ਬਿਕਰਮ ਮਜੀਠੀਆ ਨੂੰ ਪਟਿਆਲਾ ਜੇਲ੍ਹ ਵਿੱਚ ਮਿਲਣ ਪਹੁੰਚੇ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ
ਬਿਕਰਮ ਮਜੀਠੀਆ ਨਾਲ ਜੇਲ੍ਹ ਮੁਲਾਕਾਤ ਤੋਂ ਬਾਅਦ ਸੁਖਬੀਰ ਬਾਦਲ ਦੀ ਪ੍ਰੈੱਸ ਕਾਨਫਰੰਸ ਲਾਈਵ
ਦੇਖੋ ਵੀਡੀਓ
ਚੰਡੀਗੜ੍ਹ,1 ਮਾਰਚ(ਵਿਸ਼ਵ ਵਾਰਤਾ)- ਨਸ਼ਾ ਤਸਕਰੀ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਭੇਜੇ ਗਏ ਅਤੇ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਮਿਲਣ ਲਈ ਅੱਜ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਪਹੁੰਚੇ।