• Latest
  • Trending
ਬੇਹੱਦ ਸੰਗੀਨ ਨੇ ਪੈਸੇ ਲੈ ਕੇ ਡਾਕਟਰਾਂ ਨੂੰ ਗੈਰ ਹਾਜ਼ਰ ਰੱਖੇ ਜਾਣ ਦੇ ਦੋਸ਼- ਹਰਪਾਲ ਸਿੰਘ ਚੀਮਾ

ਬੇਹੱਦ ਸੰਗੀਨ ਨੇ ਪੈਸੇ ਲੈ ਕੇ ਡਾਕਟਰਾਂ ਨੂੰ ਗੈਰ ਹਾਜ਼ਰ ਰੱਖੇ ਜਾਣ ਦੇ ਦੋਸ਼- ਹਰਪਾਲ ਸਿੰਘ ਚੀਮਾ

6 years ago
ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

17 minutes ago
ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

54 minutes ago
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

58 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

60 minutes ago
ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

1 hour ago
ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

1 hour ago
ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

2 hours ago
ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ

ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ

3 hours ago
ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

3 hours ago
Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

4 hours ago
ਭਾਰਤ ਅਗਲੇ ਮਹੀਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਕਰੇਗਾ ਸ਼੍ਰੀਲੰਕਾ ਦਾ ਦੌਰਾ ; 15 ਤੋਂ ਖੇਡਿਆ ਜਾਵੇਗਾ ਪਹਿਲਾ ਟੈਸਟ ਮੈਚ

ਭਾਰਤ ਅਗਲੇ ਮਹੀਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਕਰੇਗਾ ਸ਼੍ਰੀਲੰਕਾ ਦਾ ਦੌਰਾ ; 15 ਤੋਂ ਖੇਡਿਆ ਜਾਵੇਗਾ ਪਹਿਲਾ ਟੈਸਟ ਮੈਚ

4 hours ago
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਬੇਦਕਰ ਇੰਸਟਚਿਊਟ ਆਫ਼ ਮੈਡੀਕਲ ਸਾਇੰਸਜ਼ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਕੀਤਾ ਦੌਰਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਬੇਦਕਰ ਇੰਸਟਚਿਊਟ ਆਫ਼ ਮੈਡੀਕਲ ਸਾਇੰਸਜ਼ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਕੀਤਾ ਦੌਰਾ

5 hours ago
Hindi News
English News
Friday, July 3, 2026
No Result
View All Result
35 °c
Chandigarh
36 ° Sat
35 ° Sun
30 ° Mon
33 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੇਹੱਦ ਸੰਗੀਨ ਨੇ ਪੈਸੇ ਲੈ ਕੇ ਡਾਕਟਰਾਂ ਨੂੰ ਗੈਰ ਹਾਜ਼ਰ ਰੱਖੇ ਜਾਣ ਦੇ ਦੋਸ਼- ਹਰਪਾਲ ਸਿੰਘ ਚੀਮਾ

January 5, 2020
in ਚੰਡੀਗੜ੍ਹ
ਬੇਹੱਦ ਸੰਗੀਨ ਨੇ ਪੈਸੇ ਲੈ ਕੇ ਡਾਕਟਰਾਂ ਨੂੰ ਗੈਰ ਹਾਜ਼ਰ ਰੱਖੇ ਜਾਣ ਦੇ ਦੋਸ਼- ਹਰਪਾਲ ਸਿੰਘ ਚੀਮਾ

ਬੇਹੱਦ ਸੰਗੀਨ ਨੇ ਪੈਸੇ ਲੈ ਕੇ ਡਾਕਟਰਾਂ ਨੂੰ ਗੈਰ ਹਾਜ਼ਰ ਰੱਖੇ ਜਾਣ ਦੇ ਦੋਸ਼- ਹਰਪਾਲ ਸਿੰਘ ਚੀਮਾ
ਮਾਹਿਰਾਂ ਦੇ ਸਹਿਯੋਗ ਨਾਲ ਵਿਧਾਨ ਸਭਾ ਦੀ ਸਾਂਝੀ ਕਮੇਟੀ ਤੋਂ ਕਰਵਾਈ ਜਾਵੇ ਜਾਂਚ
2020-21 ਲਈ ਸਿਹਤ ਸੇਵਾਵਾਂ ਦਾ ਬਜਟ ਕੇਜਰੀਵਾਲ ਸਰਕਾਰ ਦੀ ਤਰਜ਼ ‘ਤੇ ਵਧਾਉਣ ਦੀ ਕੀਤੀ ਮੰਗ

ਚੰਡੀਗੜ੍ਹ, 5 ਜਨਵਰੀ 2020
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬੇ ‘ਚ ਬੁਰੇ ਹਾਲ ਸਰਕਾਰੀ ਸਿਹਤ ਸਹੂਲਤਾਂ ਬਾਰੇ ਗਹਿਰੀ ਚਿੰਤਾ ਜਤਾਉਂਦੇ ਹੋਏ ਕਿਹਾ ਕਿ ਹਰ ਪੱਧਰ ‘ਤੇ ਫੈਲੇ ਭ੍ਰਿਸ਼ਟਾਚਾਰ, ਮਾਮੂਲੀ ਬਜਟ ਅਤੇ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਸਰਕਾਰੀ ਸਿਹਤ ਸਹੂਲਤਾਂ ਦਿਨ ਪ੍ਰਤੀ ਦਿਨ ਨਿੱਘਰਦੀਆਂ ਹੀ ਜਾ ਰਹੀਆਂ ਹਨ, ਜਦਕਿ ਮਹਿੰਗਾਈ ਅਤੇ ਆਰਥਿਕ ਮੰਦਹਾਲੀ ਦਾ ਸ਼ਿਕਾਰ ਸੂਬੇ ਦੇ ਲੋਕਾਂ ਨੂੰ ਕੇਜਰੀਵਾਲ ਸਰਕਾਰ ਦੀ ਤਰਜ਼ ‘ਤੇ ਮੁਫ਼ਤ ਇਲਾਜ ਸੇਵਾਵਾਂ ਦੀ ਅਤਿਅੰਤ ਜ਼ਰੂਰਤ ਹੈ।
‘ਆਪ’ ਹੈੱਡਕੁਆਟਰ ਵੱਲੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉੱਘੇ ਡਾਕਟਰ ਸਰਗਰਮ ਸਮਾਜ ਸੇਵੀ ਕਾਰਕੁੰਨ ਅਤੇ ਪੰਜਾਬ ਸਰਕਾਰ ਦੇ ਸਾਬਕਾ ਅਧਿਕਾਰੀ ਡਾਕਟਰ ਪਿਆਰੇ ਲਾਲ ਗਰਗ ਵੱਲੋਂ ਸੂਬੇ ਦੇ ਸਰਕਾਰੀ ਡਾਕਟਰਾਂ ਕੋਲੋਂ ਪੈਸੇ ਲੈ ਕੇ ਡਿਊਟੀ ਤੋਂ ਗੈਰ ਹਾਜ਼ਰ ਰੱਖਣ ਸੰਬੰਧੀ ਲਿਖਤ ਰੂਪ ‘ਚ ਲਗਾਏ ਗਏ ਦੋਸ਼ ਬੇਹੱਦ ਸੰਗੀਨ ਅਤੇ ਸਰਕਾਰ ਲਈ ਸ਼ਰਮਨਾਕ ਹਨ। ਇਨ੍ਹਾਂ ਦੋਸ਼ਾਂ ਦੀ ਜਾਂਚ ਲਈ ਵਿਧਾਨ ਸਭਾ ਦੀ ਵਿਸ਼ੇਸ਼ ਜਾਂਚ ਕਮੇਟੀ ਗਠਿਤ ਕੀਤੀ ਜਾਵੇ, ਜਿਸ ਵਿਚ ਸਾਰੀਆਂ ਪਾਰਟੀਆਂ ਦੇ ਨੁਮਾਇੰਦੇ ਵਿਧਾਇਕ ਹੋਣ ਅਤੇ ਇਹ ਕਮੇਟੀ ਜਾਂਚ ਏਜੰਸੀ ਦੇ ਮਾਹਿਰਾਂ ਦੇ ਸਹਿਯੋਗ ਨਾਲ ‘ਸਿਹਤ ਮਾਫ਼ੀਆ’ ਬਾਰੇ ਸਮਾਂਬੱਧ ਜਾਂਚ ਸਦਨ ‘ਚ ਰੱਖੇ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਡਾ. ਪਿਆਰੇ ਲਾਲ ਗਰਗ ਨੇ ਸੂਬੇ ਦੀਆਂ ਸਿਹਤ ਸੇਵਾਵਾਂ ਸੰਬੰਧੀ ਲਿਖੇ ਇੱਕ ਲੇਖ ਵਿਚ ਦੋਸ਼ ਲਗਾਇਆ ਹੈ ਕਿ ਪੇਂਡੂ ਇਲਾਕਿਆਂ ਦੀਆਂ ਡਿਸਪੈਂਸਰੀਆਂ ਖ਼ਾਸ ਕਰਕੇ ਪੰਚਾਇਤ ਵਿਭਾਗ ਅਧੀਨ ਆਉਂਦੇ ਸਰਕਾਰੀ ਸਿਹਤ ਕੇਂਦਰਾਂ ਅਤੇ ਆਯੂਸ਼ ‘ਚ ਤੈਨਾਤ ਵੱਡੀ ਗਿਣਤੀ ‘ਚ ਡਾਕਟਰਾਂ ਤੋਂ ਪੈਸੇ ਲੈ ਕੇ ਉਨ੍ਹਾਂ ਨੂੰ ਡਿਊਟੀ ਤੋਂ ਵਿਹਲੇ ਰੱਖ ਲਿਆ ਜਾਂਦਾ ਹੈ। ਜਿਸ ਕਾਰਨ ਪੰਜਾਬ ਦੀਆਂ ਬਹੁਤ ਗਿਣਤੀ ਦਿਹਾਤੀ ਡਿਸਪੈਂਸਰੀਆਂ ‘ਚ ਕਈ-ਕਈ ਦਿਨ ਡਾਕਟਰ ਨਜ਼ਰ ਨਹੀਂ ਆਉਂਦੇ।
ਚੀਮਾ ਮੁਤਾਬਿਕ, ”ਅਸੀ ਡਾਕਟਰ ਪਿਆਲੇ ਲਾਲ ਗਰਗ ਨਾਲ ਇਸ ਸੰਬੰਧੀ ਗੱਲ ਕੀਤੀ ਤਾਂ ਉਹ ਆਪਣੇ ਦੋਸ਼ਾਂ ‘ਤੇ ਅਟਲ ਸਨ। ਜੋ ਬੇਹੱਦ ਗੰਭੀਰ ਮਾਮਲਾ ਹੈ, ਕਿਉਂਕਿ ਡਾਕਟਰ ਪਿਆਰੇ ਲਾਲ ਗਰਗ ਸਾਰੀ ਉਮਰ ਸੂਬੇ ਦੀ ਸਰਕਾਰੀ ਸਿਹਤ ਪ੍ਰਣਾਲੀ ਨੂੰ ਸਮਰਪਿਤ ਰਹੇ ਹਨ। ਬਾਬਾ ਫ਼ਰੀਦ ਯੂਨੀਵਰਸਿਟੀ ਦੇ ਰਜਿਸਟਰਾਰ ਵੀ ਰਹੇ ਹਨ। ਸਰਕਾਰ ਵੱਲੋਂ ਉਨ੍ਹਾਂ ਨੂੰ ਸਮੇਂ ਸਮੇਂ ‘ਤੇ ਸਿਹਤ ਖੇਤਰ ਨਾਲ ਜੁੜੀਆਂ ਵੱਡੀਆਂ-ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਜਾਂਦੀਆਂ ਰਹੀਆਂ ਹਨ, ਇਸ ਲਈ ਉਨ੍ਹਾਂ ਵੱਲੋਂ ਲਗਾਏ ਗਏ ਗੰਭੀਰ ਦੋਸ਼ਾਂ ਦੀ ਜਾਂਚ ਵੀ ਗੰਭੀਰਤਾ ਨਾਲ ਹੋਣੀ ਚਾਹੀਦੀ ਹੈ।”
ਹਰਪਾਲ ਸਿੰਘ ਚੀਮਾ ਨੇ ਵਿੱਤੀ ਸਾਲ 2020-21 ਲਈ ਸਿਹਤ ਅਤੇ ਮੈਡੀਕਲ ਸਿੱਖਿਆ ਦੇ ਖੇਤਰ ਦਾ ਬਜਟ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਦੀ ਤਰਜ਼ ‘ਤੇ ਵਧਾਉਣ ਦੀ ਮੰਗ ‘ਤੇ ਜ਼ੋਰ ਦਿੱਤਾ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਲ 2019-2020 ‘ਚ ਸਿਹਤ ਅਤੇ ਮੈਡੀਕਲ ਸਿੱਖਿਆ ਲਈ ਕੁੱਲ ਬਜਟ ਦਾ ਕੇਵਲ 3.48 ਪ੍ਰਤੀਸ਼ਤ ਬਜਟ ਰੱਖਿਆ ਗਿਆ ਸੀ, ਜੋ ਸੂਬੇ ਦੀ ਜੀਡੀਪੀ ਦਾ 1 ਪ੍ਰਤੀਸ਼ਤ ਹਿੱਸਾ ਵੀ ਨਹੀਂ ਬਣਦਾ। ਨਤੀਜਾ ਇਹ ਰਿਹਾ ਕਿ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ‘ਚ ਨਾ ਸਟਾਫ਼, ਨਾ ਡਾਕਟਰ ਅਤੇ ਨਾ ਹੀ ਦਵਾਈਆਂ ਦੀ ਲੋੜੀਂਦੀ ਉਪਲਬਧ ਰਹੀ। ਚੀਮਾ ਨੇ ਦੱਸਿਆ ਕਿ ਦਿੱਲੀ ‘ਚ ਕੇਜਰੀਵਾਲ ਸਰਕਾਰ ਸਿਹਤ ਸੇਵਾਵਾਂ ‘ਚ ਆਪਣੇ ਕੁੱਲ ਬਜਟ ਦਾ 12 ਪ੍ਰਤੀਸ਼ਤ ਤੋਂ ਵੱਧ ਹਿੱਸਾ ਖ਼ਰਚ ਕਰ ਰਹੀ ਹੈ। ਜਿਸ ਕਾਰਨ ਦਿੱਲੀ ਦੇ ਸਰਕਾਰੀ ਹਸਪਤਾਲਾਂ, ਡਿਸਪੈਂਸਰੀਆਂ ਅਤੇ ਮੁਹੱਲਾ ਕਲੀਨਿਕਾਂ ‘ਚ ਦਵਾਈ ਅਤੇ ਟੈਸਟਾਂ ਤੋਂ ਲੈ ਕੇ ਹਰ ਸੇਵਾ ਮੁਫ਼ਤ ਦਿੱਤੀ ਜਾ ਰਹੀ ਹੈ।
ਹਰਪਾਲ ਸਿੰਘ ਚੀਮਾ ਨੇ ਸਰਕਾਰੀ ਡਾਕਟਰਾਂ ਨੂੰ ਮਿਲ ਰਿਹਾ ਨਾੱਨ ਪ੍ਰੈਕਟਿਸ ਅਲਾਉਸ ਬੰਦ ਕਰਕੇ ਉਨ੍ਹਾਂ ਨੂੰ ਪ੍ਰਾਈਵੇਟ ਪ੍ਰੈਕਟਿਸ ਕਰਨ ਦੀ ਇਜਾਜ਼ਤ ਦੇਣ ਵਾਲੇ ਫ਼ੈਸਲੇ ਦਾ ਵੀ ਵਿਰੋਧ ਕਰਦਿਆਂ ਸਰਕਾਰ ਨੂੰ ਇਹ ਫ਼ੈਸਲਾ ਵਾਪਸ ਲੈਣ ਦੀ ਮੰਗ ਕੀਤੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

by Jaspreet Kaur
July 3, 2026
0

ਚੰਨੀ ਦੇ ਹੱਕ 'ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ, ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ...

Most Popular

ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ

ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ

by Ankit
2 weeks ago
0

ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ • ਰਣਨੀਤਕ ਸਮਝੌਤੇ ਤਹਿਤ ਐਮ.ਐਸ.ਐਮ.ਈਜ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 