ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ ਵਿੱਚ ਵਾਧਾ
ਪੜ੍ਹੋ,ਕਦੋਂ ਤੱਕ ਹੋਰ ਜ਼ੇਲ੍ਹ ਵਿੱਚ ਰਹਿਣਾ ਪਵੇਗਾ ਮਜੀਠੀਆ ਨੂੰ
ਚੰਡੀਗੜ੍ਹ,22 ਮਾਰਚ(ਵਿਸ਼ਵ ਵਾਰਤਾ)-ਬਿਕਰਮ ਮਜੀਠੀਆ ਦੀ ਅੱਜ ਮੁਹਾਲੀ ਅਦਾਲਤ ਵਿੱਚ ਵੀਡੀਓ ਕਾਨਫਰੰਸਿਗ ਰਾਂਹੀ ਪੇਸ਼ੀ ਹੋਈ। ਇਸ ਦੌਰਾਨ ਅਦਾਲਤ ਨੇ ਮਜੀਠੀਆ ਦੀ ਨਿਆਇਕ ਹਿਰਾਸਤ ਵਿੱਚ 1 ਅਪ੍ਰੈਲ ਤੱਕ ਵਾਧਾ ਕਰ ਦਿੱਤਾ ਗਿਆ ਹੈ।






















