ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਦਾ ਟਵੀਟ
ਚੰਡੀਗੜ੍ਹ,10 ਅਗਸਤ(ਵਿਸ਼ਵ ਵਾਰਤਾ)- ਨਸ਼ਾ ਤਸਕਰੀ ਮਾਮਲੇ ਵਿੱਚ ਪਟਿਆਲਾ ਦੀ ਜੇਲ੍ਹ ਵਿੱਚ ਬੰਦ ਬਿਕਰਮ ਮਜੀਠੀਆ ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ।ਉਹਨਾਂ ਦੀ ਅੱਜ ਸ਼ਾਮ ਤੱਕ ਜੇਲ੍ਹ ਤੋਂ ਰਿਹਾਈ ਹੋ ਜਾਵੇਗੀ। ਬਿਕਰਮ ਮਜੀਠੀਆ ਦੀ ਜ਼ਮਾਨਤ ਤੋਂ ਬਾਅਦ ਉਹਨਾਂ ਦੀ ਭੈਣ ਅਤੇ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਨੇ ਟਵੀਟ ਰਾਹੀਂ ਮਜੀਠੀਆ ਦੀ ਫੋਟੋ ਸ਼ੇਅਰ ਕੀਤੀ ਹੈ ਅਤੇ ਨਾਲ ਹੀ ਪ੍ਰਮਾਤਮਾ ਦੀ ਸੁਕਰਾਨਾ ਕੀਤਾ ਹੈ।
ਅਕਾਲ ਪੁਰਖ ਦਾ ਕੋਟਾਨ-ਕੋਟਿ ਸ਼ੁਕਰਾਨਾ। pic.twitter.com/8iqJFLSQgz
— Harsimrat Kaur Badal (@HarsimratBadal_) August 10, 2022