਰ੍ਹਵੀਂ ਜਮਾਤ ਦਾ ਸਰਕਾਰੀ ਸਕੂਲਾਂ ਦਾ ਨਤੀਜਾ 98.05 ਫੀਸਦੀ ਰਿਹਾ ਹੈ ਜਦਕਿ ਬਾਰ੍ਹਵੀਂ ਜਮਾਤ ਦਾ ਸਮੁੱਚਾ ਨਤੀਜਾ 96.48 ਫੀਸਦੀ ਰਿਹਾ ਹੈ। ਉਹਨਾਂ ਕਿਹਾ ਕਿ ਭਾਵੇਂ ਇਹ ਸਾਲਾਨਾ ਪ੍ਰੀਖਿਆਵਾਂ ਕੋਵਿਡ 19 ਦੇ ਕਾਰਨ ਬਹੁਤਾ ਸਮਾਂ ਵਿਦਿਆਰਥੀ ਸਕੂਲ ਨਹੀਂ ਆਏ ਪਰ ਸਕੂਲ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਅਤੇ ਸਕੂਲ ਮੁਖੀਆਂ ਦੇ ਯਤਨਾਂ ਸਦਕਾ ਵਿਦਿਆਰਥੀਆਂ ਨੂੰ ਲਗਾਤਾਰ ਆਨਲਾਈਨ ਸਾਧਨਾਂ ਰਾਹੀਂ ਪੜ੍ਹਾਈ ਨਾਲ ਜੋੜੀ ਰੱਖਿਆ। ਸਿੱਖਿਆ ਅਧਿਕਾਰੀਆਂ ਨੇ ਸਕੂਲ ਮੂਖੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਲਾਕ-ਡਾਊਨ ਦੇ ਦਿਨਾਂ ਵਿੱਚ ਪੜ੍ਹਾਈ ਨਾਲ ਜੋੜ ਕੇ ਰੱਖਣਾ ਇੱਕ ਚੁਣੌਤੀ ਸੀ ਜਿਸ ਨੂੰ ਪਾਰ ਪਾਊਣ ਲਈ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ‘ਘਰ ਬੈਠੇ ਸਿੱਖਿਆ’ ਨੂੰ ਸਨਮੁੱਖ ਰੱਖਦਿਆਂ ਪੰਜਾਬ ਐਜੂਕੇਅਰ ਐਪ ਤਿਆਰ ਕੀਤਾ ਅਤੇ ਇਸ ਨਾਲ ਵਿਦਿਆਰਥੀਆਂ ਨੂੰ ਘਰ ਬੈਠੇ ਹੀ ਈ-ਕੰਟੈਂਟ ਅਤੇ ਹੋਰ ਸਹਾਇਕ ਸਮੱਗਰੀ ਉਪਲਬਧ ਕਰਵਾਈ ਗਈ। ਇਸ ਦੇ ਨਾਲ ਹੀ ਅਧਿਆਪਕਾਂ ਵੱਲੋਂ ਡੀਡੀ ਪੰਜਾਬੀ ‘ਤੇ ਵੀ ਲੈਕਚਰ ਲਗਾ ਕੇ ਵਿਦਿਆਰਥੀਆਂ ਨੂੰ ਘਰ ਵਿੱਚ ਹੀ ਕਲਾਸਰੂਮ ਦਾ ਮਹੌਲ ਦਿੱਤਾ। ਜਿਸ ਸਮੇਂ ਸਕੂਲ ਖੁੱਲ੍ਹੇ ਸਨ ਤਾਂ ਉਸ ਸਮੇਂ ਅਧਿਆਪਕਾਂ ਨੇ ਵਾਧੂ ਕਲਾਸਾਂ ਲਗਾ ਕੇ ਵਿਦਿਆਰਥੀਆਂ ਨੂੰ ਪਾਠਕ੍ਰਮ ਕਰਵਾਉਣ ਲਈ ਲਗਨ ਅਤੇ ਮਿਹਨਤ ਨਾਲ ਕੰਮ ਕੀਤਾ ਸੀ। ਉਹਨਾਂ ਕਿਹਾ ਕਿ ਇਸ ਸ਼ਾਨਦਾਰ ਨਤੀਜੇ ਨਾਲ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਿੱਚ ਇੱਕ ਨਵਾਂ ਜੋਸ਼ ਪੈਦਾ ਹੋਇਆ ਹੈ। ਭਵਿੱਖ ਵਿੱਚ ਇਸ ਪ੍ਰਾਪਤੀ ਨੂੰ ਸਨਮੁੱਖ ਰੱਖਦਿਆਂ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਹੋਰ ਵੀ ਜਿਆਦਾ ਮਿਹਨਤ ਨਾਲ ਉਪਰਾਲੇ ਕੀਤੇ ਜਾਣਗੇ।
ਆਏ ਨਤੀਜੇ ਤਹਿਤ ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਵਿੱਚੋਂ ਅਪੀਅਰ ਹੋਣ ਵਾਲੇ ਵਿਦਿਆਰਥੀਆਂ ਦੀ ਪਾਸ ਪ੍ਰਤੀਸ਼ਤਤਾ 99.74 ਰਹੀ ਹੈ। ਮੈਰੀਟੋਰੀਅਸ ਸਕੂਲਾਂ ਦੇ 4244 ਵਿਦਿਆਰਥੀਆਂ ਵਿੱਚੋਂ 4233 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਹੈ।
ਸਰਕਾਰੀ ਸਕੂਲਾਂ ਵਿੱਚੋਂ ਅਪੀਅਰ ਹੋਏ ਬੱਚਿਆਂ ਦੀ ਗਿਣਤੀ ਵੀ ਜਿਆਦਾ ਹੈ ਅਤੇ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਨਤੀਜਾ ਨਿਜੀ ਸਕੂਲਾਂ ਨਾਲੋ 4.75 ਫੀਸਦੀ ਵੱਧ ਰਿਹਾ ਹੈ।
ਮਾਰਚ 2021 ਵਿੱਚ ਬਾਰ੍ਹਵੀਂ ਜਮਾਤ ਵਿੱਚ ਪਾਸ ਹੋਣ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ 166184 ਰਹੀ ਜਦਕਿ ਐਫਲੀਏਟਿਡ ਅਤੇ ਆਦਰਸ਼ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ 69652 ਅਤੇ ਐਸੋਸੀਏਟਿਡ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ 14719 ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦਾ ਨਤੀਜਾ ਨਿਜੀ ਸਕੂਲਾਂ ਨਾਲੋ 4.75 ਫੀਸਦੀ ਵੱਧ ਰਿਹਾ ਹੈ।
ਪੰਜਾਬ ਭਰ ਚੋ ਰੂਪਨਗਰ ਜ਼ਿਲ੍ਹਾ 99.57 ਪ੍ਰਤੀਸ਼ਤ ਨਾਲ ਮੋਹਰੀ ਰਿਹਾ, ਦੂਜਾ ਸਥਾਨ 99.08 ਨਾਲ ਪਟਿਆਲਾ ਦੂਜੇ ਅਤੇ ਸ੍ਰੀ ਮੁਕਤਸਰ ਸਾਹਿਬ 99.06 ਪ੍ਰਤੀਸ਼ਤ ਨਾਲ ਤੀਸਰੇ ਸਥਾਨ ਤੇ ਰਿਹਾ। ਐੱਸ ਏ ਐੱਸ ਨਗਰ ਚੌਥੇ,ਫਰੀਦਕੋਟ ਪੰਜਵੇਂ, ਮਾਨਸਾ ਛੇਵੇਂ,ਮੋਗਾ ਸੱਤਵੇਂ,ਪਠਾਨਕੋਟ ਅੱਠਵੇਂ,ਫਤਿਹਗੜ੍ਹ ਨੌਵੇਂ,ਸੰਗਰੂਰ ਦਸਵੇਂ, ਜਲੰਧਰ ਗਿਆਰਵੇਂ,ਲੁਧਿਆਣਾ ਬਾਰਵੇਂ,ਬਰਨਾਲਾ ਤੇਰਵੇਂ,ਕਪੂਰਥਲਾ ਚੋਂਦਵੇਂ,ਫਿਰੋਜ਼ਪੁਰ ਪੰਦਰਵੇਂ,ਬਠਿੰਡਾ ਸੋਲਵੇਂ,ਐੱਸ ਬੀ ਐੱਸ ਨਗਰ ਸਿਤਾਰਵੇਂ,ਤਰਨਤਾਰਨ ਅਠਾਰਵੇਂ,ਅੰਮ੍ਰਿਤਸਰ ਉਨੀਵੇਂ,ਹੁਸ਼ਿਆਰਪੁਰ ਵੀਹਵੇਂ,ਗੁਰਦਾਸਪੁਰ ਇੱਕੀਵੇਂ,ਫਾਜਿਲਕਾ ਬਾਈਵੇਂ ਸਥਾਨ ਤੇ ਰਿਹਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਫਿਰ ਗਰਮਾਈ ਪੰਜਾਬ ਦੀ ਸਿਆਸਤ!  ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

ਫਿਰ ਗਰਮਾਈ ਪੰਜਾਬ ਦੀ ਸਿਆਸਤ! ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

by Jaspreet Kaur
August 21, 2026
0

ਫਿਰ ਗਰਮਾਈ ਪੰਜਾਬ ਦੀ ਸਿਆਸਤ! ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ - ਮਾਣਹਾਨੀ ਮਾਮਲੇ ’ਚ ਸੁਖਬੀਰ...

‘ਆਪ’ ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ

‘ਆਪ’ ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ

by Jaspreet Kaur
August 21, 2026
0

'ਆਪ' ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ): ਆਮ ਆਦਮੀ...

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ

by Jaspreet Kaur
August 21, 2026
0

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ ਪੜ੍ਹੋ LIST ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਹਰਸਿਮਰਤ ਕੌਰ ਬਾਦਲ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ NIA ਜਾਂਚ ਦੀ ਕੀਤੀ ਮੰਗ

ਹਰਸਿਮਰਤ ਕੌਰ ਬਾਦਲ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ NIA ਜਾਂਚ ਦੀ ਕੀਤੀ ਮੰਗ

by Jaspreet Kaur
5 days ago
0

ਹਰਸਿਮਰਤ ਕੌਰ ਬਾਦਲ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ NIA ਜਾਂਚ ਦੀ ਕੀਤੀ ਮੰਗ - ਗ੍ਰਹਿ ਮੰਤਰੀ ਅਮਿਤ ਸ਼ਾਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 