ਵੱਡੀ ਖ਼ਬਰ
ਬੇਰੁਜ਼ਗਾਰ ਅਧਿਆਪਕ ਪਹੁੰਚੇ ਮੁੱਖ ਮੰਤਰੀ ਦੇ ਫਾਰਮ ਹਾਊਸ
ਚੰਡੀਗੜ੍ਹ,28 ਜੂਨ(ਵਿਸ਼ਵ ਵਾਰਤਾ) ਰੁਜ਼ਗਾਰ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ ਟੈਟ ਪਾਸ ਅਧਿਆਪਕ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਸਥਿਤ ਫਾਰਮ ਹਾਊਸ ਪਹੁੰਚ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਬੇਰੁਜ਼ਗਾਰ ਅਧਿਆਪਕ ਯੂਨੀਅਨ ਨਾਲ ਜੁੜੇ ਹੋਏ ਸਾਰੇ ਅਧਿਆਪਕ ਅੱਜ ਅਚਾਨਕ ਹੀ ਮੁੱਖ ਮੰਤਰੀ ਤੇ ਫ਼ਾਰਮ ਹਾਊਸ ਦਾ ਘਿਰਾਓ ਕਰਨ ਲਈ ਪਹੁੰਚ ਗਏ।