• Latest
  • Trending
ਬੀਕੇਯੂ-ਏਕਤਾ(ਡਕੌਂਦਾ) ਦੇ ਬਾਨੀ ਪ੍ਰਧਾਨ ਬਲਕਾਰ ਸਿੰਘ ਡਕੌਂਦਾ ਨੂੰ 11ਵੀਂ ਬਰਸੀ ‘ਤੇ ਸ਼ਰਧਾਂਜਲੀਆਂ

ਬੀਕੇਯੂ-ਏਕਤਾ(ਡਕੌਂਦਾ) ਦੇ ਬਾਨੀ ਪ੍ਰਧਾਨ ਬਲਕਾਰ ਸਿੰਘ ਡਕੌਂਦਾ ਨੂੰ 11ਵੀਂ ਬਰਸੀ ‘ਤੇ ਸ਼ਰਧਾਂਜਲੀਆਂ

5 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

9 hours ago
ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

10 hours ago
ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

10 hours ago
Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ

Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ

10 hours ago
Nagoya illuminates Asia : ਖੇਡਾਂ ਦੇ ‘ਆਗਾਜ਼’ ਨਾਲ ਮਨੂ ਭਾਕਰ ਅਤੇ ਪਵਨ ਸਹਿਰਾਵਤ ਨੇ ਭਾਰਤੀ ਦਲ ਦੀ ਕੀਤੀ ਅਗਵਾਈ

Nagoya illuminates Asia : ਖੇਡਾਂ ਦੇ ‘ਆਗਾਜ਼’ ਨਾਲ ਮਨੂ ਭਾਕਰ ਅਤੇ ਪਵਨ ਸਹਿਰਾਵਤ ਨੇ ਭਾਰਤੀ ਦਲ ਦੀ ਕੀਤੀ ਅਗਵਾਈ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ

ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ

11 hours ago
ਅੰਤਰ-ਰਾਜੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਦੋਸ਼ੀ ਕਰਾਰ 

ਅੰਤਰ-ਰਾਜੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਦੋਸ਼ੀ ਕਰਾਰ 

11 hours ago
ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ

ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ

11 hours ago
ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

12 hours ago
ਨੇਪਾਲ ਦੇ ਵਿੱਤ ਮੰਤਰੀ ਨੇ ਦੇਸ਼ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਮਿਲੇ ਸਮਰਥਨ ਲਈ ਭਾਰਤ ਦਾ ਕੀਤਾ ਧੰਨਵਾਦ

ਨੇਪਾਲ ਦੇ ਵਿੱਤ ਮੰਤਰੀ ਨੇ ਦੇਸ਼ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਮਿਲੇ ਸਮਰਥਨ ਲਈ ਭਾਰਤ ਦਾ ਕੀਤਾ ਧੰਨਵਾਦ

12 hours ago
Hindi News
English News
Sunday, September 20, 2026
No Result
View All Result
23 °c
Chandigarh
29 ° Mon
30 ° Tue
30 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੀਕੇਯੂ-ਏਕਤਾ(ਡਕੌਂਦਾ) ਦੇ ਬਾਨੀ ਪ੍ਰਧਾਨ ਬਲਕਾਰ ਸਿੰਘ ਡਕੌਂਦਾ ਨੂੰ 11ਵੀਂ ਬਰਸੀ ‘ਤੇ ਸ਼ਰਧਾਂਜਲੀਆਂ

July 13, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਬੀਕੇਯੂ-ਏਕਤਾ(ਡਕੌਂਦਾ) ਦੇ ਬਾਨੀ ਪ੍ਰਧਾਨ ਬਲਕਾਰ ਸਿੰਘ ਡਕੌਂਦਾ ਨੂੰ 11ਵੀਂ ਬਰਸੀ ‘ਤੇ ਸ਼ਰਧਾਂਜਲੀਆਂ
ਬੀਕੇਯੂ-ਏਕਤਾ(ਡਕੌਂਦਾ) ਦੇ ਬਾਨੀ ਪ੍ਰਧਾਨ ਬਲਕਾਰ ਸਿੰਘ ਡਕੌਂਦਾ ਨੂੰ 11ਵੀਂ ਬਰਸੀ ‘ਤੇ ਸ਼ਰਧਾਂਜਲੀਆਂ
ਕਿਸਾਨ ਅੰਦੋਲਨ ਦੀ ਜਿੱਤ ਤੱਕ ਜੰਗ ਜਾਰੀ ਰੱਖਣ ਦਾ ਲਿਆ ਅਹਿਦ 
ਬੀਕੇਯੂ-ਏਕਤਾ(ਡਕੌਂਦਾ) ਦੇ ਬਾਨੀ ਪ੍ਰਧਾਨ ਬਲਕਾਰ ਸਿੰਘ ਡਕੌਂਦਾ ਨੂੰ 11ਵੀਂ ਬਰਸੀ ‘ਤੇ ਸ਼ਰਧਾਂਜਲੀਆਂ
ਚੰਡੀਗੜ੍ਹ,13 ਜੁਲਾਈ (ਵਿਸ਼ਵ ਵਾਰਤਾ)-ਸੰਯੁਕਤ ਕਿਸਨ ਮੋਰਚਾ ਦੀ ਅਗਵਾਈ ਹੇਠ ਜਗਰਾਉਂ, ਬਰਨਾਲਾ, ਮਹਿਲ ਕਲਾਂ, ਬਰੇਟਾ, ਬੁਢਲਾਡਾ, ਮਾਨਸਾ ਅਤੇ ਰਾਮਪੁਰਾ ਸਮੇਤ ਵੱਖ-ਵੱਖ ਥਾਵਾਂ ‘ਤੇ ਜਾਰੀ ਕਿਸਾਨੀ-ਧਰਨਿਆਂ ਦੇ 286 ਵੇਂ ਦਿਨ ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਬਾਨੀ ਪ੍ਰਧਾਨ ਮਰਹੂਮ ਬਲਕਾਰ ਸਿੰਘ ਡਕੌੰਂਦਾ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ।
ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਅਤੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਬਲਕਾਰ ਸਿੰਘ ਡਕੌਂਦਾ ਨੂੰ ਆਪਣੀ ਸੂਝ-ਸਿਆਣਪ, ਸਮਰਪਿਤ ਭਾਵਨਾ, ਦਲੇਰੀ ਕਾਰਨ ਕੁੱਝ ਹੀ ਸਮੇਂ ਵਿੱਚ ਜਥੇਬੰਦੀ ਦੇ ਜਨਰਲ ਸਕੱਤਰ ਵਜੋਂ ਵੱਡੀ ਜਿੰਮੇਵਾਰੀ ਸੰਭਾਲਣ ਦਾ ਮੌਕਾ ਮਿਲਿਆ। ਸਾਡਾ ਇਹ ਹਰਮਨਪਿਆਰਾ ਆਗੂ ਕਿਸਾਨੀ ਕਿੱਤੇ ਦੇ ਸੰਕਟ ਪਿੱਛੇ ਕੰਮ ਕਰਦੇ ਬੁਨਿਆਦੀ ਕਾਰਕਾਂ ਨੂੰ ਸਮਝਦਾ ਸੀ। ਉਹ ਇਹ ਵੀ ਜਾਣਦਾ ਸੀ ਕਿ ਇਹ ਸੰਕਟ ਇਕੱਲਾ ਕਿਸਾਨਾਂ ਦਾ ਹੀ ਨਹੀਂ ਸਗੋਂ ਕਿਰਤ ਕਰਨ ਵਾਲੇ ਸੱਭੇ ਲੋਕਾਂ ਦਾ ਖਾਸ ਕਰ ਪੇਂਡੂ ਖਿੱਤੇ ਦੀ ਸੱਭਿਅਤਾ ਦਾ ਸੰਕਟ ਹੈ। ਇਸ ਤੋਂ ਵੀ ਅੱਗੇ ਸਾਡਾ ਇਹ ਲੋਕਾਂ ਦਾ ਆਗੂ ਤਾਂ ਵਡੇਰੇ ਸੰਕਟ ਦੇ ਸਨਮੁੱਖ ਵਿਸ਼ਾਲ ਅਧਾਰ ਵਾਲੇ ਸਾਂਝੇ ਸੰਘਰਸ਼ਾਂ ਦੀ ਬੇਹੱਦ ਅਣਸਰਦੀ ਲੋੜ ਸਮਝਦਾ ਸੀ। ਕਿਸਾਨੀ ਘੋਲਾਂ ਵਿੱਚ ਮੋਹਰੀ ਹੋਕੇ ਗਿ੍ਰਫਤਾਰੀਆਂ ਦੇਣ ਵਾਲਾ, ਜੇਲ੍ਹਾਂ ਨੂੰ ਵੀ ਸਿਆਸੀ ਸਕੂਲਾਂ ਵਜੋਂ ਵਰਤਣ ਵਾਲਾ, ਪ੍ਰੋਗਰਾਮਾਂ ਨੂੰ ਵਿਉਂਤਣ ਦੀ ਵੀ ਪੂਰੀ ਮੁਹਾਰਤ ਰੱਖਣ ਵਾਲਾ ਬਲਕਾਰ ਸਿੰਘ ਡਕੌਂਦਾ ਜਿੰਨਾ ਸ਼ਕਲ ਸੂਰਤ ਪੱਖੋਂ ਸੋਹਣਾ ਸੀ, ਸੀਰਤ ਪੱਖੋਂ ਵੀ ਉਸ ਦਾ ਕੋਈ ਸਾਨੀ ਨਹੀਂ ਸੀ। ਨਰਮ , ਨੇਕ ਦਿਲ ਇਨਸਾਨ ਪਰ ਮੌਕਾ ਪੈਣ ਤੇ ਸ਼ੇਰ ਵਾਂਗ ਦਹਾੜਨ ਦਾ ਕੋਈ ਮੌਕਾ ਵੀ ਨਹੀਂ ਸੀ ਖੁੰਜਣ ਦਿੰਦਾ।  ਬਲਕਾਰ ਸਿੰਘ ਡਕੌਂਦਾ ਦੀ ਪਛਾਣ ਜੇਕਰ ਕਿਸਾਨੀ ਸੰਘਰਸ਼ਾਂ ਵਿੱਚ ਮੋਹਰੀ ਭੂਮਿਕਾ ਨਿਭਾਂਉਣ ਵਾਲੇ ਉਂਗਲਾਂ ਉੱਪਰ ਗਿਣੇ ਜਾਣ ਵਾਲੇ ਸੰਘਰਸ਼ਸ਼ੀਲ ਕਿਸਾਨ ਆਗੂਆਂ ਵਿੱਚੋਂ ਤਾਂ ਸੀ ਹੀ, ਪਰ ਉਸ ਦੀ ਪਛਾਣ ਖੇਤੀ ਵਿਗਿਆਨੀਆਂ/ਆਰਥਿਕ ਮਾਹਰਾਂ ਖਾਸ ਕਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਜੇ.ਐਨ.ਯੂ, ਪੰਜਾਬ ਯੂਨੀਵਰਸਿਟੀ, ਐਮ.ਆਰ-2004 ਵਿੱਚ ਜਥੇਬੰਦੀ ਵੱਲੋਂ ਰੱਖੇ ਪਰਚਿਆਂ ਮੌਕੇ ਉਸ ਤੋੰ ਕਿਸੇ ਵਧੇਰੇ ਸੀ। ਕਿਉਂਕਿ ਬਲਕਾਰ ਤਾਂ ਯੂਨੀਵਰਸਿਟੀਆਂ ਦੇ ਪ੍ਰੋਫੇਸਰਾਂ/ਡਾਕਟਰਾਂ ਨਾਲ ਸੰਵਾਦ ਰਚਾਉਣ ਕਿਸਾਨੀ ਮਸਲੇ ਦਾ ਲੋਕ ਪੱਖੀ ਵਿਗਿਆਨਕ ਨਜਰੀਏ ਤੋਂ ਪੱਖ ਰੱਖਣ ਵਿੱਚ ਵੀ ਪੂਰੀ ਮੁਹਾਰਤ ਰੱਖਦਾ ਸੀ। ਇਸ ਕਰਕੇ ਬਲਕਾਰ ਸਿੰਘ ਡਕੌਂਦਾ ਬਹੁਪਰਤੀ ਸਖਸ਼ੀਅਤ ਦਾ ਮਾਲਕ ਸੀ । ਕਿਸਾਨੀ ਦੀਆਂ ਆਰਥਿਕ ਮੰਗਾਂ ਦੇ ਨਾਲ ਰਾਜਕੀ ਜਬਰ ਦੇ ਵਰਤਾਰਿਆਂ ਪ੍ਰਤੀ ਵੀ ਸੁਚੇਤ ਸੀ। ਸਮਾਜਿਕ ਜਬਰ ਦੇ ਵਰਤਾਰਿਆਂ ਖਾਸ ਕਰ ਔਰਤਾਂ ਉੱਤੇ ਘਿਨਾਉਣੇ ਜੁਰਮਾਂ ਦੇ ਸੰਘਰਸ਼ਾਂ ਦੀ ਅਹਿਮੀਅਤ ਨੂੰ ਸਮਝਣ ਵਾਲਾ ਸੁਚੇਤ ਆਗੂ ਸੀ। ਜਦ 2005 ਵਿੱਚ ਮਹਿਲਕਲਾਂ ਲੋਕ ਸੰਘਰਸ਼ ਵਿੱਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਬੀਕੇਯੂ ਏਕਤਾ ਡਕੌਂਦਾ ਦੇ ਸੂਬਾਈ ਆਗੂ ਮਨਜੀਤ ਧਨੇਰ, ਨਰਾਇਣ ਦੱਤ ਅਤੇ ਪ੍ਰੇਮ ਕੁਮਾਰ ਨੂੰ ਬਰਨਾਲਾ ਸ਼ੈਸ਼ਨ ਕੋਰਟ ਵੱਲੋਂ ਨਿਹੱਕੀ ਉਮਰ ਕੈਦ ਸਜਾ ਸੁਣਾ ਦਿੱਤੀ ਤਾਂ ਇਹ ਨਿਹੱਕੀ ਸਜਾ ਰੱਦ ਕਰਾਉਣ ਵਾਲੇ ਸੰਘਰਸ਼ ਵਿੱਚ ਬਲਕਾਰ ਸਿੰਘ ਡਕੌਂਦਾ ਨੇ ਅਹਿਮ ਆਗੂ ਭੂਮਿਕਾ ਨਿਭਾਈ । ਬਲਕਾਰ ਸਿੰਘ ਡਕੌਂਦਾ ਦੇ ਵਿਗਿਆਨਕ ਨਜਰੀਏ ਦੀ ਮਿਸਾਲ ਇੱਕ ਹੀ ਕਾਫੀ ਹੈ ਕਿ ਜਦ 21 ਜੁਲਾਈ 2005 ਨੂੰ ਤਿੰਨਾਂ ਲੋਕ ਆਗੂਆਂ ਦੀ ਨਿਹੱਕੀ ਉਮਰ ਕੈਦ ਸਜਾ ਰੱਦ ਕਰਾਉਣ ਲਈ ਬਰਨਾਲੇ ਵਿਸ਼ਾਲ ਰੈਲੀ/ਮੁਜਾਹਰਾ ਰੱਖਿਆ ਤਾਂ  ਆਪਣੇ ਸੰਬੋਧਨ ਵਿੱਚ ਕਿਹਾ ਸੀ ਕਿ ਇਹ ਰੈਲੀ ਸਿਰਫ ਅੱਜ ਹੀ ਨਹੀਂ ਹੋਵੇਗੀ, ਵੀਹ ਸਾਲ ਇਹ ਰੈਲੀ ਹੋਵੇਗੀ। ਲੋਕ ਆਗੂ ਮਨਜੀਤ ਧਨੇਰ ਦੀ ਸਜਾ ਰੱਦ ਕਰਾੳੇਣ ਲਈ ਚੱਲੇ ਲਗਾਤਾਰ ਸੰਘਰਸ਼ ਨੇ ਬਲਕਾਰ ਸਿੰਘ ਡਕੌਂਦਾ ਦੇ 15 ਸਾਲ ਪਹਿਲਾਂ ਕਹੇ ਬੋਲਾਂ ਦੀ ਪੁਸ਼ਟੀ ਕਰ ਰਿਹਾ ਹੈ।3 ਸਤੰਬਰ ਨੂੰ ਸੁਪਰੀਮ ਕੋਰਟ ਵੱਲੋਂ ਮਨਜੀਤ ਧਨੇਰ ਦੀ ਸਜਾ ਬਹਾਲ ਰੱਖਣ ਤੋਂ ਫੌਰੀ ਬਾਅਦ ਸ਼ੁਰੂ ਹੋਏ ਨਵੰਬਰ 2019 ਵਿੱਚ ਇਸ ਲੋਕ ਘੋਲ ਦੇ ਜੇਤੂ ਹੋਣ ਵਿੱਚ ਬਲਕਾਰ ਸਿੰਘ ਡਕੌਂਦਾ ਵੱਲੋਂ ਪਾਏ ਯੋਗਦਾਨ ਦਾ ਬਹੁਤ ਵੱਡਾ ਰੋਲ ਹੈ।ਬੁਲਾਰਿਆਂ ਕਿਹਾ ਕਿ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਅਤੇ ਐਮਐਸਪੀ ਦੀ ਗਰਂੰਟੀ ਵਾਲਾ ਨਵਾਂ ਕਾਨੂੰਨ ਬਨਾਉਣ ਲਈ ਬਲਕਾਰ ਸਿੰਘ ਡਕੌਂਦਾ ਵਰਗੇ ਸੂਝਵਾਨ ਆਗੂਆਂ ਦੀ ਜਿਸਮਾਨੀ ਘਾਟ ਰੜਕਦੀ ਹੈ। ਪਰ ਉਨ੍ਹਾਂ ਦੀ ਵਿਚਾਰਾਂ ਦੇ ਰੂਪ ਚ ਸਦੀਵੀ ਪੂੰਜੀ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਚੱਲ ਰਹੇ ਸਾਂਝੇ ਕਿਸਾਨ ਅੰਦੋਲਨ ਲਈ ਰਾਹ ਦਰਸਾਵਾ ਬਣੀ ਹੋਈ ਹੈ। ਪੀਪਲ ਆਰਟਸ ਗਰੁੱਪ ਪਟਿਆਲਾ ਦੀ ਨਾਟਕ ਟੀਮ ਵੱਲੋਂ ਸੱਤ ਪਾਲ ਬੰਗਾ ਦੀ ਨਿਰਦੇਸ਼ਨਾ ਹੇਠ ਨਾਟਕ ਸਿਆਂਸਤਦਾਨਾਂ ਦੇ ਪਾਜਨ ਉਘੇੜਦਾ “ਜਿਨ੍ਹਾਂ ਦੀ ਅਣਖ ਜਿਉਂਦੀ ਹੈ” ਬਹੁਤ ਖੁਬਸੂਰਤ ਅੰਦਾਜ ਵਿੱਚ ਪੇਸ਼ ਕੀਤਾ। ਸੋਹਣ ਸਿੰਘ ਵੜੈਚ ਨੇ ਇਨਕਲਾਬੀ ਗੀਤ ਪੇਸ਼ ਕੀਤੇ।
Tags: BREAKING NEWSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 19, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 18 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

by Navjot
September 19, 2026
0

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ ਮੁੰਬਈ, 19 ਸਤੰਬਰ (ਵਿਸ਼ਵ...

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

by Navjot
September 19, 2026
0

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ...

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

by Navjot
September 19, 2026
0

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 19, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 18 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

by Jaspreet Kaur
2 weeks ago
0

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ ਬਿਹਾਰ, 8 ਸਤੰਬਰ 2026 (ਵਿਸ਼ਵ ਵਾਰਤਾ): ਵੈਸ਼ਾਲੀ 'ਚ ਮੰਗਲਵਾਰ ਦੁਪਹਿਰ ਨੂੰ ਮਹਾਤਮਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 