• Latest
  • Trending
ਬਾਹਰਲੇ ਦੇਸ਼ ਤੋਂ ਆਏ ਵਿਅਕਤੀਆਂ ਸਬੰਧੀ ਜ਼ਿਲ੍ਹਾ ਪ੍ਰਸਾਸ਼ਨ ਨੂੰ ਜਾਣਕਾਰੀ ਦੇਣ ਜ਼ਿਲ੍ਹਾ ਵਾਸੀ : ਡਿਪਟੀ ਕਮਿਸ਼ਨਰ ਮਾਨਸਾ

ਬਾਹਰਲੇ ਦੇਸ਼ ਤੋਂ ਆਏ ਵਿਅਕਤੀਆਂ ਸਬੰਧੀ ਜ਼ਿਲ੍ਹਾ ਪ੍ਰਸਾਸ਼ਨ ਨੂੰ ਜਾਣਕਾਰੀ ਦੇਣ ਜ਼ਿਲ੍ਹਾ ਵਾਸੀ : ਡਿਪਟੀ ਕਮਿਸ਼ਨਰ ਮਾਨਸਾ

7 years ago
ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

2 hours ago
ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

2 hours ago
ਸੋਸ਼ਲ ਮੀਡੀਆ ਰਾਹੀਂ ਵਿਆਹ ਦਾ ਝਾਂਸਾ ਦੇ ਕੇ ਕੀਤੀ 11 ਕਰੋੜ ਦੀ ਠੱਗੀ, 6 ਕਾਬੂ

ਸੋਸ਼ਲ ਮੀਡੀਆ ਰਾਹੀਂ ਵਿਆਹ ਦਾ ਝਾਂਸਾ ਦੇ ਕੇ ਕੀਤੀ 11 ਕਰੋੜ ਦੀ ਠੱਗੀ, 6 ਕਾਬੂ

2 hours ago
ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੁਕਾਬਲੇ ਦੌਰਾਨ ਲਸ਼ਕਰ ਦਾ ਟਾਪ ਕਮਾਂਡਰ ਢੇਰ

ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੁਕਾਬਲੇ ਦੌਰਾਨ ਲਸ਼ਕਰ ਦਾ ਟਾਪ ਕਮਾਂਡਰ ਢੇਰ

2 hours ago
ਭਾਰਤੀ ਕੋਸਟ ਗਾਰਡ ਨੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼ ; 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ

ਭਾਰਤੀ ਕੋਸਟ ਗਾਰਡ ਨੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼ ; 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 52 ਮਾਮਲੇ ਆਏ ਸਾਹਮਣੇ ; ਇੱਕ FIR ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 52 ਮਾਮਲੇ ਆਏ ਸਾਹਮਣੇ ; ਇੱਕ FIR ਦਰਜ

2 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ ਜਾਰੀ -ਵੈਸਟਇੰਡੀਜ਼ ਨੇ ਗਵਾਈ ਪਹਿਲੀ ਵਿਕਟ

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ ਜਾਰੀ -ਵੈਸਟਇੰਡੀਜ਼ ਨੇ ਗਵਾਈ ਪਹਿਲੀ ਵਿਕਟ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ

Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ

2 hours ago
ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

3 hours ago
Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

3 hours ago
Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

4 hours ago
Hindi News
English News
Wednesday, September 30, 2026
No Result
View All Result
32 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਾਹਰਲੇ ਦੇਸ਼ ਤੋਂ ਆਏ ਵਿਅਕਤੀਆਂ ਸਬੰਧੀ ਜ਼ਿਲ੍ਹਾ ਪ੍ਰਸਾਸ਼ਨ ਨੂੰ ਜਾਣਕਾਰੀ ਦੇਣ ਜ਼ਿਲ੍ਹਾ ਵਾਸੀ : ਡਿਪਟੀ ਕਮਿਸ਼ਨਰ ਮਾਨਸਾ

March 30, 2020
in ਖਬਰਾਂ, ਪੰਜਾਬ, ਮਾਨਸਾ
ਬਾਹਰਲੇ ਦੇਸ਼ ਤੋਂ ਆਏ ਵਿਅਕਤੀਆਂ ਸਬੰਧੀ ਜ਼ਿਲ੍ਹਾ ਪ੍ਰਸਾਸ਼ਨ ਨੂੰ ਜਾਣਕਾਰੀ ਦੇਣ ਜ਼ਿਲ੍ਹਾ ਵਾਸੀ : ਡਿਪਟੀ ਕਮਿਸ਼ਨਰ ਮਾਨਸਾ

-ਪਿੰਡ, ਸ਼ਹਿਰ, ਜ਼ਿਲ੍ਹੇ ਅਤੇ ਸੂਬੇ ਦੀ ਭਲਾਈ ਲਈ ਲੋਕਾਂ ਨੂੰ ਜ਼ਿਲ੍ਹਾ ਪ੍ਰਸਾਸ਼ਨ ਦਾ ਸਹਿਯੋਗ ਦੇਣਾ ਚਾਹੀਦਾ ਹੈ
-ਜੇਕਰ ਕਿਸੇ ਵਿਅਕਤੀ ਵਿੱਚ ਸੁੱਕੀ ਖੰਘ, ਤੇਜ਼ ਬੁਖ਼ਾਰ, ਸਾਹ ਦੀ ਤਕਲੀਫ ਵਰਗੇ ਲੱਛਣ ਪਾਏ ਜਾਂਦੇ ਹਨ ਤਾਂ ਤੁਰੰਤ ਆਪਣਾ ਮੈਡੀਕਲ ਚੈਕਅੱਪ ਕਰਵਾਇਆ ਜਾਵੇ

ਮਾਨਸਾ, 30 ਮਾਰਚ (  ਵਿਸ਼ਵ ਵਾਰਤਾ)- ਡਿਪੁਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਬਾਹਰਲੇ ਦੇਸ਼ ਤੋਂ ਜ਼ਿਲ੍ਹੇ ਦੇ ਕਿਸੇ ਪਿੰਡ ਵਿੱਚ ਆਇਆ ਹੈ ਤਾਂ ਉਸ ਸਬੰਧੀ ਪਿੰਡ ਵਾਸੀ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਉਸ ਵਿਅਕਤੀ ਸਬੰਧੀ ਜ਼ਰੂਰ ਲਿਆਉਣ।
ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸਾਸ਼ਨ ਇਸ ਸਮੇਂ ’ਤੇ ਲੋਕਾਂ ਨੂੰ ਇਸ ਬਿਮਾਰੀ ਦੇ ਫੈਲਣ ਦੇ ਕਾਰਨਾਂ ਅਤੇ ਬਚਾਅ ਸਬੰਧੀ ਜਾਗਰੂਕ ਕਰਦੇ ਆ ਰਹੇ ਹਨ, ਤਾਂ ਜੋ ਲੋਕਾਂ ਨੂੰ ਇਸ ਭਿਆਨਕ ਬਿਮਾਰੀ ਤੋਂ ਬਚਾਇਆ ਜਾ ਸਕੇ ਪ੍ਰੰਤੂ ਕੁਝ ਵਿਅਕਤੀ ਬਾਹਰੋਂ ਆ ਕੇ ਪ੍ਰਸ਼ਾਸ਼ਨ ਨੂੰ ਜਾਣਕਾਰੀ ਨਹੀਂ ਦਿੰਦੇ ਅਤੇ ਨਾ ਹੀ ਆਪਣਾ ਮੈਡੀਕਲ ਚੈਕਅੱਪ ਕਰਵਾਉਂਦੇ ਹਨ।
ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਕਿਹਾ ਕਿ ਜਿੱਥੇ ਵੀ ਕੋਈ ਕੋਰੋਨਾ ਵਾਇਰਸ ਤੋਂ ਪੀੜ੍ਹਤ ਵਿਅਕਤੀ ਪਾਇਆ ਜਾਂਦਾ ਹੈ ਤਾਂ ਪੂਰਾ ਪਿੰਡ ਸੀਲ ਕਰ ਦਿੱਤਾ ਜਾਂਦਾ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਅਜਿਹਾ ਕੋਈ ਵਿਅਕਤੀ ਹੈ ਜੋ ਬਾਹਰੋਂ ਆਇਆ ਹੈ ਤਾਂ ਉਸ ਸਬੰਧੀ ਜ਼ਿਲ੍ਹਾ ਪ੍ਰਸਾਸ਼ਨ ਨੂੰ ਜ਼ਰੂਰ ਇਤਲਾਹ ਦਿਓ ਕਿਉਂਕਿ ਇਹ ਸਾਰੇ ਪਿੰਡ, ਜ਼ਿਲ੍ਹੇ ਅਤੇ ਸੂਬੇ ਦੀ ਭਲਾਈ ਹਿੱਤ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਵਿੱਚ ਸ਼ੁੱਕੀ ਖੰਘ, ਤੇਜ਼ ਬੁਖ਼ਾਰ, ਸਾਹ ਦੀ ਤਕਲੀਫ ਜਾਂ ਜੋੜਾਂ ਵਿੱਚ ਦਰਦ ਆਦਿ ਲੱਛਣ ਪਾਏ ਜਾਂਦੇ ਹਨ ਤਾਂ ਅਜਿਹੇ ਵਿਅਕਤੀਆਂ ਨੂੰ ਤੁਰੰਤ ਆਪਣਾ ਮੈਡੀਕਲ ਚੈਕਅੱਪ ਕਰਵਾਉਣਾ ਚਾਹੀਦਾ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

by Navjot
September 30, 2026
0

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ 'ਤੇ ਕੀਤੀ ਚਰਚਾ ਕੋਲੰਬੋ, 30 ਸਤੰਬਰ (ਵਿਸ਼ਵ ਵਾਰਤਾ) ਭਾਰਤ ਅਤੇ ਸ਼੍ਰੀਲੰਕਾ...

ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

by Navjot
September 30, 2026
0

ਵਿਜੇ ਸੇਤੂਪਤੀ ਦੀ ਫਿਲਮ 'Baththa' 1 ਅਕਤੂਬਰ ਨੂੰ ਹੋਵੇਗੀ ਰਿਲੀਜ਼ ਚੇਨਈ, 30 ਸਤੰਬਰ (ਵਿਸ਼ਵ ਵਾਰਤਾ): ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ...

ਸੋਸ਼ਲ ਮੀਡੀਆ ਰਾਹੀਂ ਵਿਆਹ ਦਾ ਝਾਂਸਾ ਦੇ ਕੇ ਕੀਤੀ 11 ਕਰੋੜ ਦੀ ਠੱਗੀ, 6 ਕਾਬੂ

ਸੋਸ਼ਲ ਮੀਡੀਆ ਰਾਹੀਂ ਵਿਆਹ ਦਾ ਝਾਂਸਾ ਦੇ ਕੇ ਕੀਤੀ 11 ਕਰੋੜ ਦੀ ਠੱਗੀ, 6 ਕਾਬੂ

by Navjot
September 30, 2026
0

ਸੋਸ਼ਲ ਮੀਡੀਆ ਰਾਹੀਂ ਵਿਆਹ ਦਾ ਝਾਂਸਾ ਦੇ ਕੇ ਕੀਤੀ 11 ਕਰੋੜ ਦੀ ਠੱਗੀ, 6 ਕਾਬੂ ਮੰਦਸੌਰ, 30 ਸਤੰਬਰ (ਵਿਸ਼ਵ ਵਾਰਤਾ)...

ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੁਕਾਬਲੇ ਦੌਰਾਨ ਲਸ਼ਕਰ ਦਾ ਟਾਪ ਕਮਾਂਡਰ ਢੇਰ

ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੁਕਾਬਲੇ ਦੌਰਾਨ ਲਸ਼ਕਰ ਦਾ ਟਾਪ ਕਮਾਂਡਰ ਢੇਰ

by Navjot
September 30, 2026
0

ਜੰਮੂ-ਕਸ਼ਮੀਰ ਦੇ ਬਡਗਾਮ 'ਚ ਮੁਕਾਬਲੇ ਦੌਰਾਨ ਲਸ਼ਕਰ ਦਾ ਟਾਪ ਕਮਾਂਡਰ ਢੇਰ ਸ੍ਰੀਨਗਰ, 30 ਸਤੰਬਰ (ਵਿਸ਼ਵ ਵਾਰਤਾ): ਬਡਗਾਮ ਵਿਖੇ ਜੰਮੂ-ਕਸ਼ਮੀਰ ਪੁਲਿਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

by Navjot
September 30, 2026
0

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ 'ਤੇ ਕੀਤੀ ਚਰਚਾ ਕੋਲੰਬੋ, 30 ਸਤੰਬਰ (ਵਿਸ਼ਵ ਵਾਰਤਾ) ਭਾਰਤ ਅਤੇ ਸ਼੍ਰੀਲੰਕਾ...

Most Popular

ਅੰਮ੍ਰਿਤਸਰ ਸੂਰਮਾਜ਼ ਨੇ ਲੁਧਿਆਣਾ ਲਾਇਨਜ਼ ਨੂੰ ਹਰਾ ਕੇ ਜਿੱਤਿਆ ਪਹਿਲਾ ‘ਸ਼ੇਰ-ਏ-ਪੰਜਾਬ ਟੀ-20’ ਖਿਤਾਬ

ਅੰਮ੍ਰਿਤਸਰ ਸੂਰਮਾਜ਼ ਨੇ ਲੁਧਿਆਣਾ ਲਾਇਨਜ਼ ਨੂੰ ਹਰਾ ਕੇ ਜਿੱਤਿਆ ਪਹਿਲਾ ‘ਸ਼ੇਰ-ਏ-ਪੰਜਾਬ ਟੀ-20’ ਖਿਤਾਬ

by Navjot
2 weeks ago
0

ਅੰਮ੍ਰਿਤਸਰ ਸੂਰਮਾਜ਼ ਨੇ ਲੁਧਿਆਣਾ ਲਾਇਨਜ਼ ਨੂੰ ਹਰਾ ਕੇ ਜਿੱਤਿਆ ਪਹਿਲਾ 'ਸ਼ੇਰ-ਏ-ਪੰਜਾਬ ਟੀ-20' ਖਿਤਾਬ     ਮੋਹਾਲੀ, 14 ਸਤੰਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 