• Latest
  • Trending
ਬੰਬੀਹਾ ਗਰੁੱਪ ਦੇ ਦੋ ਗੈਂਗਸਟਰ ਹਥਿਆਰਾਂ ਸਮੇਤ ਕਾਬੂ

ਬੰਬੀਹਾ ਗਰੁੱਪ ਦੇ ਦੋ ਗੈਂਗਸਟਰ ਹਥਿਆਰਾਂ ਸਮੇਤ ਕਾਬੂ

4 years ago
ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

59 minutes ago
ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

1 hour ago
ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

1 hour ago
ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

2 hours ago
Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

3 hours ago
Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

3 hours ago
Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

4 hours ago
Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

5 hours ago
Hindi News
English News
Friday, November 27, 2026
No Result
View All Result
24 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੰਬੀਹਾ ਗਰੁੱਪ ਦੇ ਦੋ ਗੈਂਗਸਟਰ ਹਥਿਆਰਾਂ ਸਮੇਤ ਕਾਬੂ

October 16, 2022
in MOHALI, ਖਬਰਾਂ, ਪੰਜਾਬ
ਬੰਬੀਹਾ ਗਰੁੱਪ ਦੇ ਦੋ ਗੈਂਗਸਟਰ ਹਥਿਆਰਾਂ ਸਮੇਤ ਕਾਬੂ

ਬੰਬੀਹਾ ਗਰੁੱਪ ਦੇ ਦੋ ਗੈਂਗਸਟਰ ਹਥਿਆਰਾਂ ਸਮੇਤ ਕਾਬੂ

ਚੰਡੀਗੜ੍ਹ, 16ਅਕਤੂਬਰ(ਵਿਸ਼ਵ ਵਾਰਤਾ)-ਸ਼੍ਰੀ ਵਿਵੇਕ ਸ਼ੀਲ ਸੋਨੀ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ ਨਗਰ ਨੇ ਪ੍ਰੈਸ ਨੋਟ ਰਾਹੀ ਦੱਸਿਆ ਕਿ ਮੋਹਾਲੀ ਪੁਲਿਸ ਵੱਲੋ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਗੈਂਗਸਟਰਾ ਅਤੇ ਮਾੜੇ ਅਨਸਰਾ ਵਿਰੁੱਧ ਚਲਾਈ ਮੋਹਿੰਮ ਦੋਰਾਨ ਸ਼੍ਰੀ ਅਮਨਦੀਪ ਸਿੰਘ ਬਰਾੜ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਸ: ਗੁਰਸ਼ੇਰ ਸਿੰਘ, ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਦੀ ਰਹਿਨੁਮਾਈ ਹੇਠ ਇੰਸ. ਸ਼ਿਵ ਕੁਮਾਰ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਅਤੇ ਮੁੱਖ ਅਫਸਰ ਥਾਣਾ ਘੜੂੰਆ ਦੀ ਟੀਮ ਵੱਲੋ ਮਿਤੀ 15-10-2022 ਨੂੰ ਹੇਠ ਲਿਖੇ ਬੰਬੀਹਾ ਗਰੁੱਪ ਦੇ ਗੈਂਗਸ਼ਟਰਾ ਨੂੰ ਗਿਫਤਾਰ ਕਰਕੇ ਉਹਨਾ ਪਾਸੋ ਹਥਿਆਰ ਬ੍ਰਾਮਦ ਕੀਤੇ ਗਏ ਹਨ। ਦੋਸ਼ੀਆਂ ਨੂੰ ਪਿੰਡ ਗੋਸਲਾਂ, ਥਾਣਾ ਕੁਰਾਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

1. ਮੁਕੱਦਮਾ ਨੰਬਰ 22 ਮਿਤੀ 30-01-2022 ਅ/ਧ 379ਭ ੀਫਛ ਥਾਣਾ ਸਦਰ ਖਰੜ, ਐਸ.ਏ.ਐਸ ਨਗਰ

ਗ੍ਰਿਫਤਾਰ ਦੋਸ਼ੀ:-

ਗੁਰਜੰਟ ਸਿੰਘ ਉੱਰਫ ਜੰਟਾ ਪੁੱਤਰ ਰਣਧੀਰ ਸਿੰਘ ਵਾਸੀ ਨੰਗਲਗੜੀਆ, ਥਾਣਾ ਸਦਰ ਕੁਰਾਲੀ, ਜ਼ਿਲ੍ਹਾ ਐਸ.ਏ.ਐਸ ਨਗਰ

ਕ੍ਰਿਮੀਨਲ ਹਿਸਟਰੀ:- (ਦਰਜ ਮੁਕੱਦਮਿਆ ਦਾ ਵੇਰਵਾ)

ਮਿਤੀ 30-01-2022 : ਗੁਰਜੰਟ ਸਿੰਘ ਉੱਰਫ ਜੰਂਟਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਗੁਰਪ੍ਰੀਤ ਸਿੰਘ ਉਰਫ ਗੋਪੀ ਜੋ ਕਿ ਸਪੇਨ ਵਿੱਚ ਬੈਠੇ ਹੈ ਅਤੇ ਬੰਬੀਹਾ ਗੁਰੱਪ ਦਾ ਸਰਗਨਾ ਹੈ, ਦੇ ਕਹਿਣ ਤੇ ਘੜੂੰਆ ਯੂਨੀਵਰਸਿਟੀ ਦੇ ਸਾਹਮਣਿਓ ਇੱਕ ਬਰੀਜਾ ਕਾਰ ਖੋਹ ਕੀਤੀ ਸੀ।

ਮਿਤੀ 28-07-2022 : ਗੁਰਜੰਟ ਸਿੰਘ ਉੱਰਫ ਜੰਂਟਾ ਦੇ ਸਾਥੀ ਬਰੀਜਾ ਕਾਰ ਅਤੇ 07 ਪਿਸਟਲਾ ਸਮੇਤ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਗੁਰਜੰਟ ਸਿੰਘ ਉੱਰਫ ਜੰਂਟਾ ਉਸ ਵਿੱਚੋ ਭਗੋੜਾ ਚੱਲ ਰਿਹਾ ਸੀ।

ਮਿਤੀ 29-08-2022 : ਗੁਰਜੰਟ ਸਿੰਘ ਉੱਰਫ ਜੰਂਟਾ ਨੇ ਆਪਣੇ ਇੱਕ ਹੋਰ ਸਾਥੀ ਪਰਗਟ ਸਿੰਘ ਨਾਲ ਮਿਲ ਕੇ ਗੁਰਪ੍ਰੀਤ ਸਿੰਘ ਉਰਫ ਗੋਪੀ ਅਤੇ ਭੁਪਿੰਦਰ ਸਿੰਘ ਭੂਪੀ ਰਾਣਾ ਦੇ ਕਹਿਣ ਤੇ ਹਿਮਾਚਲ ਪ੍ਰਦੇਸ ਦੇ ਨਾਲਾਗੜ੍ਹ ਕੋਰਟ ਕੰਪਲੈਂਕਸ ਵਿੱਚ ਬੰਬੀਹਾਂ ਗਰੁੱਪ ਨਾਲ ਸਬੰਧਿਤ, ਵਿੱਕੀ ਮਿੱਡੂਖੇੜਾ ਦੇ ਕਾਤਲਾਂ ਦੇ ਛੁੜਵਾਉਣ ਲਈ ਫਾਂਇਰਿੰਗ ਕੀਤੀ ਸੀ ਅਤੇ ੳੁੱਥੋ ਭੱਜ ਗਏ ਸੀ।

ਮਿਤੀ 15-10-2022 : ਗੁਰਜੰਟ ਸਿੰਘ ਉੱਰਫ ਜੰਂਟਾ ਨੂੰ ਗ੍ਰਿਫਤਾਰ ਕਰਕੇ ਇਸ ਦੀ ਨਿਸ਼ਾਨਦੇਹੀ ਤੇ ਇਸ ਪਾਸੋ 05 ਪਿਸਟਲ ਹੇਠ ਲਿਖੇ ਅਨੁਸਾਰ ਬ੍ਰਾਮਦ ਕੀਤੇ ਹਨ :

ਬ੍ਰਾਮਦਗੀ

1) ਇੱਕ ਪਿਸਟਲ 32 ਬੋਰ
2) ਇੱਕ ਪਿਸਟਲ 32 ਬੋਰ
3) ਇੱਕ ਪਿਸਟਲ 30 ਬੋਰ ਸਮੇਤ 2 ਰੋਦ ਜਿੰਦਾਂ
4) ਇੱਕ ਪਿਸਟਲ 30 ਬੋਰ
5) ਇੱਕ ਪਿਸਟਲ 30 ਬੋਰ ਸਮੇਤ 2 ਰੋਦ ਜਿੰਦਾਂ

2.ਮੁਕੱਦਮਾ ਨੰਬਰ 65 ਮਿਤੀ 15-10-2022 ਅ/ਧ 25-54-59 ਅਰਮਸ ਅਚਟ, ਥਾਣਾ ਸਦਰ ਕੁਰਾਲੀ

ਗ੍ਰਿਫਤਾਰ ਦੋਸ਼ੀ :

1. ਗੁਰਵਿੰਦਰ ਸਿੰਘ ਉੱਰਫ ਗੁਰੀ ਪੁੱਤਰ ਬਲਵਿੰਦਰ ਸਿੰਘ ਵਾਸੀ ਬਹਿਡਾਲੀ, ਥਾਣਾ ਸਿੰਘਭਗਵੰਤਪੁਰਾ, ਜ਼ਿਲ੍ਹਾ ਰੋਪੜ
2. ਗੋਤਮ ਕੁਮਾਰ ਪੁੱਤਰ ਰਾਮਦੇਵ ਵਾਸੀ ਨੇੜੇ ਸਬਜੀ ਮੰਡੀ ਕੁਰਾਲੀ, ਥਾਣਾ ਸਿਟੀ ਕੁਰਾਲੀ, ਐਸ.ਏ.ਐਸ ਨਗਰ

ਬ੍ਰਾਮਦਗੀ:-

1) ਇੱਕ ਪਿਸਟਲ 32 ਬੋਰ ਸਮੇਤ 2 ਰੋਦ ਜਿੰਦਾਂ
2) ਇੱਕ ਪਿਸਟਲ 30 ਬੋਰ ਸਮੇਤ 2 ਰੋਦ ਜਿੰਦਾਂ

ਕ੍ਰਿਮੀਨਲ ਹਿਸ਼ਟਰੀ
ਗੁਰਵਿੰਦਰ ਸਿੰਘ ਉੱਰਫ ਗੁਰੀ ਅਤੇ ਗੋਤਮ ਕੁਮਾਰ ਇਹ ਦੋਨੋ ਗੁਰਜੰਟ ਸਿੰਘ ਉਰਫ ਜੰਟਾਂ ਦੇ ਸਾਥੀ ਹਨ ਅਤੇ ਇਹ ਸਾਰੇ ਬੰਬੀਹਾਂ ਗੁਰੱਪ ਦੇ ਲਈ ਕੰਮ ਕਰਦੇ ਹਨ ਜੋ ਇਹਨਾ ਦੇ ਖਿਲਾਫ ਪਹਿਲਾ ਵੀ ਖੋਹਾ ਦੇ ਮੁੱਕਦਮੇ ਦਰਜ ਹਨ।ਜਿਹਨਾ ਨੂੰ ਪਹਿਲਾ ਵੀ ਸੀ.ਆਈ.ਏ ਮੋਹਾਲੀ ਗ੍ਰਿਫਤਾਰ ਕਰ ਚੁੱਕੀ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ) ਭਾਜਪਾ ਨੇ ਅੱਜ ਆਗਾਮੀ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ...

ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

by Navjot
November 27, 2026
0

ਨਵੀਂ ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) - ਮਾਰੀਸ਼ਸ ਦੇ ਵਿਦੇਸ਼ ਮੰਤਰੀ ਧਨੰਜੈ ਰਾਮਫੁਲ ਨੇ ਸ਼ੁੱਕਰਵਾਰ ਨੂੰ 'ਇੰਡੀਅਨ ਓਸ਼ੀਅਨ ਰਿਮ ਐਸੋਸੀਏਸ਼ਨ'...

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

by Navjot
November 27, 2026
0

ਨਵੀਂ ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) - ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਅਤੇ...

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ) : ਬਲੈਕ ਫ੍ਰਾਈਡੇ ਹੁਣ ਸਿਰਫ਼ ਇੱਕ ਸੇਲ ਤੱਕ ਸੀਮਤ ਨਹੀਂ ਰਿਹਾ। ਇਹ ਭਾਰਤ ਦੇ ਪ੍ਰਚੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ) ਭਾਜਪਾ ਨੇ ਅੱਜ ਆਗਾਮੀ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ...

Most Popular

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

by Ranjit Singh
1 week ago
0

Entertainment: ਫਿਲਮ ‘ਰਾਮਾਇਣ’ ਕਮਾਈ 'ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ ਚੰਡੀਗੜ੍ਹ, 17...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 