• Latest
  • Trending
ਬਿਜਲੀ ਬੰਦ ਕਰਕੇ ਦੀਵੇ, ਮੋਮਬੱਤੀਆਂ ਜਗਾਉਣ ਦਾ ਮੋਦੀ ਦਾ ਬਿਆਨ ਬੇਲੋੜਾ

ਬਿਜਲੀ ਬੰਦ ਕਰਕੇ ਦੀਵੇ, ਮੋਮਬੱਤੀਆਂ ਜਗਾਉਣ ਦਾ ਮੋਦੀ ਦਾ ਬਿਆਨ ਬੇਲੋੜਾ

7 years ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

16 minutes ago
ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

24 minutes ago
Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

33 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

58 minutes ago
Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

1 hour ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

11 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

11 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

11 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

12 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Monday, November 16, 2026
No Result
View All Result
17 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਿਜਲੀ ਬੰਦ ਕਰਕੇ ਦੀਵੇ, ਮੋਮਬੱਤੀਆਂ ਜਗਾਉਣ ਦਾ ਮੋਦੀ ਦਾ ਬਿਆਨ ਬੇਲੋੜਾ

April 4, 2020
in ਖਬਰਾਂ, ਪੰਜਾਬ
ਬਿਜਲੀ ਬੰਦ ਕਰਕੇ ਦੀਵੇ, ਮੋਮਬੱਤੀਆਂ ਜਗਾਉਣ ਦਾ ਮੋਦੀ ਦਾ ਬਿਆਨ ਬੇਲੋੜਾ

ਚੰਡੀਗੜ• 4 ਅਪ੍ਰੈਲ (ਵਿਸ਼ਵ ਵਾਰਤਾ) ਕਰੋਨਾ ਵਾਇਰਸ ਦੇ ਟਾਕਰੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋ 5 ਅਪ੍ਰੈਲ ਨੂੰ ਰਾਤ 9 ਵਜੇ ਬਿਜਲੀ ਬੰਦ ਕਰਕੇ ਦੀਵੇ, ਮੋਮਬੱਤੀਆਂ ਜਗਾਉਣ ਸਬੰਧੀ ਕੌਮ ਨੂੰ ਦਿੱਤੇ ਸੱਦੇ ਨੂੰ ਕਿਸਾਨਾਂ, ਖੇਤ ਮਜ਼ਦੂਰਾਂ, ਸਨਅਤੀ ਤੇ ਬਿਜਲੀ ਕਾਮਿਆਂ, ਠੇਕਾ ਮੁਲਾਜ਼ਮਾਂ ਅਤੇ ਨੌਜਵਾਨਾਂ ਤੇ ਵਿਦਿਆਰਥੀਆਂ ਦੀਆਂ 16 ਜਨਤਕ ਜਥੇਬੰਦੀਆਂ ਨੇ ਬੇਤੁਕਾ ਤੇ ਬੇਲੋੜਾ ਕਰਾਰ ਦਿੱਤਾ ਹੈ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ, ਕੰਵਲਪ੍ਰੀਤ ਸਿੰਘ ਪੰਨੂੰ ਤੇ ਮਜ਼ਦੂਰ ਆਗੂ ਰਾਵਿੰਦਰ ਸਿੰਘ ਨੇ ਜਾਰੀ ਬਿਆਨ ‘ਚ ਆਖਿਆ ਕਿ ਜਦੋਂ ਸੰਸਾਰ ਭਰ ‘ਚ ਫੈਲੀ ਇਸ ਬਿਮਾਰੀ ਦੇ ਇਲਾਜ ਲਈ ਕਈ ਦੇਸ਼ਾਂ ਵੱਲੋਂ ਵਿਗਿਆਨਕ ਢੰਗਾਂ ਤੇ ਜ਼ੋਰ ਦਿੰਦੇ ਹੋਏ ਇਸ ਦੀ ਰੋਕਥਾਮ ਦੇ ਸਫ਼ਲ ਤਜਰਬੇ ਵੀ ਸਾਹਮਣੇ ਲਿਆਂਦੇ ਗਏ ਹਨ ਤਾਂ ਸਾਡੇ ਪ੍ਰਧਾਨ ਮੰਤਰੀ ਵੱਲੋਂ ਸਿਹਤ ਸੇਵਾਵਾਂ ਲਈ ਲੋੜੀਂਦੇ ਢਾਂਚੇ ਜਿਵੇਂ ਡਾਕਟਰੀ ਅਮਲੇ ਫੈਲੇ ਦੀ ਭਰਤੀ ਕਰਨ, ਉਹਨਾਂ ਲਈ ਬਚਾਓ ਕਿੱਟਾਂ ਤੋਂ ਇਲਾਵਾ ਵੈਂਟੀਲੇਟਰਾਂ ਆਦਿ ਦਾ ਪ੍ਰਬੰਧ ਕਰਨ ਦੀ ਥਾਂ ਗੈਰ ਵਿਗਿਆਨਕ ਕਦਮਾਂ ਨਾਲ ਸੰਸਾਰ ਭਰ ਵਿੱਚ ਸਾਡੇ ਦੇਸ਼ ਦੀ ਸਥਿਤੀ ਹਾਸੋ ਹੀਣੀ ਬਣਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸ ਵੇਲੇ ਦੇਸ਼ ਦੇ ਲੋਕਾਂ ਲਈ ਜੋ ਕੰਮ ਇਸ ਮਾਹੌਲ ਵਿੱਚ ਅਤੀ ਜ਼ਰੁਰੀ ਹੈ ਉਸ ਵਿੱਚ ਸਭਨਾਂ ਲਈ ਮੁਫ਼ਤ ਇਲਾਜ, ਲੋੜਵੰਦਾਂ ਲਈ ਮੁਫ਼ਤ ਖਾਧ ਖੁਰਾਕ ਦੇਣਾ ਯਕੀਨੀ ਬਨਾਇਆ ਜਾਵੇ। ਪੇਂਡੂ ਅਤੇ ਸ਼ਹਿਰੀ ਆਬਾਦੀ ਦੇ ਧੁਰ ਹੇਠਾਂ ਤੱਕ ਲੋਕ ਵੰਡ ਪ੍ਰਣਾਲੀ ਲਈ ਰਾਸ਼ਨ ਡਿਪੂਆਂ ਦੇ ਢਾਂਚੇ ਦਾ ਪਸਾਰਾ ਕੀਤਾ ਜਾਵੇ। ਸਿਹਤ ਸੇਵਾਵਾਂ ਦਾ ਕੌਮੀਕਰਨ ਕਰਕੇ ਇਹਨਾਂ ਜੰਗੀ ਪੱਧਰ ਤੇ ਪਸਾਰਾ ਕੀਤਾ ਜਾਵੇ। ਇਸ ਮਹਾਂਮਾਰੀ ਦੇ ਟਾਕਰੇ ਲਈ ਵੱਡੇ ਪੱਧਰ ਤੇ ਲੋੜੀਂਦੇ ਫੰਡ ਜਾਰੀ ਕੀਤੇ ਜਾਣ। ਕਣਕ ਦੇ ਸੀਜਨ ਨੂੰ ਮੁੱਖ ਰੱਖਦਿਆਂ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ। ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਨਾ ਰੁਲੇ ਇਸ ਗੱਲ ਦੀ ਗਾਰੰਟੀ ਕੀਤੀ ਜਾਵੇ ਤੇ ਗੈਰ ਸਰਕਾਰੀ ਅਦਾਰਿਆਂ ਦੇ ਪੱਕੇ ਅਤੇ ਕੱਚੇ ਮਜ਼ਦੂਰਾਂ, ਮੁਲਾਜ਼ਮਾਂ ਨੂੰ ਪੂਰੀ ਤਨਖਾਹ ਦੀ ਗਾਰੰਟੀ ਕੀਤੀ ਜਾਵੇ। ਸਭਨਾਂ ਕਿਰਤੀਆਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇ। ਬਿਆਨ ਜਾਰੀ ਕਰਨ ਵਾਲੀਆਂ ਜਥੇਬੰਦੀਆਂ ‘ਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ), ਕਿਸਾਨ ਸੰਘਰਸ਼ ਕਮੇਟੀ ਪੰਜਾਬ, ਟੈਕਸਟਾਈਲ ਹੌਜਰੀ ਕਾਮਗਰ ਯੂਨੀਅਨ, ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਰਜ਼ਿ ਨੰ 31, ਪੰਜਾਬ ਖੇਤ ਮਜ਼ਦੂਰ ਯੂਨੀਅਨ, ਨੌਜਵਾਨ ਭਾਰਤ ਸਭਾ (ਲਲਕਾਰ), ਪੀ.ਐਸ.ਯੂ. (ਸ਼ਹੀਦ ਰੰਧਾਵਾ), ਟੈਕਨੀਕਲ ਸਰਵਿਸਜ਼ ਯੂਨੀਅਨ, ਨੌਜਵਾਨ ਭਾਰਤ ਸਭਾ, ਪੀ.ਐਸ.ਯੂ. (ਲਲਕਾਰ), ਮੋਲਡਰ ਐਂਡ ਸਟੀਲ ਵਰਕਰਜ ਯੂਨੀਅਨ, ਕਾਰਖਾਨਾ ਮਜ਼ਦੂਰ ਯੂਨੀਅਨ, ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਠੇਕਾ ਮੁਲਾਜ਼ਮ ਯੂਨੀਅਨ ਅਜ਼ਾਦ, ਪਾਵਰ ਕੌਮ ਐਂਡ ਟਰਾਸਕੋ ਠੇਕਾ ਮੁਲਾਜ਼ਮ ਯੂਨੀਅਨ, ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪਾਵਰ ਕੌਮ ਜੋਨ ਬਠਿੰਡਾ ਅਤੇ ਪੰਜਾਬ ਰੋਡਵੇਜ/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਸ਼ਾਮਲ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 16, 2026
0

  ਨਵੀਂ ਦਿੱਲੀ, 16 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਫਿਲੀਪੀਨਜ਼ ਦੀ ਯਾਤਰਾ 'ਤੇ ਜਾਣਗੇ। ਉਹ...

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

by Navjot
November 16, 2026
0

    ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਅੱਜ ਤੋਂ ਜਨਗਣਨਾ ਦਾ ਦੂਜਾ ਪੜਾਅ ਸ਼ੁਰੂ ਹੋ ਰਿਹਾ ਹੈ। ਇਸ ਪੜਾਅ...

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

by Navjot
November 16, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਅੱਜ ਛਠ ਪੂਜਾ ਦਾ ਚੌਥਾ ਅਤੇ ਆਖਰੀ ਦਿਨ ਹੈ। ਉਗਦੇ ਸੂਰਜ ਨੂੰ 'ਅਰਘ' ਦੇਣ ਦੇ...

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) 💫💫ਸਾਡੀ ਜ਼ਿੰਦਗੀ ਵਿੱਚ ਸੁਧਾਰ ਉਦੋਂ ਹੀ ਆਉਂਦਾ ਹੈ ਜਦੋਂ ਅਸੀਂ ਜੋਖਮ ਉਠਾਉਂਦੇ ਹਾਂ। ਸਭ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 16, 2026
0

  ਨਵੀਂ ਦਿੱਲੀ, 16 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਫਿਲੀਪੀਨਜ਼ ਦੀ ਯਾਤਰਾ 'ਤੇ ਜਾਣਗੇ। ਉਹ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
5 days ago
0

ਚੰਡੀਗੜ੍ਹ, 11 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 