ਬਾਲੀਵੁੱਡ ਸਟਾਰ ਅਕਸ਼ੇ ਕੁਮਾਰ ਵੀ ਕੋਰੋਨਾ ਦੀ ਲਪੇਟ ਵਿੱਚ
ਰਿਪੋਰਟ ਆਈ ਕੋਰੋਨਾ ਪਾਜ਼ੀਟਿਵ-ਸ਼ੋਸ਼ਲ ਮੀਡੀਆ ਤੇ ਦਿੱਤੀ ਜਾਣਕਾਰੀ

ਮੁੰਬਈ, 4 ਅਪ੍ਰੈਲ, (ਵਿਸ਼ਵ ਵਾਰਤਾ)- ਹੁਣ ਬਾਲੀਵੁੱਡ ਸਟਾਰ ਅਕਸ਼ੇ ਕੁਮਾਰ ਨੂੰ ਵੀ ਕੋਰੋਨਾ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ। ਉਹਨਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਦੀ ਜਾਣਕਾਰੀ ਖੁਦ ਅਕਸ਼ੇ ਕੁਮਾਰ ਨੇ ਸ਼ੋਸ਼ਲ ਮੀਡੀਆ ਤੇ ਦਿੱਤੀ। ਉਹਨਾਂ ਨੇ ਖੁਦ ਨੂੰ ਆਈਸੋਲੇਟ ਕਰ ਲਿਆ ਹੈ ਅਤੇ ਉਹ ਹੋਮ ਕਵਾਰਨਟਾਇਨ ਵਿੱਚ ਹਨ।























