• Latest
  • Trending
ਬਿਜਲੀ ਸਮਝੌਤਿਆਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਤੇ ਆਮ ਆਦਮੀ ਪਾਰਟੀ ਨੇ ਵਿੰਨ੍ਹਿਆ ਨਿਸ਼ਾਨਾ

ਬਿਜਲੀ ਸਮਝੌਤਿਆਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਤੇ ਆਮ ਆਦਮੀ ਪਾਰਟੀ ਨੇ ਵਿੰਨ੍ਹਿਆ ਨਿਸ਼ਾਨਾ

5 years ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

13 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

45 minutes ago
Mansa: ਅੱਜ ਹੋ ਸਕਦਾ ਹੈ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਅੱਜ ਹੋ ਸਕਦਾ ਹੈ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

53 minutes ago
Cricket: ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ

Cricket: ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ

60 minutes ago
🌷ਅੱਜ ਦਾ ਵਿਚਾਰ🌷 🌷Aaj ka vicha🌷 🌷

🌷ਅੱਜ ਦਾ ਵਿਚਾਰ🌷 🌷Aaj ka vicha🌷 🌷

1 hour ago
Ayodhya Deepotsav: ਅਯੁੱਧਿਆ ਵਿੱਚ 30 ਲੱਖ ਦੀਵਿਆਂ ਨਾਲ ਬਣੇਗਾ ਨਵਾਂ ਵਿਸ਼ਵ ਰਿਕਾਰਡ

Ayodhya Deepotsav: ਅਯੁੱਧਿਆ ਵਿੱਚ 30 ਲੱਖ ਦੀਵਿਆਂ ਨਾਲ ਬਣੇਗਾ ਨਵਾਂ ਵਿਸ਼ਵ ਰਿਕਾਰਡ

1 hour ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

1 hour ago
Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਹੁਸ਼ਿਆਰਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

11 hours ago
ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

13 hours ago
CBSE ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ, ਜਾਣੋ ਪੂਰਾ ਸ਼ੈਡਿਊਲ

CBSE ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ, ਜਾਣੋ ਪੂਰਾ ਸ਼ੈਡਿਊਲ

13 hours ago
Hindi News
English News
Saturday, November 7, 2026
No Result
View All Result
22 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਿਜਲੀ ਸਮਝੌਤਿਆਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਤੇ ਆਮ ਆਦਮੀ ਪਾਰਟੀ ਨੇ ਵਿੰਨ੍ਹਿਆ ਨਿਸ਼ਾਨਾ

August 13, 2021
in ਸਿਆਸੀ, ਖਬਰਾਂ, ਦਿੱਲੀ, ਪੰਜਾਬ
ਬਿਜਲੀ ਸਮਝੌਤਿਆਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਤੇ ਆਮ ਆਦਮੀ ਪਾਰਟੀ ਨੇ ਵਿੰਨ੍ਹਿਆ ਨਿਸ਼ਾਨਾ

ਬਿਜਲੀ ਸਮਝੌਤਿਆਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਤੇ ਆਮ ਆਦਮੀ ਪਾਰਟੀ ਨੇ ਵਿੰਨ੍ਹਿਆ ਨਿਸ਼ਾਨਾ

ਚੰਡੀਗੜ, 13 ਅਗਸਤ(ਵਿਸ਼ਵ ਵਾਰਤਾ)‘ਬਿਜਲੀ ਸਮਝੌਤਿਆਂ ਨੂੰ ਰੱਦ ਕਰਨ ਦੇ ਮੁੱਦੇ ‘ਤੇ ਸਰਕਾਰ ਅਤੇ ਸੱਤਾਧਾਰੀ ਕਾਂਗਰਸ ਨੇ ਜਨਤਾ ਨੂੰ ਗੁੰਮਰਾਹ ਕਰਨ ਦੇ ਨਵੇਂ ਪੈਂਤਰੇ ਖੇਡਣੇ ਸ਼ੁਰੂ ਕਰ ਦਿੱਤੇ ਹਨ।’ ਆਮ ਆਦਮੀ ਪਾਰਟੀ ਸੱਤਾਧਾਰੀ ਕਾਂਗਰਸੀਆਂ ਦੇ ਇਸ ਢੌਂਗ ਦਾ ਅਗਲੇ ਹਫ਼ਤੇ ਤੱਥਾਂ ਅਤੇ ਦਸਤਾਵੇਜ਼ੀ ਸਬੂਤਾਂ ਨਾਲ ਪਰਦਾਫ਼ਾਸ਼ ਕਰੇਗੀ। ਜਿਸ ਦਾ ਜਵਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ- ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਪੰਜਾਬ ਦੀ ਜਨਤਾ ਨੂੰ ਇਮਾਨਦਾਰੀ ਨਾਲ ਦੇਣਾ ਪਵੇਗਾ। ਸੱਤਾਧਾਰੀ ਕਾਂਗਰਸ ‘ਤੇ ਇਹ ਦੋਸ਼ ਲਾਉਂਦੇ ਹੋਏ ਇਹ ਚਣੌਤੀ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦਿੱਤੀ ਹੈ।
ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਮਾਰੂ ਬਿਜਲੀ ਸਮਝੌਤਿਆਂ (ਪੀ.ਪੀ.ਏਜ਼) ਬਾਰੇ ਆਮ ਆਦਮੀ ਪਾਰਟੀ ਵੱਲੋਂ ਪਿੱਛਲੇ ਕਈ ਸਾਲਾਂ ਤੋਂ ਕਈ ਪੜਾਵਾਂ ਤਹਿਤ ਪਿੰਡਾਂ ਅਤੇ ਸ਼ਹਿਰਾਂ ‘ਚ ਵਿੱਡੀ ਯੋਜਨਾਬੱਧ ਮੁਹਿੰਮ ਨੇ ਪੰਜਾਬ ਦੇ ਹਰ ਵਰਗ ਨੂੰ ਜਾਗਰੂਕ ਕਰਨ ‘ਚ ਵੱਡੀ ਭੂਮਿਕਾ ਨਿਭਾਈ। ਮਹਿੰਗੀ ਬਿਜਲੀ ਅਤੇ ਲੋਟੂ ਸਮਝੌਤੇ ਵੱਡੇ ਮੁੱਦੇ ਵਜੋਂ ਉਭਰੇ। ਬਿਜਲੀ ਮਾਫੀਆ ਦੀ ਅੰਨੀ ਲੁੱਟ ਤੋਂ ਤ੍ਰਾਹ- ਤ੍ਰਾਹ ਕਰਦੀ ਜਨਤਾ ਅਤੇ ਵਿਰੋਧੀ ਧਿਰ ਦੇ ਦਬਾਅ ਨੇ ਸਰਕਾਰ ਨੂੰ ਝੰਜੋੜਿਆਂ, ਤਾਂ ਜਾ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੀ.ਪੀ.ਏਜ਼ ਰੱਦ ਕਰਨ ਲਈ ਪੀਐਸਪੀਸੀਐਲ ਨੂੰ ਚਿੱਠੀਆਂ ਲਿਖਣ ਲਈ ਮਜ਼ਬੂਰ ਹੋਏ ਅਤੇ ਪੀਪੀਸੀਸੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵਿਧਾਨ ਸਭਾ ਦੇ ਆਉਂਦੇ ਇਜਲਾਸ ‘ਚ ਸਮਝੌਤੇ ਰੱਦ ਕਰਨ ਦਾ ਢੰਡੋਰਾ ਪਿੱਟਣਾ ਸ਼ੁਰੂ ਕੀਤਾ ਹੈ, ਪਰ ਅਸਲੀਅਤ ‘ਚ ਇਹ ਸਭ ਵੀ ਢੌਂਗ ਹੈ ਅਤੇ ਲੋਕਾਂ ਦੀਆਂ ਅੱਖਾਂ ‘ਚ ਘੱਟਾ ਪਾਉਣ ਦੀ ਕੋਝੀ ਚਾਲ ਹੈ, ਕਿਉਂਕਿ 2022 ਦੀਆਂ ਆਮ ਚੋਣਾ ‘ਚ ਪੰਜਾਬ ਦੀ ਜਨਤਾ ਬਾਕੀ ਭਖਵੇਂ ਮੁੱਦਿਆਂ ਦੇ ਨਾਲ- ਨਾਲ ਮਹਿੰਗੀ ਬਿਜਲੀ ਦੇ ਮੁੱਦੇ ‘ਤੇ ਵੀ ਕਾਂਗਰਸ ਦਾ ਬੋਰੀਆ ਬਿਸਤਰਾ ਗੋਲ ਕਰਨ ਦਾ ਪੱਕਾ ਮਨ ਬਣਾ ਚੁੱਕੀ ਹੈ।
ਚੀਮਾ ਨੇ ਕਿਹਾ ਕਿ ਇਸੇ ਚਾਲ ਦੇ ਤਹਿਤ ਨੈਸ਼ਨਲ ਪਾਵਰ ਥਰਮਲ ਕਾਰਪੋਰੇਸ਼ਨ (ਐਨਟੀਪੀਸੀ) ਦੀ ਸਰਪ੍ਰਸਤੀ ਵਾਲੇ ਅੰਤਾ, ਔਰਯਾ ਅਤੇ ਦਾਦਰੀ ਪਾਵਰ ਸਟੇਸ਼ਨਾਂ ਨਾਲ ਤਿੰਨ ਬਿਜਲੀ ਸਮਝੌਤੇ ਰੱਦ ਕਰਕੇ ਇਹ ਪ੍ਰਚਾਰ ਅਤੇ ਪ੍ਰਭਾਵ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਵੇਂ ਸਰਕਾਰ ਨੇ ਚਰਚਿਤ ਤਿੰਨ ਲੋਟੂ ਥਰਮਲ ਪਲਾਂਟਾਂ (ਰਾਜਪੁਰਾ, ਗੋਇੰਦਵਾਲ ਸਾਹਿਬ, ਤਲਵੰਡੀ ਸਾਬੋ) ਨਾਲ ਹੋਏ ਸਮਝੌਤੇ ਰੱਦ ਕੀਤੇ ਹੋਣ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਾਰੇ ਮਹਿੰਗੇ ਬਿਜਲੀ ਸਮਝੌਤੇ ਰੱਦ ਜਾਂ ਰਿਵਿਊ ਕਰਾਉਣ ਲਈ ਸੜਕ ਤੋਂ ਲੈ ਕੇ ਵਿਧਾਨ ਸਭਾ ਤੱਕ ਸਾਲਾਂ ਤੋਂ ਜੱਦੋਜ਼ਹਿਦ ਕਰਦੀ ਆ ਰਹੀ ਹੈ। ਪਾਰਟੀ ਇਸ ਗੱਲ ਲਈ ਜਨਤਾ ਦਾ ਧੰਨਵਾਦ ਕਰਦੀ ਹੈ ਕਿ ਲੋਕਾਂ ਨੇ ‘ਆਪ’ ਵੱਲੋਂ ਗੰਭੀਰਤਾ ਨਾਲ ਉਠਾਏ ਮਹਿੰਗੀ ਬਿਜਲੀ ਦੇ ਮੁੱਦੇ ਨੂੰ ਸਮਝਿਆ ਅਤੇ ਸਰਕਾਰੀ ਸਰਪ੍ਰਸਤੀ ਹੇਠ ਚਲਦੇ ਬਿਜਲੀ ਮਾਫ਼ੀਆ ਨੂੰ ਨੱਥ ਪਾਉਣ ਲਈ ਸੂਬਾ ਸਰਕਾਰ ਅਤੇ ਕਾਂਗਰਸੀਆਂ ਸਮੇਤ ਬਾਦਲ ਐਂਡ ਕੰਪਨੀ ਨੂੰ ਕਟਹਿਰੇ ‘ਚ ਖੜਾ ਕੀਤਾ। ਚੀਮਾ ਨੇ ਕਿਹਾ ਕਿ ਦਬਾਅ ਦੀ ਬਦੌਲਤ ਅੱਜ ਸਾਢੇ ਚਾਰ ਸਾਲਾਂ ਬਾਅਦ ਬੇਸ਼ੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਨਵੇਂ- ਨਵੇਂ ਕਾਂਗਰਸ ਪ੍ਰਧਾਨ ਬਣੇ ਨਵਜੋਤ ਸਿੰਘ ਸਿੱਧੂ ਮੰਨੇ ਹਨ ਕਿ ਨਿੱਜੀ ਕੰਪਨੀਆਂ ਨਾਲ ਕੀਤੇ ਇੱਕਪਾਸੜ ਸਮਝੌਤੇ ਪੰਜਾਬ ਅਤੇ ਲੋਕਾਂ ਨੂੰ ਵਿੱਤੀ ਤੌਰ ‘ਤੇ ਲੁੱਟ ਰਹੇ ਹਨ।
ਇਸ ਦੇ ਬਾਵਜੂਦ ਨਾ ਕੈਪਟਨ ਅਮਰਿੰਦਰ ਸਿੰਘ ਅਤੇ ਨਾ ਹੀ ਨਵਜੋਤ ਸਿੰਘ ਸਿੱਧੂ ਦੀ ਵੇਦਾਤਾਂ, ਜੀਬੀਟੀ ਅਤੇ ਐਲ.ਐਡ.ਟੀ ਸਮੇਤ ਬਿਕਰਮ ਸਿੰਘ ਮਜੀਠੀਆਂ ਅਤੇ ਹੋਰ ਸਿਆਸੀ ਰਸੂਖ਼ਦਾਰਾਂ ਨਾਲ ਕੀਤੇ ਹੋਏ ਬੇਹੱਦ ਮਹਿੰਗੇ ਬਿਜਲੀ ਸਮਝੌਤਿਆਂ ਬਾਰੇ ਸਾਫ਼ ਸਪੱਸ਼ਟ ਨੀਅਤ ਅਤੇ ਨੀਤੀ ਨਹੀਂ ਰੱਖਦੇ।
ਚੀਮਾ ਨੇ ਦੁਹਰਾਇਆ ਕਿ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਕੀਤੇ ਸਮਝੌਤਿਆਂ ਬਾਰੇ ਆਮ ਆਦਮੀ ਪਾਰਟੀ ਅਗਲੇ ਹਫ਼ਤੇ ਤੱਥਾਂ ਅਤੇ ਸਬੂਤਾਂ ਨਾਲ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ ਅਤੇ ਬਾਦਲ- ਮਜੀਠੀਏ ਦਾ ਲੋਕਾਂ ਸਾਹਮਣੇ ਪਰਦਾਫ਼ਾਸ ਕਰੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 7, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 7, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 7 ਨਵੰਬਰ...

Mansa: ਅੱਜ ਹੋ ਸਕਦਾ ਹੈ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਅੱਜ ਹੋ ਸਕਦਾ ਹੈ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

by Ranjit Singh
November 7, 2026
0

Mansa: ਅੱਜ ਹੋ ਸਕਦਾ ਹੈ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ - ਜਾਣੋ ਕਦੋ ਅਤੇ ਕਿਥੇ ਨਿਭਾਈਆਂ ਜਾਣਗੀਆਂ ਅੰਤਿਮ ਰਸਮਾਂ ਮਾਨਸਾ,...

Cricket: ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ

Cricket: ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ

by Ranjit Singh
November 7, 2026
0

Cricket: ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਕ੍ਰਿਕਟ ਟੀਮ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 7, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ...

Most Popular

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ; ਧੜੰਮ ਡਿੱਗੇ ਭਾਅ

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ; ਧੜੰਮ ਡਿੱਗੇ ਭਾਅ

by Jaspreet Kaur
3 weeks ago
0

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ; ਧੜੰਮ ਡਿੱਗੇ ਭਾਅ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਜੇਕਰ ਤੁਸੀਂ ਸੋਨੇ ਵਿੱਚ ਨਿਵੇਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 