ਬਾਲੀਵੁੱਡ ਨਿਰਦੇਸ਼ਕ ਇਮਤਿਆਜ਼ ਅਲੀ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ,29 ਅਗਸਤ(ਵਿਸ਼ਵ ਵਾਰਤਾ)- ਬਾਲੀਵੁੱਡ ਨਿਰਦੇਸ਼ਕ ਇਮਤਿਆਜ਼ ਅਲੀ ਨੇ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਹਨਾਂ ਨੇ ਪੰਜਾਬ ਵਿੱਚ ਫਿਲਮ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਬਾਰੇ ਚਰਚਾ ਕੀਤੀ।
JAB WE MET!
Had a productive meeting with Imtiaz Ali, Bollywood Director, Producer & Writer, in my office at Chandigarh. Discussed ways & means to boost CM @BhagwantMann Ji's efforts to promote film tourism in culturally enriched state of Punjab pic.twitter.com/IQvkPfys1P
— Aman Arora (@AroraAmanSunam) August 29, 2022