• Latest
  • Trending

ਬ੍ਰਹਮ ਮਹਿੰਦਰਾ ਨੇ ਸ਼ਹਿਰੀ ਸਥਾਨਕ ਇਕਾਈਆਂ ਦੇ ਮਾਲੀਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ 

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

28 minutes ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

1 hour ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

1 hour ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

2 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

3 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

3 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

4 hours ago
3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

5 hours ago
ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

5 hours ago
Hindi News
English News
Friday, November 20, 2026
No Result
View All Result
18 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬ੍ਰਹਮ ਮਹਿੰਦਰਾ ਨੇ ਸ਼ਹਿਰੀ ਸਥਾਨਕ ਇਕਾਈਆਂ ਦੇ ਮਾਲੀਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ 

November 6, 2020
in ਪੰਜਾਬ
6ਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ
ਚੰਡੀਗੜ੍ਹ, 6 ਨਵੰਬਰ:ਮਾਲੀਆ ਵਿਚ ਤੇਜ਼ੀ ਲਿਆਉਣ ਅਤੇ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵਲੋਂ ਅੱਜ 6ਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਕ ਸ਼ਹਿਰ ਵਿਚ ਸ਼ਹਿਰੀਕਰਣ ਅਤੇ ਆਰਥਿਕ ਵਿਕਾਸ ਆਪਸ ਵਿਚ ਜੁੜੇ ਹੁੰਦੇ ਹਨ ਅਤੇ ਵਿਕਾਸ ਵਿਚ ਤੇਜ਼ੀ ਆਮ ਤੌਰ ‘ਤੇ ਸ਼ਹਿਰੀ ਖੇਤਰਾਂ ਵਿਚੋਂ ਹੀ ਆਉਂਦੀ ਹੈ। ਇਸ ਲਈ ਰਾਜ ਵਿੱਤ ਕਮਿਸ਼ਨ ਦਾ ਮੁੱਖ ਆਦੇਸ਼ ਸਥਿਰ ਵਿਕਾਸ ਟੀਚਿਆਂ ਦੇ ਮੱਦੇਨਜ਼ਰ ਟੈਕਸਾਂ, ਡਿਊਟੀਜ਼, ਟੋਲ ਅਤੇ ਫੀਸਾਂ ਦੀ ਆਮਦਨੀ ਸਬੰਧੀ ਸੂਬੇ ਅਤੇ ਸਥਾਨਕ ਇਕਾਈਆਂ (ਪੇਂਡੂ ਅਤੇ ਸ਼ਹਿਰੀ) ਵਿਚ ਵੰਡ ਨੂੰ ਤਰਕਸ਼ੀਲ ਬਣਾਉਣ ਬਾਰੇ ਸਿਫਾਰਸ਼ਾਂ ਦੇਣਾ ਹੈ।
ਸ਼ਹਿਰੀ ਸਥਾਨਕ ਇਕਾਈਆਂ ਦੇ ਮਾਲੀਆ ਉਤਪਾਦਨ ਵਿੱਚ ਤੇਜ਼ੀ ਲਿਆਉਣ ਸਬੰਧੀ, ਸ੍ਰੀ ਮਹਿੰਦਰਾ ਨੇ ਕਿਹਾ ਕਿ ਅੱਜ ਅਸੀਂ ਕਮਿਸ਼ਨ ਨਾਲ ਠੋਸ ਉਪਾਵਾਂ ਦੀ ਸਿਫਾਰਸ਼ ਕਰਨ ਲਈ ਪ੍ਰਮੁੱਖ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਕੀਤੇ ਹਨ ਜੋ ਕਿ ਆਪਣੇ ਸਰੋਤਾਂ ਦੇ ਬਿਹਤਰ ਪ੍ਰਬੰਧਨ ਅਤੇ ਮੌਜੂਦਾ ਸਰੋਤਾਂ ਨਾਲ ਮਾਲੀਆ ਵਧਾਉਣ ਅਤੇ ਅਣ-ਉਤਪਾਦਕ ਤੇ ਬੇਲੋੜੇ ਖਰਚਿਆਂ ਵਿਚ ਕਟੌਤੀ ਰਾਹੀਂ ਸਥਾਨਕ ਸੰਸਥਾਵਾਂ ਦੀ ਵਿੱਤੀ ਸਥਿਤੀ ਵਿਚ ਸੁਧਾਰ ਲਿਆਉਣ ਵਿਚ ਸਹਾਇਤਾ ਕਰ ਸਕਦੇ ਹਨ।
ਉਨ੍ਹਾਂ ਸਥਾਨਕ ਸਰਕਾਰ ਦੇ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਨੂੰ ਸ਼ਹਿਰੀ ਅਤੇ ਪੇਂਡੂ ਇਕਾਈਆਂ ਦੇ ਬਿਹਤਰ ਪ੍ਰਬੰਧਨ ਸਬੰਧੀ ਮਿਆਰੀ ਸੇਵਾਵਾਂ ਲਈ ਮਾਪਦੰਡ ਤੈਅ ਕਰਨ ਅਤੇ ਲੋੜੀਂਦੇ ਫੰਡ ਜੁਟਾਉਣ ਲਈ ਦੂਜੇ ਸੂਬਿਆਂ ਦੇ ਮਾਡਲਾਂ ਦੀ ਪੜਚੋਲ ਕਰਨ ਲਈ ਕਿਹਾ।
ਫੰਡਾਂ ਦੀ ਵੰਡ ਕਰਨ ਸਬੰਧੀ ਫਾਰਮੂਲੇ ਦਾ ਸੁਝਾਅ ਦਿੰਦਿਆਂ 6ਵੇਂ ਪੰਜਾਬ ਵਿੱਤ ਕਮਿਸ਼ਨ ਦੇ ਸਕੱਤਰ/ਚੇਅਰਮੈਨ ਸ੍ਰੀ ਕੇ.ਆਰ. ਲਖਨਪਾਲ ਨੇ ਕਿਹਾ ਕਿ ਫੰਡਾਂ ਦੀ ਵੰਡ ਉਨ੍ਹਾਂ ਦੇ ਆਪਣੇ ਹਿੱਸੇ, ਟੈਕਸਾਂ, ਡਿਊਟੀਜ਼ ਦੀ ਵਸੂਲੀ ਅਤੇ ਫੀਸਾਂ ਦੇ ਨਿਰਧਾਰਨ ‘ਤੇ ਅਧਾਰਤ ਹੋਣੀ ਚਾਹੀਦੀ ਹੈ। ਉਨ੍ਹਾਂ ਫੰਡ ਪ੍ਰਬੰਧਨ ਦੀ ਨਿਗਰਾਨੀ ਲਈ ਇਕ ਵਿਸ਼ੇਸ਼ ਵਿਧਾਨਿਕ ਸੰਸਥਾ ਬਣਾਉਣ ‘ਤੇ ਜ਼ੋਰ ਦਿੱਤਾ। ਉਹਨਾਂ ਕਿਹਾ ਕਿ ਜੇਕਰ ਜੀਐਸਟੀ ਅਤੇ ਹੋਰ ਫੰਡ ਨਹੀਂ ਦਿੱਤੇ ਜਾਂਦੇ ਜਾਂ ਦੇਰੀ ਨਾਲ ਮੁਹੱਈਆ ਕਰਵਾਏ ਜਾਂਦੇ ਹਨ ਤਾਂ ਇਹ ਇਕਾਈ ਸਬੰਧਤ ਵਿਭਾਗਾਂ ਦੀ ਜਵਾਬਦੇਹੀ ਤੈਅ ਕਰੇਗੀ।
ਇਸ ਮੀਟਿੰਗ ਵਿਚ 6ਵੇਂ ਪੰਜਾਬ ਵਿੱਤ ਕਮਿਸ਼ਨ ਦੇ ਮੈਂਬਰ, ਜੀ. ਵਜਰਾਲਿੰਗਮ, ਵਿਸ਼ੇਸ਼ ਸਕੱਤਰ ਵਿੱਤ ਸ੍ਰੀ ਅਭਿਨਵ ਤ੍ਰਿਖਾ, ਡਾਇਰੈਕਟਰ ਸਥਾਨਕ ਸਰਕਾਰਾਂ ਸ੍ਰੀ ਪੁਨੀਤ ਗੋਇਲ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
——————
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ)  ਜ਼ੀਰਕਪੁਰ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਤਰਨਤਾਰਨ ਦੇ ASI ਇਕਬਾਲ ਸਿੰਘ ਕਤਲ ਮਾਮਲੇ...

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਇੱਕ ਪੁਲਿਸ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਨੇ ਸ਼ਰਾਬ ਦੇ...

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

by Navjot
November 20, 2026
0

ਨਡਾਲਾ, 20 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਨਡਾਲਾ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

by Ranjit Singh
7 days ago
0

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ 'ਖਰਨਾ' ਦੀ ਪੂਜਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਲੋਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 