ਬੀਬੀ ਜਗੀਰ ਕੌਰ ਵੱਲੋਂ ਨਵਾਂ ਬੋਰਡ ਬਣਾਉਣ ਦਾ ਐਲਾਨ
ਚੰਡੀਗੜ੍ਹ,4ਜੂਨ(ਵਿਸ਼ਵ ਵਾਰਤਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਨਵਾਂ ਬੋਰਡ ‘ਸ਼੍ਰੋਮਣੀ ਅਕਾਲੀ ਪੰਥ’ ਬਣਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ‘ਲਿਫ਼ਾਫ਼ਾ ਕਲਚਰ’ ਦਾ ਵਿਰੋਧ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਹੁਣ ਇਹ ਬੋਰਡ ਸ਼੍ਰੋਮਣੀ ਕਮੇਟੀ ਨੂੰ ਟੱਕਰ ਦੇਵੇਗਾ।