ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਦਾ ਸੰਸਦ ਦੇ ਬਾਹਰ ਪ੍ਰਦਰਸ਼ਨ
ਅਕਾਲੀ ਦਲ ਨੇ ਜੰਤਰ ਮੰਤਰ ਤੇ ਲਾਇਆ ਮੋਰਚਾ
ਚੰਡੀਗੜ੍ਹ,20 ਜੁਲਾਈ(ਵਿਸ਼ਵ ਵਾਰਤਾ)- ਬੰਦੀ ਸਿਖਾਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਮੋਰਚਾ ਨੇ ਖੋਲ੍ਹਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਸੰਸਦ ਦੇ ਮਾਨਸੂਨ ਇਜਲਾਸ ਦੇ ਦੂਜੇ ਦਿਨ ਸੰਸਦ ਦੇ ਬਾਹਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਗੇ ਇਹ ਗੱਲ ਉਠਾਈ। ਇਸਦੇ ਨਾਲ ਹੀ ਅਕਲੀ ਦਲ ਦਿੱਲੀ ਵਿੱਚ ਗੁਰਦੁਆਰਾ ਬੰਗਲਾ ਸਾਹਿਬ ਤੋਂ ਜੰਤਰ-ਮੰਤਰ ਤੱਕ ਮਾਰਚ ਵੀ ਕੱਢ ਰਿਹਾ ਹੈ।
Staged dharna to remind GOI of its commitment to commute death sentence of Bhai Rajoana & release 8 Sikh detenues who had completed life sentences in 2019 on 550th Parkash Purab of Sri GuruNanakDev ji. Sikh community & Pbis at large are waiting for GOI to fulfil the commitment. pic.twitter.com/rOGaU5mm9E
— Sukhbir Singh Badal (@officeofssbadal) July 20, 2022