• Latest
  • Trending
ਬੰਦੀ ਸਿੰਘਾਂ ਨੂੰ ਸਰਕਾਰ ਆਪਣੇ ਕਹੇ ਮੁਤਾਬਕ ਤੇ ਦਿੱਤੇ ਹਲਫੀਆ ਬਿਆਨ ਮੁਤਾਬਕ ਤੁਰੰਤ ਰਿਹਾਅ ਕਰੇ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ

4 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

8 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

11 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

Hindi News
English News
Saturday, November 14, 2026
No Result
View All Result
18 °c
Chandigarh
19 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੰਦੀ ਸਿੰਘਾਂ ਨੂੰ ਸਰਕਾਰ ਆਪਣੇ ਕਹੇ ਮੁਤਾਬਕ ਤੇ ਦਿੱਤੇ ਹਲਫੀਆ ਬਿਆਨ ਮੁਤਾਬਕ ਤੁਰੰਤ ਰਿਹਾਅ ਕਰੇ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ

December 12, 2022
in ਸਿਆਸੀ, ਖਬਰਾਂ, ਪੰਜਾਬ
ਬੰਦੀ ਸਿੰਘਾਂ ਨੂੰ ਸਰਕਾਰ ਆਪਣੇ ਕਹੇ ਮੁਤਾਬਕ ਤੇ ਦਿੱਤੇ ਹਲਫੀਆ ਬਿਆਨ ਮੁਤਾਬਕ ਤੁਰੰਤ ਰਿਹਾਅ ਕਰੇ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ

ਬੰਦੀ ਸਿੰਘਾਂ ਨੂੰ ਸਰਕਾਰ ਆਪਣੇ ਕਹੇ ਮੁਤਾਬਕ ਤੇ ਦਿੱਤੇ ਹਲਫੀਆ ਬਿਆਨ ਮੁਤਾਬਕ ਤੁਰੰਤ ਰਿਹਾਅ ਕਰੇ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ

ਚੰਡੀਗੜ੍ਹ, 12 ਦਸੰਬਰ (ਵਿਸ਼ਵ ਵਾਰਤਾ)-: ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਇਕ ਸਾਲ ਪਹਿਲਾਂ ਕਿਸਾਨ ਅੰਦੋਲਨ ਖਤਮ ਹੋਣ ਵੇਲੇ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਅਨੁਸਾਰ ਐਮ ਐਸ ਪੀ ਕਮੇਟੀ ਦਾ ਤੁਰੰਤ ਪੁਨਰਗਠਨ ਕੀਤਾ ਜਾਵੇ ਅਤੇ ਉਹਨਾਂ ਨੇ ਐਮ ਐਸ ਪੀ ਨੂੰ ਕਾਨੂੰਨੀ ਅਧਿਕਾਰ ਬਣਾਉਣ ਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਲਾਗਤ ’ਤੇ 50 ਫੀਸਦੀ ਮੁਨਾਫਾ ਸ਼ਾਮਲ ਕਰ ਕੇ ਐਮ ਐਸਪੀ ਉਸ ਅਨੁਸਾਰ ਤੈਅ ਕੀਤੀ ਜਾਵੇ।

ਸੰਸਦ ਵਿਚ ਇਹ ਮਾਮਲਾ ਚੁੱਕਦਿਆਂ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਲਿਖਤੀ ਭਰੋਸਾ ਦਿੱਤਾਸੀ ਕਿ ਉਹ ਐਮ ਐਸ ਪੀ ਤੈਅ ਕਰਨ ਵਾਲੀ ਕਮੇਟੀ ਵਿਚ ਕਿਸਾਨ ਪ੍ਰਤੀਨਿਧ ਸ਼ਾਮਲ ਕਰ ਕੇ ਇਸਦਾ ਪੁਨਰਗਠਨ ਕਰੇਗੀ। ਪਰ ਅਜਿਹਾ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਕਮੇਟੀ ਵਿਚ ਕਿਸਾਨ ਪ੍ਰਤੀਨਿਧ ਅਤੇ ਖੇਤੀਬਾੜੀ ਮਾਹਿਰ ਸ਼ਾਮਲ ਕੀਤੇ ਜਾਣੇ ਚਾਹੀਦੇ ਹਨ। ਉਹਨਾਂ ਨੇ ਕੇਂਦਰ ਸਰਕਾਰ ਨੂੰਅਪੀਲ ਕੀਤੀ ਕਿ ਉਹ ਕਿਸਾਨਾਂ ਨਾਲਕੀਤੇ ਵਾਅਦੇ ਮੁਤਾਬਕ ਐਮ ਐਸ ਪੀ ਨੂੰ ਕਿਸਾਨਾਂ ਦਾ ਕਾਨੂੰਨੀ ਅਧਿਕਾਰ ਬਣਾਵੇ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਰਬਕ ਸੀ 2 ਦੇ ਨਾਲ 50 ਫੀਸਦੀ ਮੁਨਾਫਾ ਜੋੜ ਕੇ ਐਮ ਐਸ ਪੀ ਤੈਅ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਇਕ ਫਸਲ ਦੇ ਪਾਲਣ ਪੋਸ਼ਣ ’ਤੇ ਆਈ ਲਾਗਤ ’ਤੇ 50 ਫੀਸਦੀ ਮੁਨਾਫਾ ਮਿਲਸਕੇ।

ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਨੂੰ ਲਿਖਤੀਵਾਅਦਾ ਕਰ ਕੇ ਉਸਨੂੰ ਪੂਰਾ ਨਾ ਕਰਨਾ ਸਰਕਾਰ ਨੂੰ ਸੋਭਾ ਨਹੀਂ ਦਿੰਦਾ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਕੀਤਾ ਵਾਅਦਾ ਪੂਰਾ ਨਾ ਕਰ ਕੇ ਕਿਸਾਨਾਂ ਨੂੰ ਮੁੜ ਅੰਦੋਲਨ ਦੇ ਰਾਹ ਪੈਣ ਲਈ ਮਜਬੂਰ ਕਰ ਰਹੀਹੈ। ਉਹਨਾਂ ਨੇ ਬਿਜਲੀ ਸੋਧ ਬਿੱਲ ਦਾ ਹਵਾਲਾ ਦਿੱਤਾ ਜਿਸ ਬਾਰੇ ਕੇਂਦਰ ਸਰਕਾਰ ਨੇ ਭਰੋਸਾ ਦਿੱਤਾਸੀ ਕਿ ਉਹ ਕਿਸਾਨਾਂ ਦੇ ਖਦਸ਼ਿਆਂਅਨੁਸਾਰ ਇਸਦੀਸਮੀਖਿਆਕਰੇਗੀ ਪਰ ਅਜਿਹਾ ਨਹੀਂ ਕੀਤਾ ਗਿਆ। ਸਰਦਾਰਨੀ ਬਾਦਲ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 850 ਕਿਸਾਨਾਂ ਦੇਪਰਿਵਾਰ ਨੂੰ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਵੀ ਉਠਾਈ ਅਤੇ ਕਿਸਾਨ ਅੰਦੋਲਨ ਦੌਰਾਨ ਜਿਹੜੇ ਕਿਸਾਨਾਂ ਖਿਲਾਫ ਕੇਸ ਦਰਜ ਕੀਤੇ ਗਏ ਸਨ, ਉਹ ਸਾਰੇ ਵਾਪਸ ਲੈਣ ਦੀ ਮੰਗ ਵੀ ਕੀਤੀ।

ਸਰਦਾਰਨੀ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਸਰਕਾਰ ਨੇ 2019 ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਾਰੇ ਬੰਦੀ ਸਿੰਘ ਰਿਹਾਅ ਕਰਨ ਦਾ ਫੈਸਲਾ ਲਿਆ ਸੀ ਤੇ ਨਾਲ ਹੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਦਾ ਐਲਾਨ ਕੀਤਾ ਸੀ ਤਾਂ ਜੋ ਉਹ ਰਿਹਾਅ ਹੋ ਸਕਣ। ਉਹਨਾਂ ਕਿਹਾ ਕਿ ਬੰਦੀ ਸਿੰਘਾਂ ਦੇ ਨਾਵਾਂ ਦੀ ਸ਼ਮੂਲੀਅਤ ਵਾਲਾ ਵਿਸਥਾਰਿਤ ਹੁਕਮ ਹੋਣ ਦੇ ਬਾਵਜੂਦ ਇਹਨਾਂ ਨੂੰ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਇਸ ਨਾਲ ਸਿੱਖ ਕੌਮ ਵਿਚ ਗਲਤ ਸੰਦੇਸ਼ ਜਾ ਰਿਹਾ ਹੈ ਤੇ ਅਸੀਂ ਮੰਗ ਕਰਦੇ ਹਾਂ ਕਿ ਸਾਰੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਮੈਂਬਰ ਪਾਰਲੀਮੈਂਟ ਨੇ ਇਹ ਵੀ ਮੰਗ ਕੀਤੀ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਵੀ ਤੁਰੰਤ ਰਿਹਾਅ ਕੀਤਾ ਜਾਵੇ ਕਿਉਂਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪਿਛਲੇ 8 ਮਹੀਨਿਆਂ ਤੋਂ ਹੁਕਮਾਂ ’ਤੇ ਹਸਤਾਖ਼ਰ ਨਾਕਰਨ ਕਾਰਨ ਉਹ ਰਿਹਾਅ ਨਹੀਂ ਹੋ ਰਹੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ "ਸਕਾਰਾਤਮਕ,...

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

by Navjot
November 13, 2026
0

  ਇਸਲਾਮਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀ ਸ਼ੁੱਕਰਵਾਰ ਦੀ ਰਿਪੋਰਟ ਅਨੁਸਾਰ, ਪਾਕਿਸਤਾਨ ਦੇ ਪੰਜਾਬ ਅਤੇ ਸਿੰਧ ਸੂਬਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ – ਜੈਕਬਸ ਨੇ ਜੜ੍ਹੇ ਅਰਧ ਸੈਂਕੜੇ

IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ – ਜੈਕਬਸ ਨੇ ਜੜ੍ਹੇ ਅਰਧ ਸੈਂਕੜੇ

by Jaspreet Kaur
3 weeks ago
0

IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ - ਜੈਕਬਸ ਨੇ ਜੜ੍ਹੇ ਅਰਧ ਸੈਂਕੜੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 