• Latest
  • Trending
ਬੁਢਲਾਡਾ ਦਾ ਮੁਨੀਸ਼ ਆਸਟਰੇਲੀਅਨ ਪਬਲਿਕ ਸਰਵਿਸ ਕਮਿਸ਼ਨ ਲਈ ਚੁਣਿਆ ਗਿਆ

ਬੁਢਲਾਡਾ ਦਾ ਮੁਨੀਸ਼ ਆਸਟਰੇਲੀਅਨ ਪਬਲਿਕ ਸਰਵਿਸ ਕਮਿਸ਼ਨ ਲਈ ਚੁਣਿਆ ਗਿਆ

6 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

46 minutes ago
India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

1 hour ago
ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

1 hour ago
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

2 hours ago
ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

2 hours ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

2 hours ago
ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

2 hours ago
Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

3 hours ago
ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

3 hours ago
ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

3 hours ago
ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

3 hours ago
ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਲੀਚਟਨਸਟਾਈਨ ਦੇ ਪ੍ਰਿੰਸ ਐਲੋਇਸ ਨਾਲ ਵਪਾਰ ਅਤੇ ਨਿਵੇਸ਼ ਸਬੰਧਾਂ ‘ਤੇ ਕੀਤੀ ਚਰਚਾ

ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਲੀਚਟਨਸਟਾਈਨ ਦੇ ਪ੍ਰਿੰਸ ਐਲੋਇਸ ਨਾਲ ਵਪਾਰ ਅਤੇ ਨਿਵੇਸ਼ ਸਬੰਧਾਂ ‘ਤੇ ਕੀਤੀ ਚਰਚਾ

3 hours ago
Hindi News
English News
Wednesday, October 28, 2026
No Result
View All Result
24 °c
Chandigarh
22 ° Thu
21 ° Fri
23 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੁਢਲਾਡਾ ਦਾ ਮੁਨੀਸ਼ ਆਸਟਰੇਲੀਅਨ ਪਬਲਿਕ ਸਰਵਿਸ ਕਮਿਸ਼ਨ ਲਈ ਚੁਣਿਆ ਗਿਆ

May 9, 2020
in ਅੰਤਰਰਾਸ਼ਟਰੀ, ਖਬਰਾਂ, ਪੰਜਾਬ
ਬੁਢਲਾਡਾ ਦਾ ਮੁਨੀਸ਼ ਆਸਟਰੇਲੀਅਨ ਪਬਲਿਕ ਸਰਵਿਸ ਕਮਿਸ਼ਨ ਲਈ ਚੁਣਿਆ ਗਿਆ

ਬੁਢਲਾਡਾ ਦਾ ਮੁਨੀਸ਼ ਆਸਟਰੇਲੀਅਨ ਪਬਲਿਕ ਸਰਵਿਸ ਕਮਿਸ਼ਨ ਲਈ ਚੁਣਿਆ ਗਿਆਆਸਟ੍ਰੇਲੀਆ / ਮੈਲਬੌਰਨ 9 ਮਈ ( ਗੂਰਪੁਨੀਤ ਸਿੱਧੂ ) -ਸਥਾਨਕ ਸ਼ਹਿਰ ਦੇ ਜੰਮਪਲ 2006 ਵਿੱਚ ਆਸਟਰੇਲੀਆਂ ਦੇ ਮੈਲਬੋਰਨ ਸ਼ਹਿਰ ਵਿੱਚ ਰਹਿਣ ਵਾਲੇ ਮੁਨਿਸ਼ ਬਾਂਸਲ ਦੇ ਪਰਿਵਾਰਿਕ ਸੂਤਰਾ ਅਨੁਸਾਰ ਮਈ ਦੇ ਪਹਿਲੇ ਹਫਤੇ ਵਿੱਚ ਆਸਟਰੇਲੀਅਨ ਪਬਲਿਕ ਸਰਵਿਸਿਜ਼ ਟੈਸਟ ਵਿੱਚ ਸਫਲਤਾ ਹਾਸਲ ਕੀਤੀ ਹੈ. ਜ਼ੋ 25 ਮਈ ਨੂੰ ਆਸਟਰੇਲੀਅਨ ਪਬਲਿਕ ਸਰਵਿਸ ਕਮਿਸ਼ਨ ਅਧੀਨ ਆਪਣਾ ਕੇਰੀਅਰ ਸ਼ੁਰੂ ਕਰਨ ਜਾ ਰਹੇ ਹਨ. ਇਸ ਸੰਬੰਧੀ ਮੁਨੀਸ ਨੇ ਵਿਸ਼ਵ ਵਾਰਤਾ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਬੁਢਲਾਡਾ ਰਹਿੰਦੀਆਂ ਸੰਨ 2000 ਵਿੱਚ ਚੰਡੀਗੜ੍ਹ ਵਿਖੇ ਯੂ ਪੀ ਐਸ ਸੀ ਤਿੰਨ ਸਾਲ ਤਿਆਰੀ ਕਰਨ ਦੇ ਬਾਵਜੂਦ ਵੀ ਸਫਲ ਨਾ ਹੋ ਸਕੇ ਪਰੰਤੂ ਉਨ੍ਹਾਂ ਨੇ ਉਜਵਲ ਭਵਿੱਖ ਲਈ ਅੱਗੇ ਵੱਧਣ ਲਈ ਉਮੀਦ ਨਾ ਛੱਡੀ ਅਤੇ ਉਨ੍ਹਾਂ ਨੇ 2006 ਵਿੱਚ ਬੁਢਲਾਡਾ ਤੋਂ ਆਸਟਰੇਲੀਆਂ ਆ ਕੇ ਪਬਲਿਕ ਸਰਵਿਸਿਜ਼ ਵਿੱਚ ਕੰਮ ਕਰਨ ਦੇ ਸੁਪਨੇ ਨੂੰ ਜਿੰਦਾ ਰੱਖਦਿਆਂ ਕਈ ਵਾਰ ਆਸਟਰੇਲੀਅਨ ਪਬਲਿਕ ਸਰਵਿਸ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਪਰੰਤੂ ਮਈ 2020 ਦੇ ਪਹਿਲੇ ਹਫਤੇ ਵਿੱਚ ਆਪਣੀ ਇਹ ਸਫਲਤਾ ਪ੍ਰਾਪਤ ਕਰ ਲਈ. ਉਨ੍ਹਾਂ ਕਿਹਾ ਕਿ ਇਸ ਸਰਵਿਸ ਵਿੱਚ ਉਹ 25 ਮਈ ਨੂੰ ਆਪਣਾ ਅਹੁਦਾ ਸੰਭਾਲਣਗੇ. ਮੁਨੀਸ਼ ਬਾਂਸਲ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਹਲਕੇ ਦੇ ਲੋਕਾਂ ਵੱਲੋਂ ਜਿੱਥੇ ਮਾਨ ਮਹਿਸੂਸ ਕੀਤਾ ਜਾ ਰਿਹਾ ਹੈ ਉੱਥੇ ਬੁਢਲਾਡਾ ਦੇ ਇਤਿਹਾਸ ਵਿੱਚ ਉਸਦਾ ਨਾਮ ਸੁਨਿਹਰੀ ਅੱਖਰਾਂ ਵਿੱਚ ਲਿਖਿਆ ਜਾ ਰਿਹਾ ਹੈ. ਇਸ ਤੋਂ ਪਹਿਲਾ ਮੁਨੀਸ਼ ਵੱਲੋਂ ਆਸਟਰੇਲੀਆਂ ਦੀਆਂ ਆਮ ਚੋਣਾ ਵਿੱਚ ਵੀ ਹਿੱਸਾ ਲੈ ਕੇ ਬੁਢਲਾਡਾ ਨੂੰ ਸੁਰਖਿਆ ਵਿੱਚ ਲਿਆਦਾ ਸੀ. ਇਸ ਤੋਂ ਪਹਿਲਾ ਉਹ ਬੈਸਟ ਰਿਟੇਲ ਮੈਨੇਜਰ ਆਫ ਆਸਟਰੇਲੀਅਨ (ਆਈ ਜੀ ਏ) ਦਾ ਅਵਾਰਡ ਵੀ ਜਿੱਤ ਚੁੱਕੇ ਹਨ.

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

by Navjot
October 28, 2026
0

    ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਵਨਡੇ ਮੈਚ ਵਿੱਚ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ...

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

by Navjot
October 28, 2026
0

    ਚੰਡੀਗੜ੍ਹ, 28 ਅਕਤੂਬਰ(ਵਿਸ਼ਵ ਵਾਰਤਾ) ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਵਿਆਪਕ ਸਮੀਖਿਆ ਦੇ ਦੂਜੇ ਦਿਨ, ਭਾਰਤ ਦੇ ਚੋਣ...

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

by Ankit
October 28, 2026
0

  ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ ਮਾਨ ਸਰਕਾਰ ਮੁਲਾਜ਼ਮ ਯੂਨੀਅਨਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Most Popular

Punjab: ਅੱਜ ਪੰਜਾਬ ਆਉਣਗੇ ਦੇਸ਼ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ

Punjab: ਅੱਜ ਪੰਜਾਬ ਆਉਣਗੇ ਦੇਸ਼ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ

by Ranjit Singh
3 weeks ago
0

Punjab: ਅੱਜ ਪੰਜਾਬ ਆਉਣਗੇ ਦੇਸ਼ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ): ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 