ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਕੱਲ੍ਹ ਨੂੰ
ਚੰਡੀਗੜ੍ਹ,24 ਫਰਵਰੀ(ਵਿਸ਼ਵ ਵਾਰਤਾ) ਡਰੱਗ ਮਾਮਲਿਆਂ ਵਿੱਚ 8 ਮਾਰਚ ਤੱਕ ਜੇਲ੍ਹ ਭੇਜੇ ਗਏ ਅਕਾਲੀ ਆਗੂ ਬਿਕਰਮ ਮਜੀਠੀਆ ਵੱਲੋਂ ਪਾਈ ਗਈ ਰੈਗੂਲਰ ਬੇਲ ਦੀ ਅਰਜ਼ੀ ਤੇ ਸੁਣਵਾਈ ਕੱਲ੍ਹ ਨੂੰ ਹੋਵੇਗੀ। ਦੱਸ ਦਈਏ ਕਿ ਅੱਜ ਹੀ ਮਜੀਠੀਆ ਨੇ ਮੁਹਾਲੀ ਦੀ ਅਦਾਲਤ ਵਿੱਚ ਆਤਮਸਮਰਪਣ ਕੀਤਾ ਸੀ।