• Latest
  • Trending
ਬੀਬੀਐਮਬੀ ਪਲਾਂਟ ਨੇ ਰਾਤ 2 ਵਜੇ ਤੋਂ ਆਕਸੀਜਨ ਪੈਦਾਵਾਰ ਸ਼ੁਰੂ ਕੀਤੀ : ਸੋਨਾਲੀ ਗਿਰੀ

ਬੀਬੀਐਮਬੀ ਪਲਾਂਟ ਨੇ ਰਾਤ 2 ਵਜੇ ਤੋਂ ਆਕਸੀਜਨ ਪੈਦਾਵਾਰ ਸ਼ੁਰੂ ਕੀਤੀ : ਸੋਨਾਲੀ ਗਿਰੀ

5 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

6 hours ago
ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

7 hours ago
ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

10 hours ago
ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

10 hours ago
ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ

ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ

10 hours ago
ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

11 hours ago
7 ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ 6 ਅਕਤੂਬਰ ਨੂੰ

7 ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ 6 ਅਕਤੂਬਰ ਨੂੰ

11 hours ago
ਪੰਜਾਬ ਸਰਕਾਰ ਵੱਲੋਂ 3 PPS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 3 PPS ਅਧਿਕਾਰੀਆਂ ਦੇ ਤਬਾਦਲੇ

12 hours ago
ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

12 hours ago
Hindi News
English News
Friday, October 2, 2026
No Result
View All Result
23 °c
Chandigarh
28 ° Sat
27 ° Sun
28 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੀਬੀਐਮਬੀ ਪਲਾਂਟ ਨੇ ਰਾਤ 2 ਵਜੇ ਤੋਂ ਆਕਸੀਜਨ ਪੈਦਾਵਾਰ ਸ਼ੁਰੂ ਕੀਤੀ : ਸੋਨਾਲੀ ਗਿਰੀ

May 26, 2021
in ਸਿਆਸੀ, ਖਬਰਾਂ, ਪੰਜਾਬ, ਰੂਪਨਗਰ
ਬੀਬੀਐਮਬੀ ਪਲਾਂਟ ਨੇ ਰਾਤ 2 ਵਜੇ ਤੋਂ ਆਕਸੀਜਨ ਪੈਦਾਵਾਰ ਸ਼ੁਰੂ ਕੀਤੀ : ਸੋਨਾਲੀ ਗਿਰੀ

ਬੀਬੀਐਮਬੀ ਪਲਾਂਟ ਨੇ ਰਾਤ 2 ਵਜੇ ਤੋਂ ਆਕਸੀਜਨ ਪੈਦਾਵਾਰ ਸ਼ੁਰੂ ਕੀਤੀ : ਸੋਨਾਲੀ ਗਿਰੀ

ਡਿਪਟੀ ਕਮਿਸ਼ਨਰ ਵੱਲੋਂ ਬੀਬੀਐਮਬੀ ਦੇ ਚੇਅਰਮੈਨ, ਇੰਜੀਨੀਅਰਾਂ ਦੀ ਟੀਮ ਅਤੇ ਫ਼ੌਜ ਦੇ ਮਾਹਰ ਤਕਨੀਸ਼ਨਾਂ ਨੂੰ ਵਧਾਈ

ਆਕਸੀਜਨ ਦੀ ਕੁਆਲਿਟੀ ਦੀ ਜਾਂਚ ਮਗਰੋਂ ਹੀ ਇਸ ਨੂੰ ਮੈਡੀਕਲ ਕਾਰਜ ਲਈ ਵਰਤਿਆ ਜਾਵੇਗਾ

ਡੀ ਸੀ ਨੇ ਐਮ ਪੀ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਦੀ ਮਦਦ ਸਦਕਾ ਇਹ ਪਲਾਂਟ ਚਾਲੂ ਹੋ ਸਕਿਆ

ਰੂਪਨਗਰ 26 ਮਈ (ਵਿਸ਼ਵ ਵਾਰਤਾ)-:ਜ਼ਿਲ੍ਹਾ ਰੂਪਨਗਰ ਦੇ ਹਸਪਤਾਲਾਂ ਨੂੰ ਵਾਧੂ ਆਕਸੀਜਨ ਸਪਲਾਈ ਕਰਨ ਦੇ ਮਾਮਲੇ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੂੰ ਉਸ ਵਕਤ ਵੱਡਾ ਹੁਲਾਰਾ ਮਿਲਿਆ ਜਦੋਂ ਬੀਬੀਐਮਬੀ ਪਲਾਟ ਨੇ ਰਾਤ 2 ਵਜੇ ਤੋਂ ਆਕਸੀਜਨ ਪੈਦਾ ਕਰਨੀ ਸ਼ੁਰੂ ਕਰ ਦਿੱਤੀ l
ਇਹ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ ਨੇ ਦੱਸਿਆ ਕਿ ਬੀਬੀਐਮਬੀ ਪਲਾਂਟ ਦੇ ਚਾਲੂ ਹੋਣ ਨਾਲ ਹੁਣ ਜ਼ਿਲ੍ਹੇ ਦੇ ਹਸਪਤਾਲਾਂ ਵਿੱਚ ਆਕਸੀਜਨ ਦੀ ਸਪਲਾਈ ਵਧਾ ਦਿੱਤੀ ਜਾਵੇਗੀ ਤਾਂ ਜੋ ਡਾਕਟਰ ਉਨ੍ਹਾਂ ਮਰੀਜ਼ਾਂ ਜੋ ਕਿ ਕੋਰੋਨਾ ਵਾਇਰਸ ਜਾਂ ਹੋਰ ਬੀਮਾਰੀਆਂ ਨਾਲ ਪੀਡ਼ਤ ਹਨ ਉਨ੍ਹਾਂ ਦਾ ਢੁੱਕਵਾਂ ਇਲਾਜ ਕਰ ਸਕਣ l ਉਨ੍ਹਾਂ ਖੁਸ਼ੀ ਜ਼ਾਹਰ ਕਰਦੇ ਹੋਏ ਦੱਸਿਆ ਕਿ ਬੀਬੀਐਮਬੀ ਦਾ ਆਕਸੀਜਨ ਪਲਾਂਟ ਜੋ ਕਿ ਕਾਫੀ ਸਮੇਂ ਤੋਂ ਬੰਦ ਪਿਆ ਸੀ ,ਨੂੰ ਮੁੜ ਸ਼ੁਰੂ ਕਰਨ ਵਿੱਚ ਬੀਬੀਐਮਬੀ ਦੇ ਚੇਅਰਮੈਨ ਚੀਫ ਇੰਜਨੀਅਰ ਅਤੇ ਉਨ੍ਹਾਂ ਦੇ ਇੰਜੀਨੀਅਰਾਂ ਦੀ ਟੀਮ, ਬੀਬੀਐਮਬੀ ਦੇ ਰਿਟਾਇਰਡ ਮੁਲਾਜ਼ਮਾਂ
ਤੋਂ ਇਲਾਵਾ ਫੌਜ ਦੇ ਮਾਹਰ ਤਕਨੀਸ਼ਨਾਂ ਦਾ ਕਾਫ਼ੀ ਯੋਗਦਾਨ ਹੈ, ਜਿਨ੍ਹਾਂ ਨੇ ਪਿਛਲੇ ਚਾਰ ਹਫਤਿਆਂ ਤੋਂ ਸਖ਼ਤ ਮਿਹਨਤ ਕਰਕੇ ਬੀਬੀਐਮਬੀ ਦੇ ਇਸ ਆਕਸੀਜਨ ਪਲਾਂਟ ਨੂੰ ਮੁੜ ਤੋਂ ਚਾਲੂ ਕਰਨ ਵਿਚ ਬਹੁਤ ਵੱਡਾ ਯੋਗਦਾਨ ਪਾਇਆ ਹੈ l ਡਿਪਟੀ ਕਮਿਸ਼ਨਰ ਵੱਲੋਂ ਮੈਂਬਰ ਪਾਰਲੀਮੈਂਟ ਸ੍ਰੀ ਮਨੀਸ਼ ਤਿਵਾੜੀ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ ਪੀ ਸਿੰਘ ਦਾ ਵੀ ਧੰਨਵਾਦ ਕੀਤਾ ਗਿਆ ਜਿਨ੍ਹਾਂ ਦੀ ਅਣਥੱਕ ਮਿਹਨਤ ਅਤੇ ਮਦਦ ਸਦਕਾ ਇਹ ਆਕਸੀਜਨ ਪਲਾਂਟ ਸ਼ੁਰੂ ਕਰਨ ਵਿਚ ਸਫਲਤਾ ਪ੍ਰਾਪਤ ਹੋਈ ਹੈ l
ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਬੀਬੀਐਮਬੀ ਦੇ ਪਲਾਂਟ ਨੇ ਰਾਤ 2 ਵਜੇ ਤੋਂ ਆਕਸੀਜਨ ਦੀ ਪੈਦਾਵਾਰ ਸ਼ੁਰ ਕਰ ਦਿੱਤੀ ਹੈ l ਉਨ੍ਹਾਂ ਦੱਸਿਆ ਕਿ ਰਾਤ 6 ਸਿਲੰਡਰ ਆਕਸੀਜਨ ਦੇ ਭਰੇ ਗਏ ਹਨ l ਡਿਪਟੀ ਕਮਿਸ਼ਨਰ ਦੱਸਿਆ ਕਿ ਆਕਸੀਜਨ ਦੀ ਕੁਆਲਿਟੀ ਚੈੱਕ ਕਰਨ ਮਗਰੋਂ ਪਲਾਂਟ ਤੋਂ ਫੁੱਲ ਰਫ਼ਤਾਰ ਵਿੱਚ ਆਕਸੀਜਨ ਦੀ ਪੈਦਾਵਾਰ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਇਸ ਮਗਰੋਂ ਹੀ ਇਹ ਆਕਸੀਜਨ ਹਸਪਤਾਲਾਂ ਵਿਚ ਮੈਡੀਕਲ ਕਾਰਜ ਲਈ ਵਰਤੋਂ ਲਈ ਭੇਜੀ ਜਾਵੇਗੀ l

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 1, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

by Navjot
October 1, 2026
0

ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼ 14 ਟੀਮਾਂ ਵਿਚਾਲੇ ਖੇਡੇ ਜਾਣਗੇ...

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

by Navjot
October 1, 2026
0

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ 'ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ   ਰਾਏਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ): ਅਧਿਕਾਰੀਆਂ...

ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

by Navjot
October 1, 2026
0

ਮਨੋਰੰਜਕ ਫਿਲਮ 'Crazy Kalyanam' ਇਸ ਮਹੀਨੇ ਹੋਵੇਗੀ ਰਿਲੀਜ਼ ਹੈਦਰਾਬਾਦ, 1 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਬਦਰਾੱਪਾ ਗਜੁਲਾ ਦੀ ਆਉਣ ਵਾਲੀ ਤੇਲਗੂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 1, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Asian Games ‘ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ ‘ਚ ਜਿੱਤਿਆ ਤਗ਼ਮਾ

Asian Games ‘ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ ‘ਚ ਜਿੱਤਿਆ ਤਗ਼ਮਾ

by Jaspreet Kaur
1 week ago
0

Asian Games 'ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ 'ਚ ਜਿੱਤਿਆ ਤਗ਼ਮਾ ਨਵੀ ਦਿੱਲੀ, 24 ਸਤੰਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 