• Latest
  • Trending
ਬ੍ਰਿਟਿਸ਼ ਹਾਈ ਕਮਿਸ਼ਨਰ ਐਲੇਕਸ ਐਲਿਸ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਬ੍ਰਿਟਿਸ਼ ਹਾਈ ਕਮਿਸ਼ਨਰ ਐਲੇਕਸ ਐਲਿਸ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

4 years ago
Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਕੀਤੀ ਸ਼ਾਨਦਾਰ ਸ਼ੁਰੂਆਤ ; ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਕੀਤੀ ਸ਼ਾਨਦਾਰ ਸ਼ੁਰੂਆਤ ; ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ

37 minutes ago
SSB ਨੇ ਅਰੁਣਾਚਲ ਪ੍ਰਦੇਸ਼ ਵਿੱਚ 325 ਕਿਲੋ ਤੋਂ ਵੱਧ ਗਾਂਜਾ ਕੀਤਾ ਜ਼ਬਤ , ਇੱਕ ਗ੍ਰਿਫ਼ਤਾਰ

SSB ਨੇ ਅਰੁਣਾਚਲ ਪ੍ਰਦੇਸ਼ ਵਿੱਚ 325 ਕਿਲੋ ਤੋਂ ਵੱਧ ਗਾਂਜਾ ਕੀਤਾ ਜ਼ਬਤ , ਇੱਕ ਗ੍ਰਿਫ਼ਤਾਰ

52 minutes ago
ਵਾਪਰਿਆ ਭਿਆਨਕ ਸੜਕ ਹਾਦਸਾ ; 3 ਲੋਕਾਂ ਦੀ ਮੌਤ

ਵਾਪਰਿਆ ਭਿਆਨਕ ਸੜਕ ਹਾਦਸਾ ; 3 ਲੋਕਾਂ ਦੀ ਮੌਤ

52 minutes ago
ਯਮਨ ਵਿੱਚ 24 ਘੰਟਿਆਂ ਦੌਰਾਨ ਲੜਾਈ ਵਿੱਚ 44 ਲੋਕ ਮਾਰੇ ਗਏ

ਯਮਨ ਵਿੱਚ 24 ਘੰਟਿਆਂ ਦੌਰਾਨ ਲੜਾਈ ਵਿੱਚ 44 ਲੋਕ ਮਾਰੇ ਗਏ

52 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

59 minutes ago
Asian Games :  ਏਸ਼ਿਆਈ ਖੇਡਾਂ ਦੇ ਫਾਈਨਲ ਵਿੱਚ ਪਹੁੰਚੀ ਭਾਰਤੀ ਮਹਿਲਾ ਕ੍ਰਿਕਟ ਟੀਮ ; ਬੰਗਲਾਦੇਸ਼ ਨੂੰ 114 ਦੌੜਾਂ ਨਾਲ ਹਰਾਇਆ

Asian Games :  ਏਸ਼ਿਆਈ ਖੇਡਾਂ ਦੇ ਫਾਈਨਲ ਵਿੱਚ ਪਹੁੰਚੀ ਭਾਰਤੀ ਮਹਿਲਾ ਕ੍ਰਿਕਟ ਟੀਮ ; ਬੰਗਲਾਦੇਸ਼ ਨੂੰ 114 ਦੌੜਾਂ ਨਾਲ ਹਰਾਇਆ

1 hour ago
ਜੰਮੂ-ਕਸ਼ਮੀਰ ਦੇ ਕਠੂਆ, ਸਾਂਬਾ, ਊਧਮਪੁਰ, ਡੋਡਾ ਅਤੇ ਕਿਸ਼ਤਵਾੜ ਵਿੱਚ ਹਾਈ ਅਲਰਟ; ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਜਾਰੀ

ਜੰਮੂ-ਕਸ਼ਮੀਰ ਦੇ ਕਠੂਆ, ਸਾਂਬਾ, ਊਧਮਪੁਰ, ਡੋਡਾ ਅਤੇ ਕਿਸ਼ਤਵਾੜ ਵਿੱਚ ਹਾਈ ਅਲਰਟ; ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਜਾਰੀ

2 hours ago
ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕਿਆ ; ਪੰਜ ਸਿੰਘ ਸਹਿਬਾਨ ਨੇ ਸੁਣਾਇਆ ਫ਼ੈਸਲਾ

ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕਿਆ ; ਪੰਜ ਸਿੰਘ ਸਹਿਬਾਨ ਨੇ ਸੁਣਾਇਆ ਫ਼ੈਸਲਾ

2 hours ago
Asian Games: ਏਸ਼ੀਆਈ ਖੇਡਾਂ ਵਿੱਚ ਭਾਰਤ ਨੂੰ ਦੋ ਚਾਂਦੀ ਦੇ ਤਗਮੇ

Asian Games: ਏਸ਼ੀਆਈ ਖੇਡਾਂ ਵਿੱਚ ਭਾਰਤ ਨੂੰ ਦੋ ਚਾਂਦੀ ਦੇ ਤਗਮੇ

3 hours ago
Asian Games Semifinal: ਪੜ੍ਹੋ ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Asian Games Semifinal: ਪੜ੍ਹੋ ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 47.3 ਕਿਲੋ ਹੈਰੋਇਨ, 3 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

Punjab: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 47.3 ਕਿਲੋ ਹੈਰੋਇਨ, 3 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

4 hours ago
Hindi News
English News
Sunday, September 20, 2026
No Result
View All Result
34 °c
Chandigarh
29 ° Mon
29 ° Tue
30 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬ੍ਰਿਟਿਸ਼ ਹਾਈ ਕਮਿਸ਼ਨਰ ਐਲੇਕਸ ਐਲਿਸ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

May 26, 2022
in ADMINISTRATION, National, Punjab-Chandigarh, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ
ਬ੍ਰਿਟਿਸ਼ ਹਾਈ ਕਮਿਸ਼ਨਰ ਐਲੇਕਸ ਐਲਿਸ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

 ਖੇਤੀਬਾੜੀ, ਆਈ.ਟੀ., ਫੂਡ ਪ੍ਰੋਸੈਸਿੰਗ, ਉੱਚ ਸਿੱਖਿਆ, ਖੇਡਾਂ, ਜਨਤਕ ਟਰਾਂਸਪੋਰਟ ਅਤੇ ਬਾਇਓਮਾਸ ਖੇਤਰਾਂ ਵਿੱਚ ਹੋਰ ਸਹਿਯੋਗ ਲਈ ਬਣੀ ਸਹਿਮਤੀ

ਮੁੱਖ ਮੰਤਰੀ ਭਗਵੰਤ ਮਾਨ ਨੇ ਲੰਡਨ ਅਤੇ ਚੰਡੀਗੜ੍ਹ ਵਿਚਾਲੇ ਸਿੱਧੀਆਂ ਹਵਾਈ ਉਡਾਣਾਂ ਦੀ ਰੱਖੀ ਮੰਗ

ਚੰਡੀਗੜ੍ਹ, 26 ਮਈ(ਵਿਸ਼ਵ ਵਾਰਤਾ)-ਪੰਜਾਬ ਤੇ ਬਰਤਾਨੀਆ ਨੇ ਅੱਜ ਖੇਤੀਬਾੜੀ, ਸੂਚਨਾ ਤੇ ਤਕਨਾਲੋਜੀ (ਆਈ.ਟੀ.), ਫੂਡ ਪ੍ਰਾਸੈਸਿੰਗ, ਉਚੇਰੀ ਸਿੱਖਿਆ, ਖੇਡਾਂ, ਜਨਤਕ ਟਰਾਂਸਪੋਰਟ (ਇਲੈਕਟ੍ਰਿਕ ਬੱਸਾਂ) ਅਤੇ ਬਾਇਓਮਾਸ ਵਰਗੇ ਖੇਤਰਾਂ ਵਿੱਚ ਹੋਰ ਸਹਿਯੋਗ ਵਧਾਉਣ ਦੀ ਸਹਿਮਤੀ ਦਿੱਤੀ।

ਇਸ ਸਬੰਧੀ ਫੈਸਲਾ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਬਰਤਾਨੀਆ ਦੇ ਹਾਈ ਕਮਿਸ਼ਨਰ ਐਲਕਸ ਏਲਿਸ ਦੀ ਮੁੱਖ ਮੰਤਰੀ ਦੇ ਸਰਕਾਰੀ ਆਵਾਸ ਵਿਖੇ ਹੋਈ ਮੁਲਾਕਾਤ ਦੌਰਾਨ ਲਿਆ ਗਿਆ।

ਮੀਟਿੰਗ ਦੌਰਾਨ ਇਨ੍ਹਾਂ ਖੇਤਰਾਂ ਵਿੱਚ ਪੰਜਾਬ ਤੇ ਬਰਤਾਨੀਆ ਵਿਚਕਾਰ ਸਹਿਯੋਗ ਦੀਆਂ ਵਿਆਪਕ ਸੰਭਾਵਨਾਵਾਂ ਹੋਣ ਉਤੇ ਸਹਿਮਤੀ ਬਣੀ। ਮੁੱਖ ਮੰਤਰੀ ਨੇ ਕਿਹਾ ਕਿ ਮਿਹਨਤਕਸ਼ ਪੰਜਾਬੀਆਂ ਨੇ ਆਪਣੀ ਸਖ਼ਤ ਘਾਲਣਾ ਨਾਲ ਪਹਿਲਾਂ ਹੀ ਇਨ੍ਹਾਂ ਖੇਤਰਾਂ ਵਿੱਚ ਆਪਣੀ ਪਛਾਣ ਬਣਾਈ ਹੈ ਪਰ ਬਰਤਾਨੀਆ ਕੋਲ ਮੌਜੂਦ ਆਧੁਨਿਕ ਤਕਨਾਲੋਜੀ ਇਨ੍ਹਾਂ ਖੇਤਰਾਂ ਵਿੱਚ ਸਾਡੀ ਛੁਪੀ ਹੋਈ ਪ੍ਰਤਿਭਾ ਨੂੰ ਹੋਰ ਉਜਾਗਰ ਕਰਨ ਵਿੱਚ ਮਦਦਗਾਰ ਹੋਵੇਗੀ।

ਸੂਬੇ ਵਿੱਚ ਬਰਤਾਨਵੀ ਨਿਵੇਸ਼ਕਾਂ ਦਾ ਸਵਾਗਤ ਹੋਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਨਿਵੇਸ਼ ਕਰਨ ਦੇ ਇੱਛੁਕ ਨਿਵੇਸ਼ਕਾਂ ਨੂੰ ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਆਨਲਾਈਨ ਸਿਸਟਮ ਨਾਲ ਮਿਲਣੀਆਂ ਯਕੀਨੀ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਗੱਲ ਯਕੀਨੀ ਬਣਾਏਗੀ ਕਿ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਬਰਤਾਨੀਆ ਦੇ ਵੱਡੀ ਗਿਣਤੀ ਸੰਭਾਵੀ ਨਿਵੇਸ਼ਕਾਂ ਦੇ ਸੰਪਰਕ ਵਿੱਚ ਹਨ, ਜਿਹੜੇ ਪੰਜਾਬ ਵਿੱਚ ਨਿਵੇਸ਼ ਕਰਨ ਦੇ ਪੱਖ ਵਿੱਚ ਹਨ।

ਲੰਡਨ ਦੇ ਹੀਥਰੋ ਹਵਾਈ ਅੱਡੇ ਤੇ ਚੰਡੀਗੜ੍ਹ ਵਿਚਾਲੇ ਸਿੱਧੀ ਉਡਾਣ ਹੋਣ ਦਾ ਮੁੱਦਾ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਖ਼ਾਸ ਤੌਰ ਉਤੇ ਪੰਜਾਬ ਅਤੇ ਨਾਲ ਲਗਦੇ ਤਕਰੀਬਨ ਪੰਜ ਰਾਜਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਉਡਾਣ ਪੰਜਾਬੀਆਂ ਲਈ ਪੱਛਮ ਦੇ ਦੁਆਰ ਵਜੋਂ ਕੰਮ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਕਈ ਏਅਰਲਾਈਨਾਂ ਦੇ ਪ੍ਰਬੰਧਕ ਉਨ੍ਹਾਂ ਦੇ ਸੰਪਰਕ ਵਿੱਚ ਹਨ ਅਤੇ ਇਕ ਵਾਰ ਮਨਜ਼ੂਰੀ ਮਿਲਣ ਦੀ ਦੇਰ ਹੈ, ਇੱਥੋਂ ਉਡਾਣਾਂ ਸ਼ੁਰੂ ਹੋ ਜਾਣਗੀਆਂ।

ਬਰਤਾਨੀਆ ਦੇ ਹਾਈ ਕਮਿਸ਼ਨਰ ਨੇ ਇਸ ਸਬੰਧੀ ਹਰ ਸੰਭਵ ਸਹਿਯੋਗ ਦਾ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਬਰਤਾਨੀਆ ਇਨ੍ਹਾਂ ਮੁੱਖ ਖੇਤਰਾਂ ਵਿੱਚ ਪੰਜਾਬ ਵਿੱਚ ਨਿਵੇਸ਼ ਕਰਨ ਲਈ ਦ੍ਰਿੜ੍ਹ ਸੰਕਲਪ ਹੈ। ਏਲਿਸ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਨੂੰ ਬਿਲਕੁੱਲ ਬਰਦਾਸ਼ਤ ਨਾ ਕਰਨ ਦੀ ਨੀਤੀ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਨਿਵੇਸ਼ਕਾਂ ਦਾ ਭਰੋਸਾ ਵਧਾਉਣ ਵਿੱਚ ਮਦਦ ਮਿਲੇਗੀ।

ਬਰਤਾਨੀਆ ਦੇ ਹਾਈ ਕਮਿਸ਼ਨਰ ਨਾਲ ਮੀਟਿੰਗ ਲਈ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੈੱਟ ਅਤੇ ਟਰੇਡ ਕਮਿਸ਼ਨਰ (ਦੱਖਣੀ ਏਸ਼ੀਆ) ਐਲਨ ਗੈਮੇਲ ਵੀ ਪੁੱਜੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਸੀ.ਈ.ਓ. ਇਨਵੈਸਟ ਪੰਜਾਬ ਕੇ.ਕੇ. ਯਾਦਵ ਅਤੇ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਕੀਤੀ ਸ਼ਾਨਦਾਰ ਸ਼ੁਰੂਆਤ ; ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਕੀਤੀ ਸ਼ਾਨਦਾਰ ਸ਼ੁਰੂਆਤ ; ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ

by Navjot
September 20, 2026
0

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਕੀਤੀ ਸ਼ਾਨਦਾਰ ਸ਼ੁਰੂਆਤ ; ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ ਮਹਿਲਾ ਹਾਕੀ ਟੀਮ...

SSB ਨੇ ਅਰੁਣਾਚਲ ਪ੍ਰਦੇਸ਼ ਵਿੱਚ 325 ਕਿਲੋ ਤੋਂ ਵੱਧ ਗਾਂਜਾ ਕੀਤਾ ਜ਼ਬਤ , ਇੱਕ ਗ੍ਰਿਫ਼ਤਾਰ

SSB ਨੇ ਅਰੁਣਾਚਲ ਪ੍ਰਦੇਸ਼ ਵਿੱਚ 325 ਕਿਲੋ ਤੋਂ ਵੱਧ ਗਾਂਜਾ ਕੀਤਾ ਜ਼ਬਤ , ਇੱਕ ਗ੍ਰਿਫ਼ਤਾਰ

by Navjot
September 20, 2026
0

SSB ਨੇ ਅਰੁਣਾਚਲ ਪ੍ਰਦੇਸ਼ ਵਿੱਚ 325 ਕਿਲੋ ਤੋਂ ਵੱਧ ਗਾਂਜਾ ਕੀਤਾ ਜ਼ਬਤ , ਇੱਕ ਗ੍ਰਿਫ਼ਤਾਰ     ਕੋਲਕਾਤਾ/ਇਟਾਨਗਰ, 20 ਸਤੰਬਰ...

ਵਾਪਰਿਆ ਭਿਆਨਕ ਸੜਕ ਹਾਦਸਾ ; 3 ਲੋਕਾਂ ਦੀ ਮੌਤ

ਵਾਪਰਿਆ ਭਿਆਨਕ ਸੜਕ ਹਾਦਸਾ ; 3 ਲੋਕਾਂ ਦੀ ਮੌਤ

by Navjot
September 20, 2026
0

ਵਾਪਰਿਆ ਭਿਆਨਕ ਸੜਕ ਹਾਦਸਾ ; 3 ਲੋਕਾਂ ਦੀ ਮੌਤ   ਨਵੀਂ ਦਿੱਲੀ, 20 ਸਤੰਬਰ (ਵਿਸ਼ਵ ਵਾਰਤਾ): ਅਧਿਕਾਰੀਆਂ ਨੇ ਦੱਸਿਆ ਕਿ...

ਯਮਨ ਵਿੱਚ 24 ਘੰਟਿਆਂ ਦੌਰਾਨ ਲੜਾਈ ਵਿੱਚ 44 ਲੋਕ ਮਾਰੇ ਗਏ

ਯਮਨ ਵਿੱਚ 24 ਘੰਟਿਆਂ ਦੌਰਾਨ ਲੜਾਈ ਵਿੱਚ 44 ਲੋਕ ਮਾਰੇ ਗਏ

by Navjot
September 20, 2026
0

ਯਮਨ ਵਿੱਚ 24 ਘੰਟਿਆਂ ਦੌਰਾਨ ਲੜਾਈ ਵਿੱਚ 44 ਲੋਕ ਮਾਰੇ ਗਏ ਸਨਾ, 20 ਸਤੰਬਰ (ਵਿਸ਼ਵ ਵਾਰਤਾ): ਦੋਵਾਂ ਧਿਰਾਂ ਦੇ ਫੌਜੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਕੀਤੀ ਸ਼ਾਨਦਾਰ ਸ਼ੁਰੂਆਤ ; ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਕੀਤੀ ਸ਼ਾਨਦਾਰ ਸ਼ੁਰੂਆਤ ; ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ

by Navjot
September 20, 2026
0

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਕੀਤੀ ਸ਼ਾਨਦਾਰ ਸ਼ੁਰੂਆਤ ; ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ ਮਹਿਲਾ ਹਾਕੀ ਟੀਮ...

Most Popular

International: ਟਰੰਪ ਵੱਲੋਂ ਇਜ਼ਰਾਈਲ ਨੂੰ 26 ਹਜ਼ਾਰ ਕਰੋੜ ਦੇ ਹਥਿਆਰ ਦੇਣ ਦੀ ਤਿਆਰੀ

International: ਟਰੰਪ ਵੱਲੋਂ ਇਜ਼ਰਾਈਲ ਨੂੰ 26 ਹਜ਼ਾਰ ਕਰੋੜ ਦੇ ਹਥਿਆਰ ਦੇਣ ਦੀ ਤਿਆਰੀ

by Ranjit Singh
4 days ago
0

International: ਟਰੰਪ ਵੱਲੋਂ ਇਜ਼ਰਾਈਲ ਨੂੰ 26 ਹਜ਼ਾਰ ਕਰੋੜ ਦੇ ਹਥਿਆਰ ਦੇਣ ਦੀ ਤਿਆਰੀ ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ) – ਅਮਰੀਕੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 