<img class="alignnone size-full wp-image-9094" src="http://wishavwarta.in/wp-content/uploads/2017/11/LATEST-NEWS-1.jpg" alt="" width="600" height="400" /> ਤਮਿਲਨਾਡੂ, 28 ਅਕੂਤਬਰ – ਤਮਿਲਨਾਡੂ ਵਿਚ ਇੱਕ ਬੋਰਵੈੱਲ ਵਿਚ ਡਿੱਗੇ ਮਾਸੂਮ ਨੂੰ ਬਚਾਉਣ ਲਈ ਕੋਸ਼ਿਸ਼ਾਂ ਜਾਰੀ ਹਨ। ਬੀਤੇ ਸ਼ੁੱਕਰਵਾਰ ਨੂੰ ਇਥੇ ਦੋ ਸਾਲਾਂ ਦਾ ਸੁਜੀਤ ਵਿਲਸਨ ਇੱਕ 100 ਫੁੱਟ ਡੂੰਘੇ ਬੋਰ ਵਿਚ ਡਿੱਗ ਗਿਆ ਸੀ, ਜਿਸ ਨੂੰ ਬਚਾਉਣ ਲਈ ਜੱਦੋ-ਜਹਿਦ ਜਾਰੀ ਹੈ।