ਚੰਡੀਗੜ੍ਹ/ਸੰਗਰੂਰ, 18 ਅਪ੍ਰੈਲ – ਸ੍ਰੀ ਗੁਰੂ ਗ੍ਰੰਥ ਸਾਹਿਬ, ਸ੍ਰੀਮਦ ਭਗਵਤ ਗੀਤਾ ਅਤੇ ਪਵਿੱਤਰ ਕੁਰਾਨ ਸ਼ਰੀਫ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਕਾਇਮ ਕੀਤਾ ਜਸਟਿਸ ਰਣਜੀਤ ਸਿੰਘ (ਸੇਵਾ ਮੁਕਤ) ਕਮਿਸ਼ਨ ਗਵਾਹਾਂ ਦੇ ਬਿਆਨ ਦਰਜ ਕਰਨ ਲਈ ਅੱਜ ਸੰਗਰੂਰ ਪਹੁੰਚਿਆ| ਜਸਟਿਸ ਰਣਜੀਤ ਸਿੰਘ ਨੇ ਮਹਿਲਾਨ ਵਿਖੇ ਕੁਰਾਨ ਸ਼ਰੀਫ ਦੀ ਬੇਅਦਬੀ ਮਾਮਲੇ ਸਬੰਧੀ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ|
ਦੱਸਣਯੋਗ ਹੈ ਕਿ ਬੇਅਦਬੀ ਦੀਆਂ ਸਾਰੀਆਂ ਘਟਨਾਵਾਂ ਦੀ ਜਾਂਚ ਲਈ ਜਸਟਿਸ ਰਣਜੀਤ ਸਿੰਘ (ਸੇਵਾਮੁਕਤ) ਕਮਿਸ਼ਨ 25 ਅਪ੍ਰੈਲ ਨੂੰ ਮਲੇਰਕੋਟਲਾ ਵਿਖੇ ਜਾਵੇਗਾ|
ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਹੋਵੇਗਾ ਬਰਨਾਲਾ ‘ਚ
ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਹੋਵੇਗਾ ਬਰਨਾਲਾ 'ਚ ਲੋਕ ਹੱਕਾਂ ਦੀ ਲਹਿਰ ਦੇ ਕਾਫਲੇ ਤੇ ਸਾਹਿਤਕਾਰ ਜੁੜ...