ਬੀਜਿੰਗ ਵਿੰਟਰ ਓਲੰਪਿਕ ਖੇਡਾਂ ਅੱਜ ਹੋ ਰਹੀਆਂ ਹਨ ਸ਼ੁਰੂ
ਦਿੱਲੀ, 4 ਫਰਵਰੀ (ਵਿਸ਼ਵ ਵਾਰਤਾ) ਬੀਜਿੰਗ ਵਿੰਟਰ ਓਲੰਪਿਕ ਖੇਡਾਂ ਦਾ ਉਦਘਾਟਨੀ ਸਮਾਰੋਹ ਅੱਜ ਹੋਵੇਗਾ, ਭਾਰਤ ਨੇ ਬੀਜਿੰਗ ਓਲੰਪਿਕ ਦਾ ਕੂਟਨੀਤਕ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਭਾਰਤ ਨੇ ਐਲਾਨ ਕੀਤਾ ਹੈ ਕਿ ਉਸ ਦੇ ਚੋਟੀ ਦੇ ਕੂਟਨੀਤਕ ਅਧਿਕਾਰੀ ਬੀਜਿੰਗ ਵਿੰਟਰ ਓਲੰਪਿਕ ਦੇ ਉਦਘਾਟਨੀ ਅਤੇ ਸਮਾਪਤੀ ਸਮਾਰੋਹਾਂ ਵਿੱਚ ਹਿੱਸਾ ਨਹੀਂ ਲੈਣਗੇ।























