• Latest
  • Trending
ਬੈਂਸ ਨੇ ਕਿਉਂ ਕਿਹਾ ਤੂੰ ਨੀ ਬੋਲਦੀ ਰਕਾਨੇ ਤੂੰ ਨੀ ਬੋਲਦੀ ਤੇਰੇ ‘ਚ ਤੇਰਾ ਯਾਰ ਬੋਲਦਾ…?

ਬੈਂਸ ਨੇ ਕਿਉਂ ਕਿਹਾ ਤੂੰ ਨੀ ਬੋਲਦੀ ਰਕਾਨੇ ਤੂੰ ਨੀ ਬੋਲਦੀ ਤੇਰੇ ‘ਚ ਤੇਰਾ ਯਾਰ ਬੋਲਦਾ…?

7 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 minutes ago
Haryana : ਸਵਾਰੀਆਂ ਨਾਲ ਭਰੀ ਨਿੱਜੀ ਬੱਸ ਨੂੰ ਲੱਗੀ ਅੱਗ! 2 ਯਾਤਰੀ ਜ਼ਿੰਦਾ ਸੜੇ

Haryana : ਸਵਾਰੀਆਂ ਨਾਲ ਭਰੀ ਨਿੱਜੀ ਬੱਸ ਨੂੰ ਲੱਗੀ ਅੱਗ! 2 ਯਾਤਰੀ ਜ਼ਿੰਦਾ ਸੜੇ

10 minutes ago
ਗੈਂਗਸਟਰਾਂ ‘ਤੇ ਵਾਰ ਦਾ 97ਵਾਂ ਦਿਨ: ਪੰਜਾਬ ਪੁਲਿਸ ਵੱਲੋਂ 486 ਥਾਵਾਂ ‘ਤੇ ਛਾਪੇਮਾਰੀ; 240 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 97ਵਾਂ ਦਿਨ: ਪੰਜਾਬ ਪੁਲਿਸ ਵੱਲੋਂ 486 ਥਾਵਾਂ ‘ਤੇ ਛਾਪੇਮਾਰੀ; 240 ਗ੍ਰਿਫ਼ਤਾਰ

14 minutes ago
ਕਣਕ ਦੀ ਆਮਦ ਅਤੇ ਖਰੀਦ 100 ਲੱਖ ਮੀਟਰਕ ਟਨ ਦੇ ਅੰਕੜੇ ਤੋਂ ਹੋਈ ਪਾਰ

ਕਣਕ ਦੀ ਆਮਦ ਅਤੇ ਖਰੀਦ 100 ਲੱਖ ਮੀਟਰਕ ਟਨ ਦੇ ਅੰਕੜੇ ਤੋਂ ਹੋਈ ਪਾਰ

18 minutes ago
IPL  2026: ਦਿੱਲੀ ਕੈਪੀਟਲਸ ਅਤੇ ਰੌਇਲ ਚੈਲੇਂਜਰਜ਼ ਬੈਂਗਲੁਰੂ ਵਿਚਾਲੇ ਮੁਕਾਬਲਾ ਜਾਰੀ

IPL 2026: ਦਿੱਲੀ ਕੈਪੀਟਲਸ ਅਤੇ ਰੌਇਲ ਚੈਲੇਂਜਰਜ਼ ਬੈਂਗਲੁਰੂ ਵਿਚਾਲੇ ਮੁਕਾਬਲਾ ਜਾਰੀ

37 minutes ago
Bollywood ਅਦਾਕਾਰ ਸੰਜੇ ਦੱਤ ਮਹਿਲਾ ਕਮਿਸ਼ਨ ਸਾਹਮਣੇ ਹੋਏ ਪੇਸ਼; ਲਿਖਤੀ ਤੌਰ ‘ਤੇ ਮੰਗੀ ਮੁਆਫੀ

Bollywood ਅਦਾਕਾਰ ਸੰਜੇ ਦੱਤ ਮਹਿਲਾ ਕਮਿਸ਼ਨ ਸਾਹਮਣੇ ਹੋਏ ਪੇਸ਼; ਲਿਖਤੀ ਤੌਰ ‘ਤੇ ਮੰਗੀ ਮੁਆਫੀ

53 minutes ago
ਪੰਜਾਬ ‘ਚ ਭਾਜਪਾ ਦਾ ਵਧਦਾ ਦਾਇਰਾ: ਸੀਨੀਅਰ ਅਕਾਲੀ ਆਗੂ ਸਰਾਓ ਵੱਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ, ਭਾਜਪਾ ‘ਚ ਹੋਏ ਸ਼ਾਮਲ

ਪੰਜਾਬ ‘ਚ ਭਾਜਪਾ ਦਾ ਵਧਦਾ ਦਾਇਰਾ: ਸੀਨੀਅਰ ਅਕਾਲੀ ਆਗੂ ਸਰਾਓ ਵੱਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ, ਭਾਜਪਾ ‘ਚ ਹੋਏ ਸ਼ਾਮਲ

1 hour ago
AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ ‘ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ

AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ ‘ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ

2 hours ago
IPL  2026 DC vs RCB: ਰਾਇਲ ਚੈਲੇਂਜਰਜ਼ ਬੰਗਲੌਰ ਨੇ ਜਿੱਤਿਆ TOSS

IPL 2026 DC vs RCB: ਰਾਇਲ ਚੈਲੇਂਜਰਜ਼ ਬੰਗਲੌਰ ਨੇ ਜਿੱਤਿਆ TOSS

3 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
Canada ਤੋਂ ਫਿਰ ਆਈ ਮਾੜੀ ਖਬਰ! ਬਰੈਂਪਟਨ ‘ਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

Canada ਤੋਂ ਫਿਰ ਆਈ ਮਾੜੀ ਖਬਰ! ਬਰੈਂਪਟਨ ‘ਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

3 hours ago
ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

4 hours ago
Hindi News
English News
Monday, April 27, 2026
No Result
View All Result
32 °c
Chandigarh
31 ° Tue
31 ° Wed
28 ° Thu
31 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੈਂਸ ਨੇ ਕਿਉਂ ਕਿਹਾ ਤੂੰ ਨੀ ਬੋਲਦੀ ਰਕਾਨੇ ਤੂੰ ਨੀ ਬੋਲਦੀ ਤੇਰੇ ‘ਚ ਤੇਰਾ ਯਾਰ ਬੋਲਦਾ…?

September 8, 2019
in ਚੰਡੀਗੜ੍ਹ
ਬੈਂਸ ਨੇ ਕਿਉਂ ਕਿਹਾ ਤੂੰ ਨੀ ਬੋਲਦੀ ਰਕਾਨੇ ਤੂੰ ਨੀ ਬੋਲਦੀ ਤੇਰੇ ‘ਚ ਤੇਰਾ ਯਾਰ ਬੋਲਦਾ…?

ਬੈਂਸ ਨੇ ਕਿਉਂ ਕਿਹਾ ਤੂੰ ਨੀ ਬੋਲਦੀ ਰਕਾਨੇ ਤੂੰ ਨੀ ਬੋਲਦੀ ਤੇਰੇ ‘ਚ ਤੇਰਾ ਯਾਰ ਬੋਲਦਾ…

ਲੁਧਿਆਣਾ: ਗੁਰਦਾਸਪੁਰ ਦੇ ਡੀਸੀ ਨਾਲ ਬਦਸਲੂਕੀ ਕਰਨ ਦੇ ਮਾਮਲੇ ‘ਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ‘ਤੇ ਮਾਮਲਾ ਦਰਜ ਹੋ ਗਿਆ ਹੈ। ਜਿਸ ਤੋਂ ਬਾਅਦ ਸਿਮਰਜੀਤ ਬੈਂਸ ਮੀਡੀਆ ਨਾਲ ਰੁਬਰੂ ਹੋਏ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਤੂੰ ਨੀ ਬੋਲਦੀ ਰਕਾਨੇ ਤੂੰ ਨੀ ਬੋਲਦੀ ਤੇਰੇ ‘ਚ ਤੇਰਾ ਯਾਰ ਬੋਲਦਾ…  ਉਨ੍ਹਾਂ ਨੇ ਕਿਹਾ ਪੰਜਾਬ ਸਰਕਾਰ ਇਹ ਬਦਲੇ ਦੀ ਕਾਰਵਾਈ ਕਰ ਰਹੀ ਹੈ।  ਬੈਂਸ ਨੇ ਕਿਹਾ ਕਿ ਇੱਕ ਪਾਸੇ ਤਾਂ ਪੀੜਤ ਪਰਿਵਾਰਾਂ ਨਾਲ ਇੰਨਾ ਵੱਡਾ ਹਾਦਸਾ ਹੋ ਗਿਆ ਅਤੇ ਦੂਜੇ ਪਾਸੇ ਜਦੋਂ ਉਨ੍ਹਾਂ ਨੂੰ ਆਪਣੇ ਪਰਿਵਾਰਾਂ ਦੀ ਲਾਸ਼ ਨਹੀਂ ਮਿਲੀ ਅਤੇ ਉਹ ਗੁਰਦਾਸਪੁਰ ਦੇ ਡੀਸੀ ਕੋਲ ਗਏ ਤਾਂ ਡੀਸੀ ਉਨ੍ਹਾਂ ਨੂੰ ਕਮਰੇ ਤੋਂ ਬਾਹਰ ਜਾਣ ਲਈ ਕਹਿੰਦਾ ਹੈ। ਬੈਂਸ ਨੇ ਕਿਹਾ ਕਿ ਵਿਜੀਲੈਂਸ ਵੱਲੋਂ ਸਿਟੀ ਸੈਂਟਰ ਮਾਮਲੇ ਦੇ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਕਲੀਨ ਚਿੱਟ ਦਿੱਤੀ ਗਈ ਹੈ ਜਿਸਦੇ ਖ਼ਿਲਾਫ ਉਨ੍ਹਾਂ ਨੇ ਹਾਈਕੋਰਟ ‘ਚ ਅਪੀਲ ਪਾਈ ਹੈ ਇਸ ਨੂੰ ਲੈ ਕੇ ਉਨ੍ਹਾਂ ‘ਤੇ ਮਾਮਲਾ ਦਰਜ ਕੀਤਾ ਗਿਆ ਜੋ ਕਿ ਸਰਾਸਰ ਸਿਆਸੀ ਬਦਲਾਖੋਰੀ ਦਾ ਹੀ ਨਤੀਜਾ ਹੈ।

ਉੱਥੇ ਹੀ ਇਸ ਮਾਮਲੇ ਨੂੰ ਲੈ ਕੇ ਸਿਮਰਜੀਤ ਬੈਂਸ ਦੇ ਵੱਡੇ ਭਰਾ ਬਲਵਿੰਦਰ ਬੈਂਸ ਨੇ ਇਸ ਨੂੰ ਸਿਆਸੀ ਰੰਜਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸਿਟੀ ਸੈਂਟਰ ਘੋਟਾਲੇ ਦੇ ਖ਼ਿਲਾਫ ਹਾਈ ਕੋਰਟ ‘ਚ ਜੋ ਬੈਂਸ ਭਰਾਵਾਂ ਵੱਲੋਂ ਰੀਵੀਊ ਪਟੀਸ਼ਨ ਪਾਈ ਗਈ ਹੈ ਉਸ ਨੂੰ ਲੈ ਕੇ ਬੈਂਸ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦੇ ਦਾ ਫਰਜ਼ ਬਣਦਾ ਹੈ ਕਿ ਉਹ ਲੋਕਾਂ ਦੇ ਹੱਕ ਦੀ ਆਵਾਜ਼ ਬੁਲੰਦ ਕਰੇ ਜੋ ਕਿ ਪੰਜਾਬ ਦੀ ਕੈਪਟਨ ਸਰਕਾਰ ਨਹੀਂ ਚਾਹੁੰਦੀ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਦੇ ਡੀਸੀ ਬੈਂਸ ਨਾਲ ਗੱਲ ਕਰਨ ਤੋਂ ਇਨਕਾਰ ਕਰ ਰਹੇ ਸਨ ਜਿਸ ਕਾਰਨ ਬੈਂਸ ਨੇ ਉਨ੍ਹਾਂ ਨੂੰ ਅਜਿਹੀ ਗੱਲ ਕਹੀ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਦਫ਼ਤਰ ਕਿਸੇ ਦੀ ਨਿੱਜੀ ਜਾਇਦਾਦ ਨਹੀਂ ਹੈ, ਇਹ ਬਦਲੇ ਦੀ ਰਾਜਨੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਵਿਜੀਲੈਂਸ ਵੱਲੋਂ ਸਿਟੀ ਸੈਂਟਰ ਘੁਟਾਲੇ ਮਾਮਲੇ ਵਿੱਚ ਕੈਪਟਨ ਨੂੰ ਦਿੱਤੀ ਕਲੀਨ ਚਿਟ ਦੇ ਮਾਮਲੇ ਨੂੰ ਹਾਈਕੋਰਟ ‘ਚ ਚੈਲੇਂਜ ਕਰਨ ਨੂੰ ਲੈ ਕੇ ਹੀ ਇਹ ਮਾਮਲਾ ਦਰਜ ਕੀਤਾ ਗਿਆ ਹੈ। ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਕਾਨੂੰਨ ਤੇ ਪੂਰਾ ਭਰੋਸਾ ਹੈ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ

by Ranjit Singh
April 22, 2026
0

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ ਚੰਡੀਗੜ੍ਹ, 22 ਅਪ੍ਰੈਲ 2026 – ਅਗਲੇ...

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

by Ranjit Singh
April 22, 2026
0

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ - ਪੁਲਿਸ ਨੇ ਗੈਂਗਸਟਰ ਨੂੰ ਮੁਕਾਬਲੇ ਤੋਂ ਬਾਅਦ ਕੀਤਾ ਕਾਬੂ - ਮੁਕਾਬਲੇ ਦੌਰਾਨ...

Chandigarh: ਅਨਸੇਫ਼ ਬਿਲਡਿੰਗ ‘ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ

Chandigarh: ਅਨਸੇਫ਼ ਬਿਲਡਿੰਗ ‘ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ

by Ranjit Singh
April 21, 2026
0

Chandigarh: ਅਨਸੇਫ਼ ਬਿਲਡਿੰਗ 'ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ ਚੰਡੀਗੜ੍ਹ, 21 ਅਪ੍ਰੈਲ 2026 -...

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
April 16, 2026
0

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਚੰਡੀਗੜ੍ਹ, 16 ਅਪ੍ਰੈਲ 2026 – ਚੰਡੀਗੜ੍ਹ ਦੇ ਕਈ ਸਕੂਲਾਂ ਬੰਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਅਪ੍ਰੈਲ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Most Popular

Punjab: ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ

Punjab: ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ

by Ranjit Singh
2 weeks ago
0

Punjab: 'ਮਾਵਾਂ ਧੀਆਂ ਸਤਿਕਾਰ ਯੋਜਨਾ' ਲਈ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ - ਜੁਲਾਈ ਮਹੀਨੇ ਤੋਂ ਔਰਤਾਂ ਨੂੰ ਮਿਲਣਗੇ 1000-1500 ਰੁਪਏ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 