• Latest
  • Trending
ਬਿਸ਼ਨੋਈ ਦੀ ਜੇਲ ਫੋਨ ਕਾਲ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਾ ਸਖਤ ਸਟੈਂਡ

2 years ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

1 minute ago
ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ

4 minutes ago
ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

7 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

9 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

32 minutes ago
Asian Games ਵਿੱਚ ਭਾਰਤੀ ਪੁਰਸ਼ ਕਬੱਡੀ ਟੀਮ ਨੇ ਕੀਤੀ ਜੇਤੂ ਸ਼ੁਰੂਆਤ ; ਜਾਪਾਨ ‘ਤੇ 49-24 ਨਾਲ ਜਿੱਤ ਕੀਤੀ ਦਰਜ

2 hours ago
Asian Games :  ਮਹਿਲਾ ਕ੍ਰਿਕਟ ਫਾਈਨਲ ਵਿੱਚ ਕੱਲ੍ਹ ਨੂੰ ਭਾਰਤ ਅਤੇ ਸ਼੍ਰੀਲੰਕਾ ਹੋਣਗੇ ਆਹਮੋ-ਸਾਹਮਣੇ

3 hours ago
Asian Games : ਭਾਰਤ ਨੇ ਬੰਗਲਾਦੇਸ਼ ਨੂੰ 3-0 ਨਾਲ ਹਰਾ ਕੇ ਬੈਡਮਿੰਟਨ ਪੁਰਸ਼ ਟੀਮ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

DIG Bhullar Corruption Case ; 24 ਸਤੰਬਰ ਨੂੰ ਹੋਵੇਗੀ ਅਹਿਮ ਸੁਣਵਾਈ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

4 hours ago
ਰਸ਼ਮਿਕਾ ਮੰਦਾਨਾ ਸਟਾਰਰ ਫਿਲਮ ‘Mysaa’ ਦਾ ਟੀਜ਼ਰ ਰਿਲੀਜ਼ ; ਰਸ਼ਮਿਕਾ ਇੱਕ ਦਲੇਰ ਕਬਾਇਲੀ ਔਰਤ ਦੀ ਭੂਮਿਕਾ ਵਿੱਚ ਆਈ ਨਜ਼ਰ

ਭਾਰਤ ਅਤੇ ਮਿਸਰ ਨੇ ਸੰਚਾਰ ਅਤੇ ਸੂਚਨਾ ਤਕਨਾਲੋਜੀ ਦੇ ਖੇਤਰ ਵਿੱਚ ਸਹਿਯੋਗ ਵਧਾਉਣ ਬਾਰੇ ਕੀਤੀ ਚਰਚਾ

Hindi News
English News
Monday, September 21, 2026
No Result
View All Result
29 °c
Chandigarh
28 ° Tue
28 ° Wed
28 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਿਸ਼ਨੋਈ ਦੀ ਜੇਲ ਫੋਨ ਕਾਲ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਾ ਸਖਤ ਸਟੈਂਡ

June 18, 2024
in ਪੰਜਾਬ
ਬਿਸ਼ਨੋਈ ਦੀ ਜੇਲ ਫੋਨ ਕਾਲ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਾ ਸਖਤ ਸਟੈਂਡ

ਬਿਸ਼ਨੋਈ ਦੀ ਜੇਲ ਫੋਨ ਕਾਲ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਾ ਸਖਤ ਸਟੈਂਡ
ਸ਼੍ਰੋਮਣੀ ਅਕਾਲੀ ਦਲ ਨੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਕੀਤੀ ਮੰਗ

ਚੰਡੀਗੜ੍ਹ 18ਜੂਨ ਵਿਸ਼ਵ ਵਾਰਤਾ : ਗੈਂਗਸਟਰ ਲੋਰੈਂਸ ਬਿਸ਼ਨੋਈ ਦੀ ਜੇਲ ਚੋਂ ਫੋਨ ਕਾਲ ਰਿਕਾਰਡਿੰਗ ਸਾਹਮਣੇ ਆਉਣ ਤੋਂ ਬਾਅਦ ਇਹ ਮੁੱਦਾ ਮੀਡੀਆ ਦੇ ਵਿੱਚ ਸੁਰਖੀਆਂ ਬਣਿਆ ਹੋਇਆ ਹੈ, ਤੇ ਹੁਣ ਸਿਆਸੀ ਪਾਰਟੀਆਂ ਵੱਲੋਂ ਵੀ ਇਸ ‘ਤੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ, ਕਿ ਲੋਰੈਂਸ ਬਿਸ਼ਨੋਈ ਵੱਲੋਂ ਪਾਕਿਸਤਾਨ ਦੇ ਗੈਂਗਸਟਰ ਸਹਿਜਾਦ ਭੱਟੀ ਦੇ ਨਾਲ ਵੀਡੀਓ ਕਾਲ ਤੇ ਗੱਲ ਕਰਨਾ ਕੌਮੀ ਸੁਰੱਖਿਆ ਦੇ ਨਾਲ ਸਮਝੌਤਾ ਹੈ,ਤੇ ਇਸ ਮਾਮਲੇ ਦੀ ਉੱਚ ਪਧਰੀ ਜਾਂਚ ਹੋਣੀ ਚਾਹੀਦੀ ਹੈ। ਮਜੀਠੀਆ ਨੇ ਕਿਹਾ ਕਿ ਪਹਿਲੀ ਵਾਰ ਨਹੀਂ ਹੈ ਜਦੋਂ ਲਾਰੈਂਸ ਨੇ ਕੌਮੀ ਸੁਰੱਖਿਆ ਦੇ ਨਾਲ ਸਮਝੌਤਾ ਕੀਤਾ ਹੋਵੇ। ਮਜੀਠੀਆ ਨੇ ਜੇਲਾਂ ਦੇ ਵਿੱਚੋਂ ਗੈਂਗਸਟਰਾਂ ਵੱਲੋਂ ਬਿਨਾਂ ਕਿਸੇ ਡਰ ਤੋਂ ਆਪਣੇ ਨੈਟਵਰਕ ਨੂੰ ਚਲਾਉਣ ਨੂੰ ਲੈ ਕੇ ਡੂੰਘੀ ਚਿੰਤਾ ਦਾ ਇਜ਼ਹਾਰ ਕੀਤਾ। ਉਹਨਾਂ ਕਿਹਾ ਕਿ ਇਸ ਮਾਮਲੇ ਦੇ ਵਿੱਚ ਕੇਂਦਰ ਸਰਕਾਰ ਨੂੰ ਸਖਤ ਰੁੱਖ ਅਪਣਾਉਂਦੇਆਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਾਉਣੀ ਚਾਹੀਦੀ ਹੈ। ਮਜੀਠੀਆ ਨੇ ਕਿਹਾ ਕਿ ਲੋਰੈਂਸ ਬਿਸ਼ਨੋਈ ਨੇ ਦਿੱਲੀ ਦੀ ਤਿਹਾੜ ਜੇਲ ਵਿੱਚ ਬੈਠ ਕੇ ਸਿੱਧੂ ਮੂਸੇ ਵਾਲੇ ਦਾ ਕਤਲ ਕਰਵਾਇਆ। ਦਿੱਲੀ ਦੀ ਤਿਹਾੜ ਜੇਲ ਜੋ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਅਧੀਨ ਹੈ, ਉਥੋਂ ਬਿਸ਼ਨੋਈ ਆਪਣੇ ਨੈਟਰਕ ਨੂੰ ਸੰਚਾਲਿਤ ਕਰਦਾ ਸੀ। ਉਨ੍ਹਾਂ ਕਿਹਾ ਕਤਲ ਦੇ ਵਿੱਚ ਇਸਤੇਮਾਲ ਕੀਤੇ ਗਏ ਅਤਿ ਆਧੁਨਿਕ ਹਥਿਆਰ ਵੀ ਪਾਕਿਸਤਾਨ ਤੋਂ ਮੰਗਵਾਏ ਗਏ ਹੋ ਸਕਦੇ ਹਨ। ਮਜੀਠੀਆ ਨੇ ਕਿਹਾ ਕਿ ਇੱਕ ਪ੍ਰਸਿੱਧ ਪੱਤਰਕਾਰ ਦੇ ਇੰਟਰਵਿਊ ਦੇ ਵਿੱਚ ਗੈਂਗਸਟਰ ਬਿਸ਼ਨੋਈ ਨੇ ਮੰਨਿਆ ਹੈ ਕਿ ਸਿੱਧੂ ਮੂਸੇ ਵਾਲਾ ਦਾ ਕਤਲ ਉਸਨੇ ਹੀ ਕਰਵਾਇਆ ਹੈ। ਮਜੀਠੀਆ ਨੇ ਇਲਜ਼ਾਮ ਲਗਾਇਆ ਕਿ ਲਾਰੈਂਸ ਬਿਸ਼ਨੋਈ ਜੇਲ ਵਿੱਚੋਂ ਆਪਣੀਆਂ ਅਪਰਾਧਿਕ ਸਰਗਰਮੀਆਂ ਨੂੰ ਅੰਜਾਮ ਦੇ ਰਿਹਾ ਹੈ।
ਇਸਦਾ ਪਤਾ ਉਸ ਵੇਲੇ ਵੀ ਲੱਗਦਾ ਹੈ ਜਦੋਂ ਗੈਂਗਸਟਰ ਦੇ ਗੁਰਗਿਆਂ ਨੇ ਕੁਝ ਮਹੀਨੇ ਪਹਿਲਾਂ ਹੀ ਸਲਮਾਨ ਖਾਨ ਦੇ ਘਰ ਤੇ ਹਮਲਾ ਕੀਤਾ ਸੀ। ਮਜੀਠੀਆ ਨੇ ਕਿਹਾ ਕਿ ਲੋਰੈਂਸ ਬਿਸ਼ਨੋਈ ਲਗਾਤਾਰ ਸਲਮਾਨ ਖਾਨ ਨੂੰ ਵੀ ਧਮਕੀਆਂ ਦੇ ਰਿਹਾ ਹੈ,ਤੇ ਉਸ ਦੇ ਉੱਤੇ ਹਮਲੇ ਕਰਾਉਣ ਦੀ ਯੋਜਨਾ ਵੀ ਲੋਰੈਂਸ ਬਿਸ਼ਨੋਈ ਨੇ ਹੀ ਘੜੀ ਸੀ। ਪਾਕਿਸਤਾਨ ਦੇ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਨਾਲ ਲੋਰੈਂਸ ਬਿਸ਼ਨੋਈ ਦੀ ਇਹ ਗੱਲਬਾਤ ਸਾਬਿਤ ਕਰਦੀ ਹੈ ਕਿ ਪਾਕਿਸਤਾਨ ਦੇ ਵਿੱਚ ਦੇਸ਼ ਵਿਰੋਧੀ ਅਨਸਰ ਸਰਗਰਮ ਹਨ , ਜੋ ਕਿ ਲਾਰੈਂਸ ਬਿਸ਼ਨੋਈ ਦੇ ਵੀ ਸੰਪਰਕ ਦੇ ਵਿੱਚ ਹਨ। ਤੇ ਲੋਰੈਂਸ ਬਿਸ਼ਨੋਈ ਪਾਕਿਸਤਾਨ ਤੋਂ ਹਥਿਆਰ ਮੰਗਵਾਉਣ ਦੇ ਵਿੱਚ ਸਮਰੱਥ ਹੈ। ਮਜੀਠੀਆ ਨੇ ਕਿਹਾ ਕਿ ਇਹ ਕੌਮੀ ਸੁਰੱਖਿਆ ਦੇ ਲਈ ਵੱਡਾ ਖਤਰਾ ਹੈ, ਤੇ ਇਸ ਨੂੰ ਪ੍ਰਭਾਵਸ਼ਾਲੀ ਢੰਗ ਦੇ ਨਾਲ ਨਜਿੱਠਣਾ ਚਾਹੀਦਾ ਹੈ। ਇਸ ਮੌਕੇ ਉਹਨਾਂ ਨੇ ਕਿਹਾ ਕਿ ਗੈਂਗਸਟਰਾਂ ਵੱਲੋਂ ਹਜ਼ਾਰਾਂ ਵਾਰ ਪੰਜਾਬ ਦੀਆਂ ਜੇਲਾਂ ਵਿੱਚੋਂ ਜੋ ਫੋਨ ਕਾਲਾਂ ਕੀਤੀਆਂ ਗਈਆਂ ਨੇ ਉਸਦੀ ਵੱਡੇ ਪੱਧਰ ਤੇ ਕੇਂਦਰੀ ਏਜੰਸੀਆਂ ਵੱਲੋਂ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹਜੇ ਤੱਕ ਇਹਨਾਂ ਮਾਮਲਿਆਂ ਨੂੰ ਲੈ ਕੇ ਕੋਈ ਵੀ ਜੇਲ ਅਧਿਕਾਰੀ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ, ਤੇ ਡੁੰਗਾਈ ਨਾਲ ਕੀਤੀ ਜਾਂਚ ਹੀ ਗੈਂਗਸਟਰਾਂ ਅਤੇ ਜੇਲ ਅਧਿਕਾਰੀਆਂ ਦੇ ਦਰਮਿਆਨ ਹੋਈ ਗੰਢਤੁਪ ਨੂੰ ਬੇਨਕਾਬ ਕਰ ਸਕਦੀ ਹੈ।

Tags: BREAKING NEWSpunjab newsWEB PORTALWISHAVWARTA.INਸ਼੍ਰੋਮਣੀ ਅਕਾਲੀ ਦਲ
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

by Ankit
September 21, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ ਭਗਵੰਤ ਮਾਨ...

ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ

ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ

by Navjot
September 21, 2026
0

ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ ਜੈਪੁਰ,...

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

by Ankit
September 21, 2026
0

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

by Ankit
September 21, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ ਪੁਲਿਸ ਟੀਮਾਂ ਵੱਲੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

by Ankit
September 21, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ ਭਗਵੰਤ ਮਾਨ...

Most Popular

International: ਡਰੋਨ ਹਮਲੇ ਤੋਂ ਬਾਅਦ ਸਾਊਦੀ ਅਰਬ ਨੇ ਤੇਲ ਪਾਈਪਲਾਈਨ ਕੀਤੀ ਬੰਦ

by Ranjit Singh
1 week ago
0

International: ਡਰੋਨ ਹਮਲੇ ਤੋਂ ਬਾਅਦ ਸਾਊਦੀ ਅਰਬ ਨੇ ਤੇਲ ਪਾਈਪਲਾਈਨ ਕੀਤੀ ਬੰਦ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ): ਸਾਊਦੀ ਅਰਬ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 