• Latest
  • Trending
ਬੰਧੂਆ ਮਜ਼ਦੂਰੀ ਇੱਕ ਅਪਰਾਧ ਹੈ, ਕਰਵਾਉਣ ਵਾਲੇ ਨੂੰ ਸਜ਼ਾ ਭੁਗਤਣੀ ਪਵੇਗੀ -ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

5 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

6 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

9 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

Hindi News
English News
Friday, November 13, 2026
No Result
View All Result
16 °c
Chandigarh
22 ° Fri
22 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੰਧੂਆ ਮਜ਼ਦੂਰੀ ਇੱਕ ਅਪਰਾਧ ਹੈ, ਕਰਵਾਉਣ ਵਾਲੇ ਨੂੰ ਸਜ਼ਾ ਭੁਗਤਣੀ ਪਵੇਗੀ -ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ

April 6, 2023
in ਸਿਆਸੀ, ਖਬਰਾਂ, ਪੰਜਾਬ
ਬੰਧੂਆ ਮਜ਼ਦੂਰੀ ਇੱਕ ਅਪਰਾਧ ਹੈ, ਕਰਵਾਉਣ ਵਾਲੇ ਨੂੰ ਸਜ਼ਾ ਭੁਗਤਣੀ ਪਵੇਗੀ -ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ

ਬੰਧੂਆ ਮਜ਼ਦੂਰੀ ਇੱਕ ਅਪਰਾਧ ਹੈ, ਕਰਵਾਉਣ ਵਾਲੇ ਨੂੰ ਸਜ਼ਾ ਭੁਗਤਣੀ ਪਵੇਗੀ -ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ

ਫਾਜ਼ਿਲਕਾ, 6 ਅਪ੍ਰੈਲ(ਵਿਸ਼ਵ ਵਾਰਤਾ)-ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਦ ਬਾਂਡਡ ਲੇਬਰ ਸਿਸਟਮ (ਅਬੋਲਿਸ਼) ਐਕਟ, 1976 (ਸੰਵਿਧਾਨ ਦਾ ਆਰਟੀਕਲ 23) 24 ਅਕਤੂਬਰ 1975 ਤੋਂ ਦੇਸ਼ ਵਿੱਚ ਬੰਧੂਆ ਮਜ਼ਦੂਰੀ ਕਰਵਾਉਣੀ ਇੱਕ ਅਪਰਾਧ ਹੈ। ਜੇਕਰ ਜ਼ਿਲ੍ਹੇ ਵਿੱਚ ਕੋਈ ਵੀ ਮਾਲਕ ਲੇਬਰ ਪਾਸੋਂ ਬੰਧੂਆ ਮਜ਼ਦੂਰੀ ਕਰਵਾਉਂਦਾ ਹੈ ਤਾਂ ਸ਼ਿਕਾਇਤ ਮਿਲਣ ਤੇ 24 ਘੰਟੇ ਅੰਦਰ ਹੀ ਸਬ ਡਵੀਜ਼ਨਲ ਵਿਜੀਲੈਂਸ ਕਮੇਟੀ ਟੀਮ ਮੌਕੇ ਤੇ ਪਹੁੰਚ ਕੇ ਬੰਧੂਆ ਮਜ਼ਦੂਰ ਨੂੰ ਛੁਡਵਾਏਗੀ ਅਤੇ ਬੰਧੂਆ ਮਜ਼ਦੂਰ ਦੇ ਪੁਨਰਵਾਸ ਸਬੰਧੀ ਬਣਦੀ ਸਹਾਇਤਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀ ਜਾਵੇਗੀ। ਬੰਧੂਆ ਮਜ਼ਦੂਰੀ ਕਰਵਾਉਣ ਵਾਲੇ ਮਾਲਕ ਖਿਲਾਫ ੳਕਤ ਐਕਟ ਦੀ ਧਾਰਾ 16, 17, 18 ਅਤੇ 19 ਅਨੁਸਾਰ ਤਿੰਨ ਸਾਲ ਤੱਕ ਦੀ ਸਜ਼ਾ/ਜੁਰਮਾਨਾ ਜਾਂ ਫਿਰ ਦੋਵੇ ਹੋ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਬੰਧੂਆ ਮਜ਼ਦੂਰੀ ਸਬੰਧੀ ਦਫਤਰ ਡਿਪਟੀ ਕਮਿਸ਼ਨਰ, ਫਾਜਿਲਕਾ/ਦਫਤਰ ਉੱਪ—ਮੰਡਲ ਮੈਜਿਸਟੇ੍ਰਟ, ਫਾਜਿਲਕਾ/ਜਲਾਲਾਬਾਦ/ਅਬੋਹਰ ਜਾਂ ਦਫਤਰ ਕਿਰਤ ਤੇ ਸੁਲਾਹ ਅਫਸਰ, ਫਾਜਿਲਕਾ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

by Ranjit Singh
16 hours ago
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ - ਸਾਬਕਾ ਐੱਸਐੱਸਪੀ ਨੂੰ ਅੱਜ ਸੁਣਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 