• Latest
  • Trending
ਬੁੱਧਵਾਰ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ 262533 ਮੀਟਿ੍ਰਕ ਟਨ ਕਣਕ ਦੀ ਹੋਈ ਖਰੀਦ

3 years ago
ਅੱਜ ਦਾ ਸ਼ੁਭਵਿਚਾਰ 🌷 Aaj ka vichar

ਅੱਜ ਦਾ ਸ਼ੁਭਵਿਚਾਰ 🌷 Aaj ka vichar

1 minute ago
Punjab: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅੱਜ ਤੋਂ ਗਏ ਹੜਤਾਲ ‘ਤੇ

8 minutes ago
Punjab: ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਆਪ ਨੇ ਲਾਏ ਗੰਭੀਰ ਇਲਜ਼ਾਮ

16 minutes ago
Punjab: ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਯਾਦਗਾਰੀ ਬਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ – ਐਡਵੋਕੇਟ ਧਾਮੀ

22 minutes ago
Punjab: ਪਰਵਿੰਦਰ ਝੋਟਾ ਕਤਲ ਕੇਸ: CBI ਟੀਮ ਅੱਧੀ ਰਾਤ ਨੂੰ ਹੀ ਪਹੁੰਚੀ ਮਾਨਸਾ

32 minutes ago
Hukamnama Sri Darbar Sahib Today – 21 October 2026 | Ang 686 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
CJP ਚੀਫ਼ ਅਭਿਜੀਤ ਦੀਪਕੇ ਨੇ ਜਾਰੀ ਕੀਤਾ ਵੀਡੀਓ ਸੰਦੇਸ਼

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ ਮਾਨ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ, ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸਾਂਝੇ ਯਤਨਾਂ ਦੀ ਅਪੀਲ

11 hours ago
‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

Hindi News
English News
Wednesday, October 21, 2026
No Result
View All Result
19 °c
Chandigarh
24 ° Thu
25 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੁੱਧਵਾਰ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ 262533 ਮੀਟਿ੍ਰਕ ਟਨ ਕਣਕ ਦੀ ਹੋਈ ਖਰੀਦ

May 10, 2023
in ਖਬਰਾਂ, ਨਵਾਂਸ਼ਹਿਰ, ਪੰਜਾਬ, ਵਪਾਰ
ਬੁੱਧਵਾਰ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ 262533 ਮੀਟਿ੍ਰਕ ਟਨ ਕਣਕ ਦੀ ਹੋਈ ਖਰੀਦ

ਬੁੱਧਵਾਰ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ 262533 ਮੀਟਿ੍ਰਕ ਟਨ ਕਣਕ ਦੀ ਹੋਈ ਖਰੀਦ

542.94 ਕਰੋੜ ਰੁਪਏ ਦੀ ਹੁਣ ਤੱਕ ਹੋਈ ਅਦਾਇਗੀ

ਨਵਾਂਸ਼ਹਿਰ, 10 ਮਈ(ਵਿਸ਼ਵ ਵਾਰਤਾ)- ਜ਼ਿਲ੍ਹੇ ਦੀਆਂ ਮੰਡੀਆਂ ’ਚ ਬੁੱਧਵਾਰ ਸ਼ਾਮ ਤੱਕ 262533 ਮੀਟਿ੍ਰਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ ਜਿਸ ਵਿੱਚੋਂ 198730 ਮੀਟਿ੍ਰਕ ਟਨ ਕਣਕ ਦੀ ਮੰਡੀਆਂ ’ਚੋਂ ਲਿਫ਼ਟਿੰਗ ਹੋ ਚੁੱਕੀ ਹੈ।
ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਹੁਣ ਤੱਕ 27569 ਕਿਸਾਨਾਂ ਨੂੰ 542.94 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਇਸ ਵਾਰ ਮੰਡੀਆਂ ’ਚ ਕਣਕ ਦੀ ਆਮਦ ਦਾ ਮਿੱਥਿਆ ਗਿਆ ਟੀਚਾ 231600 ਮੀਟਿ੍ਰਕ ਟਨ ਸੀ ਜਦਕਿ ਪਿਛਲੇ ਸਾਲ ਇਹ ਆਮਦ 205703 ਮੀਟਿ੍ਰਕ ਟਨ ਸੀ। ਇਸ ਤਰ੍ਹਾਂ ਇਸ ਸਾਲ ਦੇ ਮਿੱਥੇ ਟੀਚੇ ਨਾਲੋਂ 13.35 ਫ਼ੀਸਦੀ ਅਤੇ ਪਿਛਲੇ ਸਾਲ ਦੀ ਆਮਦ ਨਾਲੋਂ 27.62 ਫ਼ੀਸਦੀ ਕਣਕ ਜ਼ਿਲ੍ਹੇ ’ਚ ਜ਼ਿਆਦਾ ਆਈ ਹੈ।
ਉਨ੍ਹਾਂ ਦੱਸਿਆ ਕਿ ਅੱਜ ਮੰਡੀਆਂ ’ਚ ਕੇਵਲ 1724 ਮੀਟਿ੍ਰਕ ਟਨ ਦੀ ਆਮਦ ਦਰਜ ਕੀਤੀ ਗਈ। ਏਜੰਸੀਵਾਰ ਖਰੀਦ ਅੰਕੜਾ ਦੱਸਦਿਆਂ ਉਨ੍ਹਾਂ ਕਿਹਾ ਕਿ ਮਾਰਕਫ਼ੈਡ ਵੱਲੋਂ 67657 ਮੀਟਿ੍ਰਕ ਟਨ, ਪਨਸਪ ਵੱਲੋਂ 63135 ਮੀਟਿ੍ਰਕ ਟਨ, ਪਨਗ੍ਰੇਨ ਵੱਲੋਂ 60773 ਮੀਟਿ੍ਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 39916 ਮੀਟਿ੍ਰਕ ਟਨ, ਭਾਰਤੀ ਖੁਰਾਕ ਨਿਗਮ ਵੱਲੋਂ 30191 ਮੀਟਿ੍ਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 860 ਮੀਟਿ੍ਰਕ ਟਨ ਕਣਕ ਖਰੀਦ ਕੀਤੀ ਗਈ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੱਜ ਦਾ ਸ਼ੁਭਵਿਚਾਰ 🌷 Aaj ka vichar

ਅੱਜ ਦਾ ਸ਼ੁਭਵਿਚਾਰ 🌷 Aaj ka vichar

by Ranjit Singh
October 21, 2026
0

ਅੱਜ ਦਾ ਸ਼ੁਭਵਿਚਾਰ 🌷 Aaj ka vichar ਅੱਜ ਦਾ ਸ਼ੁਭਵਿਚਾਰ🌷 🌷Aaj ka vichar "ਸੱਚ ਬੋਲਣ ਲਈ ਤਿਆਰੀ ਕਰਨ ਦੀ ਕੋਈ...

Punjab: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅੱਜ ਤੋਂ ਗਏ ਹੜਤਾਲ ‘ਤੇ

Punjab: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅੱਜ ਤੋਂ ਗਏ ਹੜਤਾਲ ‘ਤੇ

by Ranjit Singh
October 21, 2026
0

Punjab: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅੱਜ ਤੋਂ ਗਏ ਹੜਤਾਲ 'ਤੇ ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ...

Punjab: ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਆਪ ਨੇ ਲਾਏ ਗੰਭੀਰ ਇਲਜ਼ਾਮ

Punjab: ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਆਪ ਨੇ ਲਾਏ ਗੰਭੀਰ ਇਲਜ਼ਾਮ

by Ranjit Singh
October 21, 2026
0

Punjab: ਪੈਰਿਸ ਤੋਂ ਵਾਪਸੀ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਆਪ ਨੇ ਲਾਏ ਗੰਭੀਰ ਇਲਜ਼ਾਮ -...

Punjab: ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਯਾਦਗਾਰੀ ਬਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ – ਐਡਵੋਕੇਟ ਧਾਮੀ

Punjab: ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਯਾਦਗਾਰੀ ਬਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ – ਐਡਵੋਕੇਟ ਧਾਮੀ

by Ranjit Singh
October 21, 2026
0

Punjab: ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਯਾਦਗਾਰੀ ਬਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ - ਐਡਵੋਕੇਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੱਜ ਦਾ ਸ਼ੁਭਵਿਚਾਰ 🌷 Aaj ka vichar

ਅੱਜ ਦਾ ਸ਼ੁਭਵਿਚਾਰ 🌷 Aaj ka vichar

by Ranjit Singh
October 21, 2026
0

ਅੱਜ ਦਾ ਸ਼ੁਭਵਿਚਾਰ 🌷 Aaj ka vichar ਅੱਜ ਦਾ ਸ਼ੁਭਵਿਚਾਰ🌷 🌷Aaj ka vichar "ਸੱਚ ਬੋਲਣ ਲਈ ਤਿਆਰੀ ਕਰਨ ਦੀ ਕੋਈ...

Most Popular

ਪਟਿਆਲਾ ਵਿਖੇ ਪਹੁੰਚੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’; ਵਿਸ਼ਾਲ ਜਨ ਸਭਾਵਾਂ ਨਾਲ ਹੋਈ ਸਮਾਪਤ

by Ankit
3 weeks ago
0

ਪਟਿਆਲਾ ਵਿਖੇ ਪਹੁੰਚੀ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ'; ਵਿਸ਼ਾਲ ਜਨ ਸਭਾਵਾਂ ਨਾਲ ਹੋਈ ਸਮਾਪਤ ਇਹ ਸਿਰਫ਼ ਯਾਤਰਾ ਨਹੀਂ, ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 