• Latest
  • Trending
ਸਿੱਧੂ ਨੂੰ ਮੋਹਾਲੀ ਦੇ ਮੇਅਰ ਨਾਲ ਪੰਗਾ ਲੈਣਾ ਪਿਆ ਮਹਿੰਗਾ ਦੇਣਾ ਪਿਆ ਸਪਸ਼ਟੀਕਰਨ

ਸਿੱਧੂ ਨੂੰ ਮੋਹਾਲੀ ਦੇ ਮੇਅਰ ਨਾਲ ਪੰਗਾ ਲੈਣਾ ਪਿਆ ਮਹਿੰਗਾ ਦੇਣਾ ਪਿਆ ਸਪਸ਼ਟੀਕਰਨ

9 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 minutes ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

10 minutes ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

14 minutes ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

25 minutes ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

33 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

38 minutes ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

12 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

12 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

12 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

12 hours ago
Hindi News
English News
Tuesday, November 10, 2026
No Result
View All Result
17 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਧੂ ਨੂੰ ਮੋਹਾਲੀ ਦੇ ਮੇਅਰ ਨਾਲ ਪੰਗਾ ਲੈਣਾ ਪਿਆ ਮਹਿੰਗਾ ਦੇਣਾ ਪਿਆ ਸਪਸ਼ਟੀਕਰਨ

January 9, 2018
in ਪੰਜਾਬ
ਸਿੱਧੂ ਨੂੰ ਮੋਹਾਲੀ ਦੇ ਮੇਅਰ ਨਾਲ ਪੰਗਾ ਲੈਣਾ ਪਿਆ ਮਹਿੰਗਾ ਦੇਣਾ ਪਿਆ ਸਪਸ਼ਟੀਕਰਨ

ਸਿੱਧੂ ਨੂੰ ਮੋਹਾਲੀ ਦੇ ਮੇਅਰ ਨਾਲ ਪੰਗਾ ਲੈਣਾ ਪਿਆ ਮਹਿੰਗਾ ਦੇਣਾ ਪਿਆ ਸਪਸ਼ਟੀਕਰਨ

ਮੀਡੀਆ ਵਿੱਚ ਪ੍ਰਕਾਸ਼ਿਤ ਤੱਥ ਰਹਿਤ ਰਿਪੋਰਟਾਂ ਸਬੰਧੀ ਸਥਾਨਕ ਸਰਕਾਰਾਂ ਤੇ ਸੱਭਿਆਚਾਰਕ ਤੇ ਸੈਰ ਸਪਾਟਾ ਵਿਭਾਗ ਵੱਲੋਂ ਸਪੱਸ਼ਟੀਕਰਨ ਜਾਰੀ

ਚੰਡੀਗੜ੍ਹ, 9 ਜਨਵਰੀ(ਵਿਸ਼ਵ ਵਾਰਤਾ )ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਅਤੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਆਪੋ-ਆਪਣੇ ਵਿਭਾਗਾਂ ਨਾਲ ਸਬੰਧਤ ਰਹੇ ਅਧਿਕਾਰੀਆਂ ਕ੍ਰਮਵਾਰ ਨਵਜੋਤ ਪਾਲ ਸਿੰਘ ਰੰਧਾਵਾ (ਸਾਬਕਾ ਡਾਇਰੈਕਟਰ, ਸੈਰ ਸਪਾਟਾ ਤੇ ਸੱਭਿਆਚਾਰਕ) ਅਤੇ ਰਾਜੇਸ਼ ਧੀਮਾਨ (ਕਮਿਸ਼ਨਰ, ਐਸ.ਏ.ਐਸ.ਨਗਰ) ਖਿਲਾਫ ਦੋ ਵੱਖ-ਵੱਖ ਮਾਮਲਿਆਂ ਵਿੱਚ ਵਿਭਾਗੀ ਕਰਵਾਈ ਕਰਨ ਸਬੰਧੀ ਕੀਤੀ ਸ਼ਿਕਾਇਤ ਦੇ ਮਾਮਲੇ ਵਿੱਚ ਸਬੰਧਤ ਵਿਭਾਗਾਂ ਵੱਲੋਂ ਕੋਈ ਠੋਸ ਲਿਖਤੀ ਕਾਰਵਾਈ ਨਾ ਕਰਨ ਸਬੰਧੀ ਮੀਡੀਆ ਦੇ ਕੁਝ ਹਿੱਸਿਆਂ ਵਿੱਚ ਪ੍ਰਕਾਸ਼ਿਤ ਖਬਰਾਂ ਸਬੰਧੀ ਦੋਵਾਂ ਵਿਭਾਗਾਂ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਦੋਵਾਂ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਸਿਫਾਰਸ਼ ਕਰਦਿਆਂ ਤੁਰੰਤ ਲਿਖਤੀ ਕਾਰਵਾਈ ਕੀਤੀ ਗਈ ਸੀ। ਇਨ੍ਹਾਂ ਦੋਵਾਂ ਮਾਮਲਿਆਂ ਸਬੰਧੀ ਸਬੰਧਤ ਵਿਭਾਗਾਂ ਵੱਲੋਂ ਉਸੇ ਸਮੇਂ ਲਿਖਤੀ ਕਾਰਵਾਈ ਲਈ ਜਾਰੀ ਪੱਤਰਾਂ ਦੀ ਕਾਪੀ ਵੀ ਨਾਲ ਨੱਥੀ ਕੀਤੀ ਗਈ ਹੈ। ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਇਹ ਵੀ ਸਪੱਸ਼ਟ ਕੀਤਾ ਕਿ ਮੀਡੀਆ ਵਿੱਚ ਉਨ੍ਹਾਂ ਵੱਲੋਂ ਦਿੱਤੇ ਕਿਸੇ ਵੀ ਬਿਆਨ ਬਾਰੇ ਪਹਿਲਾਂ ਹੀ ਅਗਾਊਂ ਤੌਰ ‘ਤੇ ਦਫਤਰੀ ਲਿਖਤੀ ਤੌਰ ‘ਤੇ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਉਕਤ ਦੋਵੇਂ ਅਧਿਕਾਰੀਆਂ ਵੱਲੋਂ ਕੀਤੀਆਂ ਬੇਨਿਯਮੀਆਂ ਦੇ ਮਾਮਲੇ ਵਿੱਚ ਵੀ ਕਾਰਵਾਈ ਕਰਨ ਲਈ ਫੌਰੀ ਤੌਰ ‘ਤੇ ਲਿਖਿਆ ਗਿਆ।

ਸਰਕਾਰੀ ਬੁਲਾਰੇ ਨੇ ਪਹਿਲੇ ਮਾਮਲੇ ਵਿੱਚ ਸਪੱਸ਼ਟੀਕਰਨ ਦਿੰਦਿਆਂ ਦੱਸਿਆ ਕਿ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਵਿਭਾਗ ਦੇ ਸਾਬਕਾ ਡਾਇਰੈਕਟਰ ਨਵਜੋਤ ਪਾਲ ਸਿੰਘ ਰੰਧਾਵਾ ਵਿਰੁੱਧ ਸੀ.ਬੀ.ਆਈ. ਵੱਲੋਂ ਜਾਂਚ ਦੀ ਮੰਗ ਕੀਤੀ ਗਈ ਸੀ। ਇਸ ਪੱਤਰ ਦੀ ਕਾਪੀ ਪੰਜਾਬ ਦੇ ਡਾਇਰੈਕਟਰ, ਵਿਜੀਲੈਂਸ ਵਿਭਾਗ, ਸੀ.ਬੀ.ਆਈ. ਦੇ ਡਾਇਰੈਕਟਰ ਅਤੇ ਡਾਇਰੈਕਟਰ ਆਫ ਰੈਵੇਨਿਊ ਇੰਟੈਲੀਜੈਂਸ, ਮੁੰਬਈ ਜ਼ੋਨਲ ਯੂਨਿਟ ਨੂੰ ਵੀ ਭੇਜੀ ਗਈ ਸੀ। 1 ਸਤੰਬਰ 2017 ਨੂੰ ਮੰਤਰੀ ਦੇ ਦਫਤਰ ਦੇ ਡਾਇਰੀ ਡਿਸਪੈਚ ਨੰਬਰ 324-26 (ਐਨ) ਰਾਹੀਂ ਲਿਖੇ ਪੱਤਰ ਵਿੱਚ ਲਿਖਿਆ ਗਿਆ ਸੀ ਕਿ ਡਾਇਰੈਕਟਰ ਆਫ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਵੱਲੋਂ ਪ੍ਰਾਪਤ ਪੱਤਰ ਜੋ ਪੰਜਾਬ ਦੇ ਮੁੱਖ ਸਕੱਤਰ ਨੂੰ ਸੰਬੋਧਨ ਸੀ, ਵਿੱਚ ਦੱਸਿਆ ਗਿਆ ਕਿ ਤੱਤਕਾਲੀ ਡਾਇਰੈਕਟਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਅਹਿਮ ਐਂਟੀਕ ਵਸਤਾਂ ਨੂੰ ਵਿਜੇ ਨੰਦਾ ਨਾਲ ਮਿਲ ਕੇ ਕੌਮਾਂਤਰੀ ਮਾਰਕੀਟ ਵਿੱਚ ਵੇਚਿਆ ਗਿਆ। ਇਹ ਅਧਿਕਾਰੀ ਲੰਬਾ ਸਮਾਂ ਵਿਭਾਗ ਵਿੱਚ ਰਿਹਾ ਅਤੇ ਇਸ ਲਈ ਇਹ ਜਾਂਚ ਕਰਵਾਉਣੀ ਬਣਦੀ ਹੈ ਕਿ ਇਸ ਅਧਿਕਾਰੀ ਵੱਲੋਂ ਪੰਜਾਬ ਤੋਂ ਕਿੰਨੀਆਂ ਐਂਟੀਕ ਵਸਤਾਂ ਬਾਹਰ ਭੇਜੀਆਂ ਗਈਆਂ। ਇਹ ਇਕ ਗੰਭੀਰ ਮਾਮਲਾ ਹੈ ਅਤੇ ਅੰਤਰਰਾਸ਼ਟਰੀ ਐਂਟੀਕਸ ਦੀ ਸੇਲ ਸੀ.ਬੀ.ਆਈ. ਦੇ ਅਧਿਕਾਰ ਖੇਤਰ ਵਿੱਚ ਆਉਂਦੀ ਹੈ, ਇਸ ਲਈ ਇਸ ਮਾਮਲੇ ਦੀ ਸੀ. ਬੀ. ਆਈ. ਤੋਂ ਜਾਂਚ ਕਰਵਾਈ ਜਾਵੇ।

ਦੂਜੇ ਮਾਮਲੇ ਸਬੰਧੀ ਸਪੱਸ਼ਟੀਕਰਨ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਦੇ ਵਿਸ਼ੇਸ਼ ਸਕੱਤਰ ਵੱਲੋਂ ਮਿਤੀ 04-01-2018 ਨੂੰ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਨੰਬਰ ਅੰ:ਵਿ:ਪੱ:ਨੰ: 13/5/2018-2ਸਸ 1/31 ਰਾਹੀਂ ਲਿਖ ਕੇ ਨਗਰ ਨਿਗਮ ਐਸ.ਏ.ਐਸ. ਨਗਰ ਵਿਖੇ ਟਰੀ ਪਰੂਨਿੰਗ (ਦਰੱਖਤ ਛਾਂਗਣ) ਮਸ਼ੀਨ ਦੀ ਖਰੀਦ ਵਿੱਚ ਹੋਈਆਂ ਬੇਨਿਯਮੀਆਂ ਕਰਨ ਕਰ ਕੇ ਸਬੰਧਤ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ। ਇਸ ਪੱਤਰ ਵਿੱਚ ਸਪੱਸ਼ਟ ਲਿਖਿਆ ਗਿਆ ਕਿ ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਨਗਰ ਨਿਗਮ ਐਸ.ਏ.ਐਸ. ਨਗਰ ਦੇ ਤੱਤਕਾਰੀ ਕਮਿਸ਼ਨਰ ਰਾਜੇਸ਼ ਧੀਮਾਨ, ਪੀ.ਸੀ.ਐਸ. ਨੂੰ ਤੁਰੰਤ ਮੁਅੱਤਲ ਕੀਤਾ ਜਾਵੇ। ਇਸ ਸਬੰਧੀ ਵਿਭਾਗ ਵੱਲੋਂ ਇਸ ਅਧਿਕਾਰੀ ਨੂੰ ਜਾਰੀ ਕੀਤੀ ਜਾਣ ਵਾਲੀ ਚਾਰਜਸ਼ੀਟ ਦਾ ਖਰੜਾ ਵੀ ਬਾਅਦ ਵਿੱਚ ਭੇਜਣ ਬਾਰੇ ਕਿਹਾ ਗਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 10, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਨਵੰਬਰ...

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

by Ranjit Singh
November 10, 2026
0

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ - ਹਰਪਾਲ ਚੀਮਾ -...

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

by Ranjit Singh
November 10, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷 🌷ਅੱਜ ਦਾ ਵਿਚਾਰ🌷 ਜ਼ਿੰਦਗੀ ਵਿੱਚ ਕਦੇ ਵੀ ਆਪਣੇ ਆਪ...

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

by Ranjit Singh
November 10, 2026
0

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ - ਭਾਜਪਾ ਆਗੂ ਦਿੱਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 10, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਨਵੰਬਰ...

Most Popular

Jio IPO ਨੂੰ ਮਿਲਿਆ ਵਧੀਆ ਹੁੰਗਾਰਾ: ਨਿਵੇਸ਼ਕਾਂ ਤੋਂ ਇਕੱਠੇ ਕੀਤੇ ₹8,109 ਕਰੋੜ

Jio IPO ਨੂੰ ਮਿਲਿਆ ਵਧੀਆ ਹੁੰਗਾਰਾ: ਨਿਵੇਸ਼ਕਾਂ ਤੋਂ ਇਕੱਠੇ ਕੀਤੇ ₹8,109 ਕਰੋੜ

by Ranjit Singh
3 weeks ago
0

Jio IPO ਨੂੰ ਮਿਲਿਆ ਵਧੀਆ ਹੁੰਗਾਰਾ: ਨਿਵੇਸ਼ਕਾਂ ਤੋਂ ਇਕੱਠੇ ਕੀਤੇ ₹8,109 ਕਰੋੜ - ਪ੍ਰਤੀ ਸ਼ੇਅਰ ਕੀਮਤ ₹1,065 ਤੋਂ ₹1,119 ਤੈਅ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 