• Latest
  • Trending
ਬਿਜਲੀ ਦੀ ਨਾਕਸ ਸਪਲਾਈ ਖ਼ਿਲਾਫ਼ ਤਹਿਸੀਲ ਫਿਲੌਰ ਵਿਖੇ ਧਰਨੇ ਪ੍ਰਦਰਸ਼ਨ ਕਰਕੇ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਅਤੇ ਚੇਅਰਮੈਨ ਪਾਵਰਕਾਮ ਨੂੰ ਭੇਜੇ ਜਾਣਗੇ – ਮਾਸਟਰ ਪ੍ਰਸ਼ੋਤਮ ਬਿਲਗਾ

5 years ago
ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

13 minutes ago
ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

41 minutes ago
ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

1 hour ago
ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, ਕਈ ਜ਼ਖਮੀ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: MP ਮਲਵਿੰਦਰ ਸਿੰਘ ਕੰਗ ਨੇ ਵੱਲੋਂ ਗਮਾਡਾ ਦਫ਼ਤਰ ਘੇਰਨ ਦਾ ਐਲਾਨ

Punjab: ਫਤਿਹਗੜ੍ਹ ਸਾਹਿਬ ’ਚ ਦਰਦਨਾਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ

National: ਤਿੱਬਤ ਵੱਲੋਂ ਆਏ ਹੜ੍ਹ ਨੇ ਨੇਪਾਲ ਵਿੱਚ ਮਚਾਈ ਤਬਾਹੀ, 9 ਪੁਲਿਸ ਮੁਲਾਜ਼ਮ ਲਾਪਤਾ

3 hours ago
Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ

4 hours ago
India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
National: NSA ਅਜੀਤ ਡੋਵਾਲ ਨੇ ਸਰਹੱਦ ’ਤੇ ਸ਼ਾਂਤੀ ਤੇ ਸਥਿਰਤਾ ਨੂੰ ਭਾਰਤ-ਚੀਨ ਰਿਸ਼ਤਿਆਂ ਲਈ ਦੱਸਿਆ ਅਹਿਮ

Hindi News
English News
Wednesday, August 26, 2026
No Result
View All Result
34 °c
Chandigarh
31 ° Thu
30 ° Fri
32 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਿਜਲੀ ਦੀ ਨਾਕਸ ਸਪਲਾਈ ਖ਼ਿਲਾਫ਼ ਤਹਿਸੀਲ ਫਿਲੌਰ ਵਿਖੇ ਧਰਨੇ ਪ੍ਰਦਰਸ਼ਨ ਕਰਕੇ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਅਤੇ ਚੇਅਰਮੈਨ ਪਾਵਰਕਾਮ ਨੂੰ ਭੇਜੇ ਜਾਣਗੇ – ਮਾਸਟਰ ਪ੍ਰਸ਼ੋਤਮ ਬਿਲਗਾ

July 3, 2021
in ਖਬਰਾਂ, ਪੰਜਾਬ

ਜਲੰਧਰ / ਨੂਰਮਹਿਲ 3 ਜੁਲਾਈ  :  ਸੀ.ਪੀ.ਆਈ. ( ਐਮ. ) ਤਹਿਸੀਲ ਫਿਲੌਰ ਦੇ ਸਕੱਤਰ ਮਾਸਟਰ ਪ੍ਰਸ਼ੋਤਮ ਬਿਲਗਾ ਵੱਲੋਂ ਪਾਰਟੀ ਦਫਤਰ ਨੂਰਮਹਿਲ ਤੋਂ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਪ੍ਰੈੱਸ ਨੂੰ ਦੱਸਿਆ ਕਿ ਸੀ.ਪੀ.ਆਈ. ( ਐਮ. ) ਦੇ ਸੂਬਾਈ ਸੱਦੇ ਤੇ ਤਹਿਸੀਲ ਫਿਲੌਰ ਅੰਦਰ ਰੁੜਕਾ ਕਲਾਂ , ਫ਼ਿਲੌਰ , ਸਮਰਾਏ , ਨੂਰਮਹਿਲ ਅਤੇ ਬਿਲਗਾ ਵਿਖੇ ਪਾਵਰਕਾਮ  ਦੇ ਦਫ਼ਤਰਾਂ ਸਾਹਮਣੇ 7 ਜੁਲਾਈ 10 ਵਜੇ ਸਵੇਰੇ ਬਿਜਲੀ ਦੀ ਨਾਕਸ ਸਪਲਾਈ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕਰਕੇ  ਖੇਤੀ ਅਤੇ ਘਰੇਲੂ ਬਿਜਲੀ ਸਪਲਾਈ ਪੂਰੀ ਕੀਤੀ ਜਾਵੇ , ਬੰਦ ਪਏ ਥਰਮਲ ਪਲਾਂਟ ਚਾਲੂ ਕੀਤੇ ਜਾਣ , ਲੋੜ ਅਨੁਸਾਰ ਬਿਜਲੀ ਦੀ ਬਾਹਰੋਂ ਖ਼ਰੀਦ ਕੀਤੀ ਜਾਵੇ , ਵਿਭਾਗ ਅੰਦਰ ਕਰਮਚਾਰੀਆਂ ਦੀ ਨਵੀਂ ਭਰਤੀ ਕੀਤੀ ਜਾਵੇ , ਦਫਤਰਾਂ ਦੀ ਖਸਤਾ ਹਾਲਤ ਦਾ ਨਵੀਨੀਕਰਨ ਕੀਤਾ ਜਾਵੇ ਆਦਿ ਮੰਗਾਂ ਦੇ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਅਤੇ ਚੇਅਰਮੈਨ ਪਾਵਰਕਾਮ ਨੂੰ ਭੇਜੇ ਜਾਣਗੇ  । ਵੱਖ – ਵੱਖ ਕੇਂਦਰਾਂ ਤੇ ਕਾਮਰੇਡ ਗੁਰਚੇਤਨ ਸਿੰਘ ਬਾਸੀ ਸੂਬਾ ਪ੍ਰਧਾਨ ਕਿਸਾਨ ਸਭਾ ਪੰਜਾਬ , ਕਾਮਰੇਡ ਪਿਆਰਾ ਸਿੰਘ ਲਸਾੜਾ  , ਕਾਮਰੇਡ ਦਿਆਲ ਢੰਡਾ , ਕਾਮਰੇਡ ਮੇਲਾ ਸਿੰਘ ਰੁੜਕਾ , ਮਾਸਟਰ ਮੂਲ ਚੰਦ ,  ਸੁਖਦੇਵ ਸਿੰਘ ਦੇਬੀ , ਗੁਰਪਰਮਜੀਤ ਕੌਰ ਤੱਗੜ , ਸੁਖਪ੍ਰੀਤ ਸਿੰਘ ਜੌਹਲ  ਸਕੱਤਰ ਜ਼ਿਲ੍ਹਾ ਕਿਸਾਨ ਸਭਾ  , ਕਾਮਰੇਡ ਵਿਜੈ ਕੁਮਾਰ ਧਰਨੀ , ਗੁਰਮੇਲ ਸਿੰਘ ਨਾਹਲ ,  ਕਮਲਜੀਤ ਸਿੰਘ ਫਿਲੌਰ , ਇੰਦਰਜੀਤ ਚੰਗੀ , ਹਰਮੇਸ਼ ਸਰਹਾਲੀ , ਬਲਵਿੰਦਰ ਸਿੰਘ ਬੰਡਾਲਾ , ਮਾਸਟਰ ਸ੍ਰੀਰਾਮ ਬੰਡਾਲਾ , ਨਰਿੰਦਰ ਸਿੰਘ ਜੌਹਲ , ਸੋਢੀ ਲਾਲ ਉੱਪਲ  , ਸਰਦਾਰ ਮੁਹੰਮਦ ,  ਗੁਰਮੇਲ ਗੇਲਾ ,  ਕਾਮਰੇਡ ਸ਼ਿਵ ਕੁਮਾਰ  ਨੂਰਮਹਿਲ ,  ਤਰਸੇਮ ਸਿੰਘ , ਰਾਮ ਪ੍ਰਕਾਸ਼ , ਕਾਮਰੇਡ ਸਰਵਣ ਰਾਣੂ ਚੀਮਾ ਅਤੇ ਹੋਰ ਪਾਰਟੀ ਆਗੂ ਧਰਨਾ ਪ੍ਰਦਰਸ਼ਨ ਦੀ ਅਗਵਾਈ ਕਰਨਗੇ ।  ਤਹਿਸੀਲ ਅੰਦਰ ਸਾਥੀਆਂ ਵੱਲੋਂ ਐਕਸ਼ਨ ਦੀ ਜ਼ੋਰਦਾਰ ਤਿਆਰੀ ਕੀਤੀ ਜਾ ਰਹੀ ਹੈ  ।

Tags: punjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

by Navjot
August 26, 2026
0

ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ    ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ)  ਬਿਹਾਰ ਦੇ ਬੇਗੂਸਰਾਏ ਜ਼ਿਲ੍ਹੇ...

ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

by Navjot
August 26, 2026
0

ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ   ਚੰਡੀਗੜ੍ਹ,...

ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

by Navjot
August 26, 2026
0

ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ   ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) ਜਲੰਧਰ ਦੇ ਕਰਤਾਰਪੁਰ ਇਲਾਕੇ ਵਿੱਚ ਸੇਂਟ...

ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, ਕਈ ਜ਼ਖਮੀ

ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, ਕਈ ਜ਼ਖਮੀ

by Navjot
August 26, 2026
0

ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, ਕਈ ਜ਼ਖਮੀ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) ਤੇਲੰਗਾਨਾ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

by Navjot
August 26, 2026
0

ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ    ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ)  ਬਿਹਾਰ ਦੇ ਬੇਗੂਸਰਾਏ ਜ਼ਿਲ੍ਹੇ...

Most Popular

Punjab: ਭਾਰਤ ਛੱਡੋ ਅੰਦੋਲਨ ਦੀ 84ਵੀਂ ਵਰ੍ਹੇਗੰਢ ਮਨਾਉਣ ਲਈ ਸੰਯੁਕਤ ਕਿਸਾਨ ਮੋਰਚਾ ਅੱਜ ਦੇਸ਼ ਵਿਆਪੀ ਅੰਦੋਲਨ ਕਰੇਗਾ ਸ਼ੁਰੂ

by Ranjit Singh
2 weeks ago
0

Punjab: ਭਾਰਤ ਛੱਡੋ ਅੰਦੋਲਨ ਦੀ 84ਵੀਂ ਵਰ੍ਹੇਗੰਢ ਮਨਾਉਣ ਲਈ ਸੰਯੁਕਤ ਕਿਸਾਨ ਮੋਰਚਾ ਅੱਜ ਦੇਸ਼ ਵਿਆਪੀ ਅੰਦੋਲਨ ਕਰੇਗਾ ਸ਼ੁਰੂ - ਕਿਸਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 