ਬੇਅਦਬੀ ਕਾਂਡ ਵਿੱਚ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ 2 ਨਿਕਲੇ ਕੋਰੋਨਾ ਪਾਜ਼ੀਟਿਵ

ਚੰਡੀਗੜ੍ਹ, 19ਮਈ(ਵਿਸ਼ਵ ਵਾਰਤਾ)- ਕੁਝ ਦਿਨ ਪਹਿਲਾਂ ਬੇਅਦਬੀ ਕਾਂਡ ਵਿੱਚ ਗ੍ਰਿਫਤਾਰ ਕੀਤੇ ਗਏ 6 ਡੇਰਾ ਪ੍ਰੇਮੀਆਂ ਵਿੱਚੋਂ ਦੋ ਮੁਲਜ਼ਮਾਂ ਸੁਖਜਿੰਦਰ ਸੰਨੀ ਅਤੇ ਨਿਸ਼ਾਨ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਜਾਣਕਾਰੀ ਮਿਲੀ ਹੈ ਕਿ ਉਹਨਾਂ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਲਿਜਾਇਆ ਗਿਆ ਹੈ।




















