
ਚੰਡੀਗੜ੍ਹ, 3 ਮਈ – ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਸਿਲੇਬਸ ਦੇ ਮੁੱਦੇ ਉਤੇ ਬੋਲਦਿਆਂ ਕਿਹਾ ਕਿ ਬੋਰਡ ਵਲੋਂ ਹੁਣ ਆਪਣੀਆਂ ਕਿਤਾਬਾਂ ਛਾਪਣ ਦਾ ਫੈਸਲਾ ਕੀਤਾ ਗਿਆ ਹੈ| ਉਨ੍ਹਾਂ ਨੇ ਸਿੱਖ ਸਿਲੇਬਸ ਨਾਲ ਛੇੜਛਾੜ ਦੇ ਦੋਸ਼ਾਂ ਦਾ ਖੰਡਨ ਕਰਦਿਆਂ ਕਿਹਾ ਕਿ ਹੋ ਸਕਦਾ ਹੈ ਕਿ ਕੁਝ ਨਿੱਜੀ ਪਬਲਿਸ਼ਰਾਂ ਵਲੋਂ ਖੁਦ ਦੇ ਫਾਇਦੇ ਲਈ ਵਿਵਾਦ ਪੈਦਾ ਕੀਤਾ ਗਿਆ ਹੋਵੇ|
ਉਨ੍ਹਾਂ ਕਿਹਾ ਕਿ ਬੋਰਡ ਵਲੋਂ ਦਸਵੀਂ ਜਮਾਤ ਵਿਚ ਇਤਿਹਾਸ ਇੱਕ ਲਾਜ਼ਮੀ ਵਿਸ਼ਾ ਹੈ| ਜਦੋਂ ਕਿ ਇਸ ਤੋਂ ਬਾਅਦ 11ਵੀਂ ਅਤੇ 12ਵੀਂ ਵਿਚ ਇਹ ਵਿਸ਼ਾ ਚੋਣਵਾਂ ਹੈ|
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ 'ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ):...






















