
ਪਟਨਾ, 4 ਨਵੰਬਰ – ਬਿਹਾਰ ਵਿਚ ਇਕ ਧਾਰਮਿਕ ਸਮਾਗਮ ਦੌਰਾਨ ਮਚੀ ਭਾਜੜ ਦੌਰਾਨ 4 ਲੋਕਾਂ ਦੀ ਮੌਤ ਹੋ ਗਈ| ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਬੈਗੂਸਰਾਏ ਵਿਖੇ ਕਾਰਤਿਕ ਪੂਰਨਿਮਾ ਮੌਕੇ ਇਕ ਮੇਲੇ ਦਾ ਆਯੋਜਨ ਕੀਤਾ ਗਿਆ ਸੀ| ਇਸ ਦੌਰਾਨ ਵੱਡੀ ਗਿਣਤੀ ਵਿਚ ਲੋਕ ਮੇਲੇ ਵਿਚ ਪਹੁੰਚੇ ਹੋਏ ਸਨ ਅਤੇ ਅਚਾਨਕ ਮਚੀ ਭਾਜੜ ਵਿਚ 4 ਲੋਕ ਮਾਰੇ ਗਏ ਤੇ ਕਈ ਜ਼ਖਮੀ ਹੋ ਗਏ|
ਇਸ ਦੌਰਾਨ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਰਾਹਤ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ|
ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ
ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ): ਜੂਨ ਦਾ ਮਹੀਨਾ ਖਤਮ...























