• Latest
  • Trending
ਬਾਹਰਲਿਆਂ ਵੱਲੋਂ ਪੰਜਾਬ ਨੁੰ ਗੁਲਾਮ ਬਣਾਉਣ ਦਾ ਮੌਕਾ ਲੱਭਣ ਤੋਂ ਰੋਕਣ ਲਈ ਚੋਣਾਂ ਲੜ ਰਿਹਾ ਹਾਂ :ਪ੍ਰਕਾਸ਼ ਸਿੰਘ ਬਾਦਲ

ਬਾਹਰਲਿਆਂ ਵੱਲੋਂ ਪੰਜਾਬ ਨੁੰ ਗੁਲਾਮ ਬਣਾਉਣ ਦਾ ਮੌਕਾ ਲੱਭਣ ਤੋਂ ਰੋਕਣ ਲਈ ਚੋਣਾਂ ਲੜ ਰਿਹਾ ਹਾਂ :ਪ੍ਰਕਾਸ਼ ਸਿੰਘ ਬਾਦਲ

5 years ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

4 hours ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

4 hours ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

4 hours ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

4 hours ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

5 hours ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

7 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

8 hours ago
Hindi News
English News
Sunday, November 15, 2026
No Result
View All Result
16 °c
Chandigarh
21 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਾਹਰਲਿਆਂ ਵੱਲੋਂ ਪੰਜਾਬ ਨੁੰ ਗੁਲਾਮ ਬਣਾਉਣ ਦਾ ਮੌਕਾ ਲੱਭਣ ਤੋਂ ਰੋਕਣ ਲਈ ਚੋਣਾਂ ਲੜ ਰਿਹਾ ਹਾਂ :ਪ੍ਰਕਾਸ਼ ਸਿੰਘ ਬਾਦਲ

February 17, 2022
in ਸਿਆਸੀ, ਖਬਰਾਂ, ਪੰਜਾਬ
ਬਾਹਰਲਿਆਂ ਵੱਲੋਂ ਪੰਜਾਬ ਨੁੰ ਗੁਲਾਮ ਬਣਾਉਣ ਦਾ ਮੌਕਾ ਲੱਭਣ ਤੋਂ ਰੋਕਣ ਲਈ ਚੋਣਾਂ ਲੜ ਰਿਹਾ ਹਾਂ :ਪ੍ਰਕਾਸ਼ ਸਿੰਘ ਬਾਦਲ

ਜਿਹਨਾਂ ਦਾ ਆਪਣੀਆਂ ਸੀਟਾਂ ਸਭ ਤੋਂ ਵੱਧ ਬੋਲੀ ਲਾਉਣ ਨੁੰ ਵੇਚਣਾ ਤੈਅ ਹੈ, ਉਹਨਾਂ ਨੁੰ ਵੋਟਾਂ ਨਾ ਪਾਓ : ਪ੍ਰਕਾਸ਼ ਸਿੰਘ ਬਾਦਲ

ਕਿਹਾ ਕਿ ਆਮ ਆਦਮੀ ਪਾਰਟੀ ਨੁੰ ਵੋਟਾਂ ਪਾਉਣਾ ਪੰਜਾਬ ਨਾਲ ਧਰੋਹ ਕਮਾਉਣਾ ਹੋਵੇਗਾ ਕਿਉਂਕਿ ਕੇਜਰੀਵਾਲ ਨੇ ਸੂਬੇ ਦੇ ਖਿਲਾਫ ਸੁਪਰੀਮ ਕੋਰਟ ਵਿਚ ਕੇਸ ਦਾਇਰ ਕੀਤਾ ਹੈ

ਕਿਹਾ ਕਿ ਬਾਹਰਲਿਆਂ ਵੱਲੋਂ ਪੰਜਾਬ ਨੁੰ ਗੁਲਾਮ ਬਣਾਉਣ ਦਾ ਮੌਕਾ ਲੱਭਣ ਤੋਂ ਰੋਕਣ ਲਈ ਚੋਣਾਂ ਲੜ ਰਿਹਾ ਹਾਂ : ਬਾਦਲ

ਚੰਡੀਗੜ੍ਹ, ਬਠਿੰਡਾ, 17 ਫਰਵਰੀ (ਵਿਸ਼ਵ ਵਾਰਤਾ)-: ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਲੋਕਾਂ ਨੁੰ ਅਪੀਲ ਕੀਤੀ ਕਿ ਉਹ ਉਹਨਾਂ ਨੁੰ ਵੋਟਾਂ ਨਾ ਪਾਉਣ ਜਿਹਨਾਂ ਦਾ ਸਭ ਤੋਂ ਵੱਧ ਬੋਲੀ ਲਾਉਣ ਵਾਲਿਆਂ ਨੁੰ ਆਪਣੀ ਵਫਾਦਾਰੀ ਵੇਚਣਾ ਤੈਅ ਹੈ ਤੇ ਇਹ ਲੋਕ ਚੋਣਾਂ ਮੁਕਣ ਮਗਰੋਂ ਆਪਣੇ ਨਿੱਜੀ ਮੁਫਾਦਾਂ ਲਈ ਹੋਰ ਪਾਰਟੀਆਂ ਵਿਚ ਸ਼ਾਮਲ ਹੋ ਜਾਣਗੇ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਅਜਿਹੇ ਮੌਕਾਪ੍ਰਸਤ ਚੋਣ ਮੈਦਾਨ ਵਿਚ ਹਨ ਜੋ ਸੂੁਬੇ ਨੁੰ ਖੁੱਲ੍ਹੀ ਸਿਆਸੀ ਮੰਡੀ ਵਿਚ ਤਬਦੀਲ ਕਰਨ ਦਾ ਮੌਕਾ ਭਾਲ ਰਹੇ ਹਨ।
ਸਰਦਾਰ ਬਾਦਲ ਨੇ ਕਿਹਾ ਕਿ ਪਿਛਲੀਆਂ ਚੋਣਾਂ ਵਿਚ ਇਹ ਤਜ਼ਰਬਾ ਹੋਇਆ ਸੀ ਕਿ ਆਮ ਆਦਮੀ ਪਾਰਟੀ ਦੇ 20 ਵਿਚੋਂ 11 ਵਿਧਾਇਕਾਂ ਨੇ ਆਪਣੇ ਆਪ ਨੁੰ ਹੋਰਨਾਂ ਨੁੰ ਵੇਚ ਦਿੱਤਾ ਸੀ ਤੇ ਲੋਕਾਂ ਦੇ ਫਤਵੇ ਨਾਲ ਧੋਖਾ ਕੀਤਾ ਸੀ।

ਉਹਨਾਂ ਕਿਹਾ ਕਿ ਪੰਜਾਬ ਨੁੰ ਜ਼ਿੰਮੇਵਾਰ ਲੀਡਰਸ਼ਿਪ ਦੀ ਲੋੜ ਹੈ ਜੋ ਅਸਥਿਰਤਾ ਤੇ ਹਫੜਾ ਦਫੜੀ ਤੋਂ ਬਚਾਵੇ। ਉਹਨਾਂ ਕਿਹਾ ਕਿ ਜੇਕਰ ਮੌਕਾਪ੍ਰਸਤ ਤੇ ਸਵਾਰਥੀ ਲੋਕਾਂ ਨੁੰ ਸੂਬਾ ਬਰਬਾਦ ਕਰਨ ਦਾ ਮੌਕਾ ਦੇ ਦਿੱਤਾ ਤਾਂ ਪੰਜਾਬ ਵਿਚ ਜੰਗਲ ਦਾ ਰਾਜ ਹੋ ਜਾਵੇਗਾ ਤੇ ਕਾਨੁੰਨ ਦਾ ਰਾਜ ਖਤਮ ਹੋ ਜਾਵੇਗਾ।

ਅਕਾਲੀ ਆਗੂ ਨੇ ਆਮ ਆਦਮੀ ਪਾਰਟੀ ਦੇ ਕਨਵੀਲਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬੀਆਂ ਤੋਂ ਮੌਕਾ ਮੰਗਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਹਨਾਂ ਨੇ ਪੰਜਾਬ ਦੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ ਤੇ ਸੂਬੇ ਤੋਂ ਇਸਦੇ ਦਰਿਆਈ ਪਾਣੀ ਖੋਹਣ ਵਾਸਤੇ ਸੁਪਰੀਮ ਕੋਰਟ ਵਿਚ ਕੇਸ ਦਾਇਰ ਕੀਤਾ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਨੇ ਦਿੱਲੀ ਵਿਚ ਗੁਰੂ ਸਾਹਿਬਾਨ ਦੀ ਭਾਸ਼ਾ ਪੜ੍ਹਾਉਣ ’ਤੇ ਪਾਬੰਦੀ ਲਗਾ ਦਿੰਤੀ ਹੈ ਤੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਜ਼ੋਰਦਾਰ ਰਿਵੋਧ ਕੀਤਾ ਹੈ। ਉਹਨਾਂ ਕਿਹਾ ਕਿ ਜੇਕਰ ਅਜਿਹੇ ਵਿਅਕਤੀ ਨੂੰ ਮੌਕਾ ਮਿਲ ਗਿਆ ਤਾਂ ਪੰਜਾਬ ਸਭ ਕੁਝ ਗੁਆ ਲਵੇਗਾ ਕਿਉਂਕਿ ਭਗਵੰਤ ਮਾਨ ਵਿਚ ਕੇਜਰੀਵਾਲ ਨੁੰ ਸੂਬੇ ਨੁੰ ਲੁੱਟਣ ਤੋਂ ਰੋਕਣ ਦੀ ਜੁਰੱਅਤ ਨਹੀਂ ਹੈ।ਇਸ ਤੋਂ ਪਹਿਲਾਂ ਲੰਬੀ ਹਲਕੇ ਵਿਚ ਵਿਸ਼ਾਲ ਰੈਲੀ ਨੁੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਬਹੁਤੇ ਉਮੀਦਵਾਰਾਂ ਨੇ ਪੈਸੇ ਨਾਲ ਟਿਕਟਾਂ ਖਰੀਦੀਆਂ ਹਨ ਅਤੇ ਜੇਕਰ ਉਹ ਚੁਣੇ ਗਏ ਤਾਂ ਉਹ ਯਕੀਨੀ ਤੌਰ ’ਤੇ ਪੈਸੇ ਲਈ ਤੇ ਹੋਰ ਸਵਾਰਥਾਂ ਲਈ ਆਪਣੀਆਂ ਸੀਟਾਂ ਵੇਚ ਦੇਣਗੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ 62 ਉਮੀਦਵਰ ਤੇ ਕਾਂਗਰਸ ਦੇ ਬਹੁਤੇ ਉਮੀਦਵਾਰ ਦਲਬਦਲੂ ਹਨ ਜਿਹਨਾਂ ਨੇ ਆਪਣੀ ਮੌਜੂਦਾ ਪਾਰਟੀ ਛੱਡ ਕੇ ਹੋਰ ਸਿਆਸੀ ਪਾਰਟੀ ਅਪਣਾਈ ਹੈ ਤੇ ਉਹਨਾਂ ਦਾ ਇਮਾਨਦਾਰੀ ਨਾਲ ਕੋਈ ਸਰੋਕਾਰ ਨਹੀਂ ਹੈ। ਉਹਨਾਂ ਕਿਹਾ ਕਿ ਜੇਕਰ ਇਹ ਉਮੀਦਵਾਰ ਚੁਣੇ ਗਏ ਤਾਂ ਤੁਸੀਂ ਵੇਖੋਗੇ ਕਿ ਪੰਜਾਬ ਵਿਧਾਇਕਾਂ ਦੀ ਖਰੀਦਾਰੀ ਦੀ ਥਾਂ ਬਣ ਜਾਵੇਗਾ।

ਸਾਬਕਾ ਮੁੱਖ ਮੰਤਰੀ ਨੇ ਹਿਾ ਕਿ ਇਕ ਸਿਆਸੀ ਪਾਰਟੀ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਉਸ ਵੱਲੋਂ ਲੋਕਾਂ ਦੀ ਮਰਜ਼ੀ ਅਨੁਸਾਰ ਕੀਤੇ ਤੇ ਨਿਭਾਏ ਵਾਅਦਿਆਂ ਤੋਂ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਲੋਕਾਂ ਨਾਲ ਕੀਤੇ ਵਾਅਦੇ ਨਿਭਾਏ ਹਨ ਭਾਵੇਂ ਉਹ ਕਿਸਾਨਾਂ ਨੁੰ ਮੁਫਤ ਬਿਜਲੀ ਦੇਣ ਦੀ ਗੱਲ ਹੋਵੇ ਜਾਂ ਫਿਰ ਗਰੀਬਾਂ ਨੁੰ ਸ਼ਗਨ, ਆਟਾ ਦਾਲ ਜਾਂ ਬੁਢਾਪਾ ਪੈਨਸ਼ਨਾਂ ਦਾ ਲਾਭ ਦੇਣ ਜਾਂ ਫਿਰ ਸੂਬੇ ਵਿਚ ਐਕਸਪ੍ਰੈਸਵੇਅ ਬਣਾਉਦ, ਪੰਜਾਬ ਨੁੰ ਬਿਜਲੀ ਸਰਪਲੱਸ ਬਣਾਉਣ, ਸੁਵਿਧਾ ਕੇਂਦਰ, ਮੈਰੀਟੋਰੀਅਸ ਸਕੂਲ, ਕੌਮਾਂਰਤੀ ਹਵਾਈ ਅੱਡੇ ਬਣਾਉਣ ਜਾਂ ਫਿਰ ਵਿਰਾਸਤ ਦੀ ਸੰਭਾਲ ਦੀ ਗੱਲ ਹੋਵੇ। ਉਹਨਾਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੁੰ ਚੁਣੌਤੀ ਦਿੱਤੀ ਕਿ ਉਹ ਇਕ ਵੀ ਅਜਿਹੀ ਗੱਲ ਦੱਸਣ ਜਿਹੜੇ ਅਕਾਲੀ ਦਲ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਵਾਅਦਾ ਕੀਤਾ ਹੋਵੇ ਤੇ ਨਿਭਾਈ ਨਾ ਹੋਵੇ।

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਨੇ ਬਾਹਰਲਿਆਂ ਨੂੰ ਪੰਜਾਬ ਵਿਚ ਜੜ੍ਹਾ ਲਗਾਉਣ ਤੇ ਫਿਰ ਸੁਬੇ ਦੇ ਲੋਕਾਂ ਨੁੰ ਗੁਲਾਮ ਬਣਾਉਣ ਦੇ ਯਤਨਾਂ ਨੂੰ ਰੋਕਣ ਲਈ ਚੋਣ ਲੜਨ ਦਾ ਫੈਸਲਾ ਲਿਆ। ਉਹਨਾਂ ਕਿਹਾ ਕਿ ਮੈਂ ਸੂਬੇ ਦੀ ਸਿਆਸੀ ਸਥਿਰਤਾ ਦੇ ਨਾਲ ਨਾਲ ਸ਼ਾਂਤੀ ਤੇ ਫਿਰਕੂ ਸਦਭਾਵਨਾ ਯਕੀਨੀ ਬਣਾਉਣਾ ਚਾਹੁੰਦਾ ਹਾਂ ਜੋ ਕਿ ਵਿਕਾਸ ਤੇ ਪ੍ਰਗਤੀ ਲਈ ਮੁਢਲੀ ਸ਼ਰਤ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

by Navjot
November 14, 2026
0

  ਹੈਦਰਾਬਾਦ, 14 ਨਵੰਬਰ (ਵਿਸ਼ਵ ਵਾਰਤਾ) - ਤੇਲਗੂ ਸਟਾਰ ਅਲਾਰੀ ਨਰੇਸ਼ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਐਕਸ਼ਨ-ਕਾਮੇਡੀ ਫਿਲਮ 'ਅਲਕੋਹਲ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

by Ranjit Singh
6 days ago
0

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਮਾਨਸਾ, 9 ਨਵੰਬਰ (ਵਿਸ਼ਵ ਵਾਰਤਾ): ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 