ਬ੍ਰੇਕਿੰਗ ਨਿਊਜ਼ : ਪੰਜਾਬ ਸਰਕਾਰ ਤੇ ਮਾਸਟਰ ਕੇਡਰ ਯੂਨੀਅਨ ਵਿਚਾਲੇ ਮੀਟਿੰਗ ਕੱਲ੍ਹ
ਚੰਡੀਗੜ੍ਹ, 21ਦਸੰਬਰ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਤੇ ਮਾਸਟਰ ਕੇਡਰ ਯੂਨੀਅਨ ਵਿਚਾਲੇ ਕੱਲ੍ਹ 22 ਦਸੰਬਰ ਨੂੰ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ, ਮਾਸਟਰ ਕੇਡਰ ਯੂਨੀਅਨ ਦੀਆਂ ਮੰਗਾਂ ਬਾਰੇ ਇਸ ਮੀਟਿੰਗ ਵਿਚ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ।
























