
ਮਾਨਸਾ, 28 ਅਕਤੂਬਰ – ਮਾਨਸਾ ਦੇ ਬੁਢਲਾਡਾ ਵਿਖੇ ਅੱਜ ਵਾਪਰੇ ਵੱਡੇ ਹਾਦਸੇ ਵਿਚ 4 ਲੋਕਾਂ ਦੀ ਜਾਨ ਚਲੇ ਗਈ| ਪ੍ਰਾਪਤ ਜਾਣਕਾਰੀ ਅਨੁਸਾਰ ਰੇਲ ਗੱਡੀ ਹੇਠਾਂ ਆਉਣ ਕਾਰਨ ਇੱਥੇ 4 ਲੋਕਾਂ ਦੀ ਮੌਤ ਹੋ ਗਈ|
ਪ੍ਰਤੱਖ ਦਰਸ਼ੀਆਂ ਅਨੁਸਾਰ ਦਿੱਲੀ ਤੋਂ ਫਿਰੋਜ਼ਪੁਰ ਜਾ ਰਹੀ ਇੰਟਰਸਿਟੀ ਟ੍ਰੇਨ ਅੱਜ ਜਿਵੇਂ ਹੀ ਬੁਢਲਾਡਾ ਕਸਬੇ ਵਿਚ ਪਹੁੰਚੀ ਤਾਂ ਇਸ ਨੇ ਰੇਲਵੇ ਸਟੇਸ਼ਨ ਦੇ ਨੇੜੇ ਰਹਿੰਦੇ ਝੁੰਗੀ-ਝੌਪੜੀ ਵਿਚ ਰਹਿੰਦੇ 4 ਲੋਕਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ| 3 ਮੈਂਬਰ ਇਕੋ ਹੀ ਪਰਿਵਾਰ ਨਾਲ ਸਬੰਧਿਤ ਹਨ| ਪ੍ਰਤੱਖ ਦਰਸ਼ੀਆਂ ਦਾ ਇਹ ਵੀ ਕਹਿਣਾ ਹੈ ਕਿ ਇਹ ਲੋਕ ਰੇਲ ਲਾਈਨ ਉਤੇ ਭੱਜ ਰਹੇ ਸਨ ਜਿਸ ਕਾਰਨ ਇਹ ਟ੍ਰੇਨ ਦੀ ਲਪੇਟ ਵਿਚ ਆ ਗਏ|
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...























