ਬੀਐੱਸਐੱਫ ਵੱਲੋਂ ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਜੇਸੀਪੀ ਅਟਾਰੀ ਤੱਕ ਮੈਰਾਥਨ ਦਾ ਆਯੋਜਨ
ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੁਨੀਲ ਸ਼ੈੱਟੀ ਨੇ ਜੇਤੂਆਂ ਨੂੰ ਵੰਡੇ ਇਨਾਮ
ਚੰਡੀਗੜ੍ਹ 29 ਅਕਤੂਬਰ(ਵਿਸ਼ਵ ਵਾਰਤਾ)- ਸੀਮਾ ਸੁਰੱਖਿਆ ਬਲ (ਬੀਐੱਸਐੱਫ) ਵੱਲੋਂ ਅੱਜ ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਲੈ ਕੇ ਜੇਸੀਪੀ ਅਟਾਰੀ ਵਾਹਘਾ ਬਾਰਡਰ ਤੱਕ ਮੈਰਾਥਨ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਨੇ ਮੈਰਾਥਨ ਦੇ ਜੇਤੂਆਂ ਨੂੰ ਇਨਾਮ ਵੰਡੇ।
BSF Marathon – Amritsar to JCP Attari
Prahari Parivar is privileged to have @SunielVShetty amongst us for the closing ceremony & give away prizes to the winners. pic.twitter.com/4YnUFXozao— BSF (@BSF_India) October 29, 2022