ਸ਼੍ਰੋਮਣੀ ਅਕਾਲੀ ਦਲ ਨੇ ਬਿਕਰਮ ਮਜੀਠੀਆ ਨੂੰ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਉਤਾਰਿਆ ਚੋਣ ਮੈਦਾਨ ‘ਚ
ਚੰਡੀਗੜ੍ਹ, 26 ਜਨਵਰੀ(ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਵਿਧਾਨ ਸਭਾ ਚੋਣਾਂ ਲਈ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਚੋਣ ਮੈਦਾਨ ਵਿੱਚ ਉਤਾਰਿਆ ਹੈ। ਬਿਕਰਮ ਮਜੀਠੀਆ ਅਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਚੋਣ ਲੜਨਗੇ।






















