• Latest
  • Trending
ਬਿਕਰਮ ਚਹਿਲ ਦੇ ਹੱਕ ਵਿੱਚ ਕੈਪਟਨ ਅਮਰਿੰਦਰ ਸਿੰਘ ਅੱਜ ਕਰਨਗੇ ਸਨੌਰ ਹਲਕੇ ਵਿੱਚ ਚੋਣ ਮੀਟਿੰਗ

5 years ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

22 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

25 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

2 hours ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

6 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਿਕਰਮ ਚਹਿਲ ਦੇ ਹੱਕ ਵਿੱਚ ਕੈਪਟਨ ਅਮਰਿੰਦਰ ਸਿੰਘ ਅੱਜ ਕਰਨਗੇ ਸਨੌਰ ਹਲਕੇ ਵਿੱਚ ਚੋਣ ਮੀਟਿੰਗ

February 10, 2022
in ਸਿਆਸੀ, ਖਬਰਾਂ, ਪੰਜਾਬ
ਬਿਕਰਮ ਚਹਿਲ ਦੇ ਹੱਕ ਵਿੱਚ ਕੈਪਟਨ ਅਮਰਿੰਦਰ ਸਿੰਘ ਅੱਜ ਕਰਨਗੇ ਸਨੌਰ ਹਲਕੇ ਵਿੱਚ ਚੋਣ ਮੀਟਿੰਗ

ਬਿਕਰਮ ਚਹਿਲ ਦੇ ਹੱਕ ਵਿੱਚ ਕੈਪਟਨ ਅਮਰਿੰਦਰ ਸਿੰਘ ਅੱਜ ਕਰਨਗੇ ਸਨੌਰ ਹਲਕੇ ਵਿੱਚ ਚੋਣ ਮੀਟਿੰਗ

ਵਰਕਰਾਂ ਵਿੱਚ ਭਰਨਗੇ ਨਵਾਂ ਜੋਸ਼

ਸਨੌਰ,10 ਫਰਵਰੀ(ਵਿਸ਼ਵ ਵਾਰਤਾ)-ਪੰਜਾਬ ਲੋਕ ਕਾਂਗਰਸ ਸੁਪਰੀਮੋ ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਵਿਧਾਨ ਸਭਾ ਹਲਕਾ ਸਨੌਰ ਦੇ ਵਰਕਰਾਂ ਨਾਲ ਚੋਣ ਮੀਟਿੰਗ ਕਰਨਗੇ। ਵਰਕਰਜ਼ ਨਾਲ ਇਹ ਚੋਣ ਮੀਟਿੰਗ ਅੱਜ ਸਵੇਰੇ 11 ਵਜੇ ਸਨੌਰ ਮੰਡੀ ਵਿੱਚ ਹੋਵੇਗੀ। ਇਸ ਦੌਰਾਨ ਉਹਨਾਂ ਵੱਲੋਂ ਸਨੌਰ ਹਲਕੇ ਤੋਂ ਪੰਜਾਬ ਲੋਕ ਕਾਂਗਰਸ,ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਲਈ ਪ੍ਰਚਾਰ ਕੀਤਾ ਜਾਵੇਗਾ ਅਤੇ ਨਾਲ ਹੀ ਉਹ ਵਰਕਰਾਂ ਵਿੱਚ ਨਵਾਂ ਜੋਸ਼ ਵੀ ਭਰਨਗੇ। ਇਸ ਦੀ ਜਾਣਕਾਰੀ ਨਗਰ ਕੌਂਸਲ ਪ੍ਰਧਾਨ ਇੰਦਰ ਕੁਮਾਰ ਸ਼ਿੰਦੀ ਨੇ ਦਿੱਤੀ । ਉਹਨਾਂ ਨੇ ਦੱਸਿਆ ਕਿ ਇਸ ਦੌਰਾਨ ਭਾਰੀ ਗਿਣਤੀ ਵਿੱਚ ਵਰਕਰਾਂ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਹਿਲ ਅਤੇ ਹਲਕੇ ਨਾਲ ਸੰਬੰਧਿਤ ਪੰਜਾਬ ਲੋਕ ਕਾਂਗਰਸ,ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਦੇ ਸੀਨੀਅਰ ਆਗੂ ਵੀ ਮੌਜੂਦ ਰਹਿਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

by Navjot
November 14, 2026
0

  ਹੈਦਰਾਬਾਦ, 14 ਨਵੰਬਰ (ਵਿਸ਼ਵ ਵਾਰਤਾ) - ਤੇਲਗੂ ਸਟਾਰ ਅਲਾਰੀ ਨਰੇਸ਼ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਐਕਸ਼ਨ-ਕਾਮੇਡੀ ਫਿਲਮ 'ਅਲਕੋਹਲ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

by Ranjit Singh
5 days ago
0

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ - ਹਰਪਾਲ ਚੀਮਾ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 