• Latest
  • Trending
ਬ੍ਰਾਹਮਣ ਸਮਾਜ ਵਲੋਂ ਬ੍ਰਾਹਮਣ ਕਲਿਆਣ ਬੋਰਡ ਸਥਾਪਿਤ ਕਰਨ ਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਕੀਤਾ ਧੰਨਵਾਦ

6 years ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

6 hours ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

7 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Hindi News
English News
Thursday, November 26, 2026
No Result
View All Result
11 °c
Chandigarh
17 ° Thu
17 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬ੍ਰਾਹਮਣ ਸਮਾਜ ਵਲੋਂ ਬ੍ਰਾਹਮਣ ਕਲਿਆਣ ਬੋਰਡ ਸਥਾਪਿਤ ਕਰਨ ਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਕੀਤਾ ਧੰਨਵਾਦ

April 6, 2021
in ਖਬਰਾਂ, ਪੰਜਾਬ
ਬ੍ਰਾਹਮਣ ਸਮਾਜ ਵਲੋਂ ਬ੍ਰਾਹਮਣ ਕਲਿਆਣ ਬੋਰਡ ਸਥਾਪਿਤ ਕਰਨ ਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਕੀਤਾ ਧੰਨਵਾਦ

ਬ੍ਰਾਹਮਣ ਸਮਾਜ ਵਲੋਂ ਬ੍ਰਾਹਮਣ ਕਲਿਆਣ ਬੋਰਡ ਸਥਾਪਿਤ ਕਰਨ ਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਕੀਤਾ ਧੰਨਵਾਦ

ਵਿੱਤ ਮੰਤਰੀ ਵਲੋਂ ਬਠਿੰਡਾ ਸ਼ਹਿਰ ਦਾ ਦੌਰਾ

ਪਰਿਵਾਰ ਦੀ ਆਰਥਿਕ ਮੱਦਦ ਲਈ 8 ਲੱਖ ਰੁਪਏ ਦੇਣ ਦਾ ਐਲਾਨ

ਬ੍ਰਾਹਮਣ ਸਮਾਜ ਵਲੋਂ ਬ੍ਰਾਹਮਣ ਕਲਿਆਣ ਬੋਰਡ ਸਥਾਪਿਤ ਕਰਨ ਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਕੀਤਾ ਧੰਨਵਾਦ

ਬਠਿੰਡਾ 6 ਐਪ੍ਲ ( ਕੁਲਬੀਰ ਬੀਰਾ )-ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਦੌਰੇ ਦੌਰਾਨ ਸ਼੍ਰੀ ਜਵਾਲਾ ਮਾਤਾ ਜੀ ਦੇ ਮੰਦਿਰ ਵਿੱਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਬ੍ਰਾਹਮਣ ਸਮਾਜ ਏਕਤਾ ਮੰਚ ਦੇ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ। ਇਥੇ ਬ੍ਰਾਹਮਣ ਏਕਤਾ ਮੰਚ ਦੇ ਮੈਂਬਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੰਜਾਬ ਸਰਕਾਰ ਵਲੋਂ ਬ੍ਰਾਹਮਣ ਕਲਿਆਣ ਬੋਰਡ ਬਣਾਉਣ ਤੇ ਧੰਨਵਾਦ ਕੀਤਾ। ਇਸ ਮੌਕੇ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਇਹ ਬੋਰਡ ਬ੍ਰਾਹਮਣ ਸਮਾਜ ਦੀ ਭਲਾਈ ਅਤੇ ਉਨ੍ਹਾਂ ਨੂੰ ਆਉਂਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਕੰਮ ਕਰੇਗਾ। ਉਨ੍ਹਾਂ ਬ੍ਰਾਹਮਣ ਸਮਾਜ ਦੀ ਮੰਗ ਅਨੁਸਾਰ ਬੋਰਡ ਵਿੱਚ ਇੱਕ ਮੈਂਬਰ ਬਠਿੰਡਾ ਤੋਂ ਹੋਣ ਦਾ ਵੀ ਵਾਅਦਾ ਕੀਤਾ।

ਇਸ ਮੌਕੇ ਬ੍ਰਾਹਮਣ ਸਮਾਜ ਦੀ ਚਲੀ ਆ ਰਹੀ ਮੰਗ ਜਿਸ ਵਿੱਚ ਭਗਵਾਨ ਪ੍ਰਸ਼ੂਰਾਮ ਭਵਨ ਅਤੇ ਭਗਵਾਨ ਪ੍ਰਸ਼ੂਰਾਮ ਜੀ ਦੀ ਮੂਰਤੀ ਬਣਾਉਣ ਨੂੰ ਪੂਰਾ ਕਰਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਤੁਰੰਤ ਸਬੰਧਿਤ ਅਧਿਕਾਰੀਆਂ ਨਗਰ ਨਿਗਮ ਤੇ ਏ.ਡੀ.ਸੀ ਡਿਵੈਲਪਮੈਂਟ ਨੂੰ ਭਵਨ ਅਤੇ ਬੁੱਤ ਬਣਾਉਣ ਲਈ ਜਗ੍ਹਾ ਦੀ ਨਿਸ਼ਾਨਦੇਹੀ ਕਰਨ ਦੀਆਂ ਹਦਾਇਤਾਂ ਦਿੱਤੀਆਂ ਅਤੇ ਕੰਮ ਜਲਦੀ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਬ੍ਰਾਹਮਣ ਸਮਾਜ ਦਾ ਪੂਰਾ ਖਿਆਲ ਰੱਖੇਗੀ।

ਮੀਟਿੰਗ ਵਿੱਚ ਟਰੱਸਟ ਦੇ ਚੇਅਰਮੈਨ ਵੇਦਪ੍ਰਕਾਸ਼ ਸ਼ਰਮਾ, ਜਨਰਲ ਸੱਕਤਰ ਸੁਰਿੰਦਰ ਜੋਸ਼ੀ, ਜਗਜੀਵਨ ਸ਼ਰਮਾ, ਸ਼ਾਮ ਕੁਮਾਰ ਸ਼ਰਮਾ, ਮੀਡੀਆ ਇੰਚਾਰਜ ਪਵਨ ਸ਼ਾਸਤਰੀ, ਬਾਬੂ ਸਿੰਘ,ਜਗਜੀਵਨ ਸ਼ਰਮਾ ,ਸੁਧੀਰ ਸ਼ਰਮਾ, ਸੁਦਰਸ਼ਨ ਸ਼ਰਮਾ, ਮਨੀਸ਼ ਸ਼ਰਮਾ, ਸੁਨੀਲ ਤ੍ਰਿਪਾਠੀ ਐਡਵੋਕੇਟ, ਹੇਮੰਤ ਸ਼ਰਮਾ ਆਦਿ ਹਾਜ਼ਰ ਸਨ।

ਇਸ ਤੋਂ ਪਹਿਲਾ ਸਵੇਰੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਗੁਰੂ ਨਾਨਕ ਨਗਰ ਵਿਖੇ ਉਸ ਜਗਾ ਦਾ ਦੌਰਾ ਕੀਤਾ, ਜਿਥੇ ਪਿਛਲੇ ਦਿਨੀ ਮੁਸਲਿਮ ਭਾਈਚਾਰੇ ਦੇ ਗ਼ਰੀਬ ਪਰਿਵਾਰਾ ਦੇ ਘਰ ਵਿਚ ਅੱਗ ਲੱਗਣ ਕਾਰਨ ਬਹੁਤ ਭਾਰੀ ਨੁਕਸਾਨ ਹੋ ਗਿਆ ਸੀ ਜਿਸ ਵਿੱਚ ਕਰੀਬ ਕਰੀਬ ਚਾਲੀ ਬੱਕਰੀਆਂ ਜ਼ਿੰਦਾ ਜਲ ਗਈਆਂ ਸੀ ਅਤੇ ਉਸ ਘਰ ਵਿੱਚ ਦੋ ਬੇਟੀਆਂ ਦੀ ਸ਼ਾਦੀ ਸੀ ਜਿਨ੍ਹਾਂ ਦਾ ਦਹੇਜ ਦਾ ਸਾਮਾਨ ਅਤੇ ਨਕਦੀ ਵੀ ਜਲ ਕੇ ਸਵਾਹ ਹੋ ਗਏ ਸੀ।

ਵਿੱਤ ਮੰਤਰੀ ਨੇ ਪਰਿਵਾਰ ਨਾਲ ਗਲਬਾਤ ਕਰਦਿਆ ਹੌਂਸਲਾ ਦਿੱਤਾ। ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਤੇ ਪਰਿਵਾਰ ਦੀ ਆਰਥਿਕ ਮਦਦ ਲਈ 8 ਲੱਖ ਰੁਪਏ ਦੇਣ ਦਾ ਐਲਾਨ ਕੀਤਾ।

ਇਸ ਤੋਂ ਬਾਅਦ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਹੋਮਲੈਂਡ ਕਲੋਨੀ, ਐਨ ਐਫ ਅਲ ਕਲੋਨੀ,ਸੁੱਚਾ ਸਿੰਘ ਨਗਰ, ਕੋਠੇ ਅਮਰਪੁਰਾ, ਮਾਡਲ ਟਾਊਨ ਫੇਸ 4 , ਅਜੀਤ ਰੋਡ,ਸ਼ਾਤ ਨਗਰ, ਹਾਜੀ ਰਤਨ, ਜੋਗੀ ਨਗਰ,ਵਿਸ਼ਾਲ ਨਗਰ, ਪਰਤਾਪ ਨਗਰ ਦਾ ਦੌਰਾ ਕੀਤਾ।

ਇਸ ਮੌਕੇ ਅਰੁਣ ਵਧਾਵਨ, ਕੇ ਕੇ ਅਗਰਵਾਲ, ਟਹਿਲ ਸਿੰਘ ਸੰਧੂ, ਆਦਿ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Most Popular

ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

by Navjot
3 weeks ago
0

  ਜਬਲਪੁਰ, 7 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਤੜਕੇ ਮੱਧ ਪ੍ਰਦੇਸ਼ ਦੇ ਜਬਲਪੁਰ ਜ਼ਿਲ੍ਹੇ ਦੇ ਗਾਜ਼ੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 