• Latest
  • Trending
ਬੇੇਟੇ ਦੀ ਮੰਗਣੀ ਦਾ ਪ੍ਰੋਗਰਾਮ ਵਿਚਾਲੇ ਛੱਡ ਕੇ ਕਾਫਲੇ ਨੂੰ ਤੋਰਨ ਆਏ  ਮੁੱਖ ਮੰਤਰੀ ਚੰਨੀ

5 years ago
Commonwealth Games 2026: ਖੇਡਾਂ ਦੇ ਪੰਜਵੇਂ ਦਿਨ ਭਾਰਤੀ ਐਥਲੀਟਾਂ ਨੇ ਭਾਰਤ ਦੀ ਝੋਲੀ ਪਾਏ ਦੋ ਚਾਂਦੀ ਦੇ ਤਗਮੇ

2 minutes ago
Hukamnama Sri Darbar Sahib Today – 29 July 2026 | Ang 855 I ਅੱਜ ਦਾ ਹੁਕਮਨਾਮਾ

2 hours ago
ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਦਾ ਐਲਾਨ; ਮਾਨ ਸਰਕਾਰ ਨੇ ਰੋਜ਼ਗਾਰ ਦੇ ਖੋਲ੍ਹੇ ਨਵੇਂ ਰਾਹ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ

ਚਮਕੌਰ ਸਾਹਿਬ ਹਲਕੇ ‘ਚ ਨਹਿਰੀ ਸਿੰਚਾਈ ਨੂੰ ਮਿਲੀ ਨਵੀਂ ਰਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 189ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 366 ਕਾਬੂ

ਵਿਦਿਆਰਥੀਆਂ ਦਾ ਸੰਘਰਸ਼ ਭਵਿੱਖੀ ਪੀੜ੍ਹੀਆਂ ਵੱਲੋਂ “ਰੋਸ ਦੇ ਰੁੱਖ” ਵਜੋਂ ਯਾਦ ਰੱਖਿਆ ਜਾਵੇਗਾ: ਕੁਲਤਾਰ ਸਿੰਘ ਸੰਧਵਾਂ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
Hindi News
English News
Wednesday, July 29, 2026
No Result
View All Result
27 °c
Chandigarh
29 ° Thu
29 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੇੇਟੇ ਦੀ ਮੰਗਣੀ ਦਾ ਪ੍ਰੋਗਰਾਮ ਵਿਚਾਲੇ ਛੱਡ ਕੇ ਕਾਫਲੇ ਨੂੰ ਤੋਰਨ ਆਏ  ਮੁੱਖ ਮੰਤਰੀ ਚੰਨੀ

October 7, 2021
in ਸਿਆਸੀ, ਹਰਿਆਣਾ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਰਾਸ਼ਟਰੀ
ਬੇੇਟੇ ਦੀ ਮੰਗਣੀ ਦਾ ਪ੍ਰੋਗਰਾਮ ਵਿਚਾਲੇ ਛੱਡ ਕੇ ਕਾਫਲੇ ਨੂੰ ਤੋਰਨ ਆਏ  ਮੁੱਖ ਮੰਤਰੀ ਚੰਨੀ

ਲਖੀਮਪੁਰ ਲਈ ਰਵਾਨਾ ਹੋਇਆ ਕਾਂਗਰਸ ਦਾ ਕਾਫਲਾ

ਬੇੇਟੇ ਦੀ ਮੰਗਣੀ ਦਾ ਪ੍ਰੋਗਰਾਮ ਵਿਚਾਲੇ ਛੱਡ ਕੇ ਕਾਫਲੇ ਨੂੰ ਤੋਰਨ ਆਏ  ਮੁੱਖ ਮੰਤਰੀ ਚੰਨੀ

ਨਵਜੋਤ ਸਿੱਧੂ ਸਮੇਤ ਵੱਡੇ ਆਗੂ ਮਾਰਚ ਵਿੱਚ ਮੌਜੂਦ

ਚੰਡੀਗੜ੍ਹ,7 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਅੱਜ ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿਖੇ ਹੋਈ ਹਿੰਸਾ ਵਿੱਚ ਮਾਰੇ ਗਏ ਕਿਸਾਨਾਂ ਦੇ ਰੋਸ ਵਜੋਂ ਅਤੇ ਆਰੋਪੀ ਮੰਤਰੀ ਦੇ ਬੇਟੇ ਦੀ  ਅਜੇ ਤੱਕ ਗ੍ਰਿਫਤਾਰੀ ਨਾ ਹੋਣ ਦੇ ਵਿਰੋਧ ਵਿੱਚ ਲਖੀਮਪੁਰ ਖੇੜੀ ਤੱਕ ਮਾਰਚ ਕਰੇਗੀ। ਇਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਸ਼ਾਮਿਲ ਹਨ। ਪਹਿਲਾਂ ਇਸ ਦੀ ਅਗਵਾਈ ਨਵਜੋਤ ਸਿੱਧੂ ਵੱਲੋਂ ਕਰਨ ਦੀ ਗੱਲ ਕਹੀ ਗਈ ਸੀ,ਪਰ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖੁਦ ਇਸ ਕਾਫਲੇ ਨੂੰ ਰਵਾਨਾ ਕਰਨ ਆਏ ਹਨ। ਗੌਰਤਲਬ ਹੈ ਕਿ ਮੁੱਖ ਮੰਤਰੀ ਦੇ ਬੇਟੇ ਦਾ ਵਿਆਹ ਨਜ਼ਦੀਕ ਹੋਣ ਕਾਰਨ ਉਹਨਾਂ ਦੇ  ਘਰ ਵਿੱਚ ਅੱਜ ਪ੍ਰੋਗਰਾਮ ਸੀ , ਪਰ ਮੁੱਖ ਮੰਤਰੀ ਪ੍ਰੋਗਰਾਮ ਵਿਚਾਲੇ ਛੱਡ ਕੇ ਹੀ ਇਸ ਕਾਫਲੇ ਨੂੰ ਤੋਰਨ ਆਏ ਹਨ।

ਇਸ ਦੇ ਨਾਲ ਹੀ ਖਾਸ ਗੱਲ ਇਹ ਹੈ ਕਿ ਇਸ ਪੂਰੇ ਕਾਫਲੇ ਵਿੱਚ ਕਿਤੇ ਵੀ ਕਾਂਗਰਸ ਪਾਰਟੀ ਦਾ ਝੰਡਾ ਨਹੀਂ ਦਿਖਾਈ ਦੇ ਰਿਹਾ । ਨਵਜੋਤ ਸਿੱਧੂ ਸਮੇਤ ਸਾਰੇ ਹੀ ਲੀਡਰਾਂ ਅਤੇ ਪਾਰਟੀ ਵਰਕਰਾਂ ਨੇ ਆਪਣੇ ਹੱਥਾਂ  ਵਿੱਚ ਅਤੇ  ਗੱਡੀਆਂ ਤੇ ਸਿਰਫ ਕਿਸਾਨੀ ਝੰਡੇ ਹੀ ਲਗਾਏ ਹੋਏ ਹਨ।

Tags: charanjitchanniCongressnavjotsidhuPUNJAB
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Commonwealth Games 2026: ਖੇਡਾਂ ਦੇ ਪੰਜਵੇਂ ਦਿਨ ਭਾਰਤੀ ਐਥਲੀਟਾਂ ਨੇ ਭਾਰਤ ਦੀ ਝੋਲੀ ਪਾਏ ਦੋ ਚਾਂਦੀ ਦੇ ਤਗਮੇ

Commonwealth Games 2026: ਖੇਡਾਂ ਦੇ ਪੰਜਵੇਂ ਦਿਨ ਭਾਰਤੀ ਐਥਲੀਟਾਂ ਨੇ ਭਾਰਤ ਦੀ ਝੋਲੀ ਪਾਏ ਦੋ ਚਾਂਦੀ ਦੇ ਤਗਮੇ

by Ranjit Singh
July 29, 2026
0

Commonwealth Games 2026: ਖੇਡਾਂ ਦੇ ਪੰਜਵੇਂ ਦਿਨ ਭਾਰਤੀ ਐਥਲੀਟਾਂ ਨੇ ਭਾਰਤ ਦੀ ਝੋਲੀ ਪਾਏ ਦੋ ਚਾਂਦੀ ਦੇ ਤਗਮੇ ਨਵੀਂ ਦਿੱਲੀ,...

Hukamnama Sri Darbar Sahib Today – 29 July 2026 | Ang 855 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 July 2026 | Ang 855 I ਅੱਜ ਦਾ ਹੁਕਮਨਾਮਾ

by Ankit
July 29, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 29-07-2026 |...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
July 28, 2026
0

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਬਿਨਾਂ ਕਿਸੇ...

ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

by Ankit
July 28, 2026
0

ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ • ਇਹ ਨਿਯੁਕਤੀਆਂ ਮੱਛੀ ਪਾਲਣ ਖੇਤਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Commonwealth Games 2026: ਖੇਡਾਂ ਦੇ ਪੰਜਵੇਂ ਦਿਨ ਭਾਰਤੀ ਐਥਲੀਟਾਂ ਨੇ ਭਾਰਤ ਦੀ ਝੋਲੀ ਪਾਏ ਦੋ ਚਾਂਦੀ ਦੇ ਤਗਮੇ

Commonwealth Games 2026: ਖੇਡਾਂ ਦੇ ਪੰਜਵੇਂ ਦਿਨ ਭਾਰਤੀ ਐਥਲੀਟਾਂ ਨੇ ਭਾਰਤ ਦੀ ਝੋਲੀ ਪਾਏ ਦੋ ਚਾਂਦੀ ਦੇ ਤਗਮੇ

by Ranjit Singh
July 29, 2026
0

Commonwealth Games 2026: ਖੇਡਾਂ ਦੇ ਪੰਜਵੇਂ ਦਿਨ ਭਾਰਤੀ ਐਥਲੀਟਾਂ ਨੇ ਭਾਰਤ ਦੀ ਝੋਲੀ ਪਾਏ ਦੋ ਚਾਂਦੀ ਦੇ ਤਗਮੇ ਨਵੀਂ ਦਿੱਲੀ,...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
3 weeks ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 