• Latest
  • Trending
‘ਬੇਟੀ ਬਚਾਓ ਬੇਟੀ ਪੜਾਓ’ ਸਕੀਮ ਤਹਿਤ ਲੜਕੀਆਂ ਨੂੰ ਮੁਕਾਬਲੇ ਦੇ ਇਮਤਿਹਾਨਾਂ ਲਈ ਦਿੱਤੀ ਜਾਵੇਗੀ ਮੁਫ਼ਤ ਕੋਚਿੰਗ-ਡੀ. ਸੀ

6 years ago
Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

20 seconds ago
Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

30 minutes ago
Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

1 hour ago
Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

2 hours ago
Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

3 hours ago
Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

THOUGHT OF THE DAY: ਅੱਜ ਦਾ ਵਿਚਾਰ Aaj da vichar

Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ

Hindi News
English News
Sunday, November 22, 2026
No Result
View All Result
24 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਬੇਟੀ ਬਚਾਓ ਬੇਟੀ ਪੜਾਓ’ ਸਕੀਮ ਤਹਿਤ ਲੜਕੀਆਂ ਨੂੰ ਮੁਕਾਬਲੇ ਦੇ ਇਮਤਿਹਾਨਾਂ ਲਈ ਦਿੱਤੀ ਜਾਵੇਗੀ ਮੁਫ਼ਤ ਕੋਚਿੰਗ-ਡੀ. ਸੀ

December 21, 2020
in ਪੰਜਾਬ
‘ਬੇਟੀ ਬਚਾਓ ਬੇਟੀ ਪੜਾਓ’ ਸਕੀਮ ਤਹਿਤ ਲੜਕੀਆਂ ਨੂੰ ਮੁਕਾਬਲੇ ਦੇ ਇਮਤਿਹਾਨਾਂ ਲਈ ਦਿੱਤੀ ਜਾਵੇਗੀ ਮੁਫ਼ਤ ਕੋਚਿੰਗ-ਡੀ. ਸੀ
‘ਬੇਟੀ ਬਚਾਓ ਬੇਟੀ ਪੜਾਓ’ ਸਕੀਮ ਤਹਿਤ ਲੜਕੀਆਂ ਨੂੰ ਮੁਕਾਬਲੇ ਦੇ ਇਮਤਿਹਾਨਾਂ ਲਈ ਦਿੱਤੀ ਜਾਵੇਗੀ ਮੁਫ਼ਤ ਕੋਚਿੰਗ-ਡੀ. ਸੀ
ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਦੌਰਾਨ ਬੱਚੀਆਂ ਦੀ ਬਿਹਤਰੀ ਲਈ ਲਏ ਅਹਿਮ ਫ਼ੈਸਲੇ
‘ਬੇਟੀ ਬਚਾਓ ਬੇਟੀ ਪੜਾਓ’ ਸਕੀਮ ਤਹਿਤ ਲੜਕੀਆਂ ਨੂੰ ਮੁਕਾਬਲੇ ਦੇ ਇਮਤਿਹਾਨਾਂ ਲਈ ਦਿੱਤੀ ਜਾਵੇਗੀ ਮੁਫ਼ਤ ਕੋਚਿੰਗ-ਡੀ. ਸੀ

ਨਵਾਂਸ਼ਹਿਰ, 21 ਦਸੰਬਰ (ਵਿਸ਼ਵ ਵਾਰਤਾ)-ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਦੌਰਾਨ ਜ਼ਿਲੇ ਵਿਚ ‘ਬੇਟੀ ਬਚਾਓ ਬੇਟੀ ਪੜਾਓ’ ਸਕੀਮ ਨੂੰ ਸਿਖਰ ’ਤੇ ਪਹੁੰਚਾਉਣ ਅਤੇ ਬੱਚੀਆਂ ਦੀ ਬਿਹਤਰੀ ਲਈ ਅਹਿਮ ਫ਼ੈਸਲੇ ਲਏ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲੇ ਦੀਆਂ ਹੋਣਹਾਰ ਗ੍ਰੈਜੂਏਟ ਲੜਕੀਆਂ ਨੂੰ ਮੁਕਾਬਲੇ ਦੇ ਇਮਤਿਹਾਨਾਂ ਲਈ ਮੁਫ਼ਤ ਕੋਚਿੰਗ ਦੇਣ ਦਾ ਬਹੁਤ ਜਲਦ ਪ੍ਰਬੰਧ ਕੀਤਾ ਜਾ ਰਿਹਾ ਹੈ, ਤਾਂ ਜੋ ਉਹ ਮੁਕਾਬਲੇ ਦੇ ਇਸ ਯੁੱਗ ਵਿਚ ਕਿਸੇ ਪੱਖੋਂ ਵੀ ਘੱਟ ਨਾ ਰਹਿਣ। ਉਨਾਂ ਦੱਸਿਆ ਕਿ ਇਸੇ ਤਰਾਂ ਮੈਡੀਕਲ ਸਟਰੀਮ ਦੀਆਂ ਬਾਰਵੀਂ ਜਮਾਤ ਦੀਆਂ ਲੜਕੀਆਂ ਨੂੰ ‘ਨੀਟ’ ਪ੍ਰੀਖਿਆ ਲਈ ਵੀ ਮੁਫ਼ਤ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ‘ਅਨੀਮੀਆ ਮੁਕਤ ਮੁਹਿੰਮ’ ਤਹਿਤ ਬੱਚੀਆਂ ਵਿਚ ਖ਼ੂਨ ਦੀ ਕਮੀ ਦੀ ਜਾਂਚ ਲਈ ਸਿਹਤ ਵਿਭਾਗ ਨੂੰ ਹੋਮਿਓਗਲੋਬਿਨ ਮੀਟਰ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਮੌਕੇ ਲੜਕੀਆਂ ਲਈ ਸੈਲਫ ਡਿਫੈਂਸ ਦੀਆਂ ਕਲਾਸਾਂ ਸ਼ੁਰੂ ਕਰਨ ਅਤੇ ਖੇਡ ਟੂਰਨਾਮੈਂਟ ਕਰਵਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਇਸ ਸਕੀਮ ਨੂੰ ਹੋਰ ਬਿਹਤਰ ਢੰਗ ਨਾਲ ਲਾਗੂ ਕਰਨ ਸਬੰਧੀ ਮੈਂਬਰਾਂ ਤੋਂ ਸੁਝਾਅ ਵੀ ਲਏ ਗਏ।

ਇਸ ਮੌਕੇ ਜ਼ਿਲਾ ਪ੍ਰੋਗਰਾਮ ਅਫ਼ਸਰ ਗੁਰਮਿੰਦਰ ਸਿੰਘ ਰੰਧਾਵਾ ਨੇ ਬੀਤੀ ਤਿਮਾਹੀ ਦੌਰਾਨ ‘ਬੇਟੀ ਬਚਾਓ, ਬੇਟੀ ਪੜਾਓ’ ਸਕੀਮ ਤਹਿਤ ਜ਼ਿਲੇ ਵਿਚ ਕੀਤੇ ਗਏ ਵੱਖ-ਵੱਖ ਕੰਮਾਂ ਅਤੇ ਗਤੀਵਿਧੀਆਂ ਬਾਰੇ  ਵਿਸਥਾਰ ਨਾਲ ਜਾਣੂ ਕਰਵਾਇਆ। ਇਸ ਮੌਕੇ ਸਿਵਲ ਸਰਜਨ ਡਾ. ਆਰ. ਪੀ ਭਾਟੀਆ, ਡੀ. ਐਸ. ਪੀ ਨਿਰਮਲ ਸਿੰਘ, ਜ਼ਿਲਾ ਟੀਕਾਕਰਨ ਅਫ਼ਸਰ ਡਾ. ਦਵਿੰਦਰ ਢਾਂਡਾ, ਉੱਪ ਜ਼ਿਲਾ ਸਿੱਖਿਆ ਅਫ਼ਸਰ (ਸ) ਅਮਰੀਕ ਸਿੰਘ, ਸੀ. ਡੀ. ਪੀ. ਓ ਜਸਵੰਤ ਕੌਰ ਤੇ ਜਸਵਿੰਦਰ ਕੌਰ, ‘ਸਖੀ ਵਨ ਸਟਾਪ ਸੈਂਟਰ’ ਦੇ ਐਡਮਨਿਸਟ੍ਰੇਟਰ ਮਨਜੀਤ ਕੌਰ, ਸੁਪਰਡੈਂਟ ਨਿਰਮਲਾ ਦੇਵੀ ਤੋਂ ਇਲਾਵਾ ਹੋਰ ਕਮੇਟੀ ਮੈਂਬਰ ਅਤੇ ਅਧਿਕਾਰੀ ਹਾਜ਼ਰ ਸਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

by Ranjit Singh
November 22, 2026
0

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ -...

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

by Ranjit Singh
November 22, 2026
0

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ 'ਚ - 28 ਨਵੰਬਰ ਨੂੰ ਪੈਣਗੀਆਂ ਵੋਟਾਂ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

by Ranjit Singh
November 22, 2026
0

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਏਸ਼ੀਅਨ ਚੈਂਪੀਅਨਜ਼...

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

by Ranjit Singh
November 22, 2026
0

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ ਲੱਗਣਗੇ ਵਿਸ਼ੇਸ਼ ਕੈਂਪ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਚੋਣ ਕਮਿਸ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

by Ranjit Singh
November 22, 2026
0

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ -...

Most Popular

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

by Navjot
2 weeks ago
0

  ਅਬੂਜਾ, 11 ਨਵੰਬਰ (ਵਿਸ਼ਵ ਵਾਰਤਾ) - ਭਾਰਤ ਦੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (NHRC-India) ਅਤੇ ਨਾਈਜੀਰੀਆ ਦੇ ਰਾਸ਼ਟਰੀ ਮਨੁੱਖੀ ਅਧਿਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 