ਨਵੀਂ ਦਿੱਲੀ, 28 ਮਾਰਚ – ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ਤੋਂ ਦਿੱਲੀ-ਕੋਲਕਾਤਾ ਫਲਾਈਟ ਵਿਚ ਅੱਜ ਬੰਬ ਦੀ ਖਬਰ ਮਗਰੋਂ ਜਹਾਜ਼ ਨੂੰ ਖਾਲੀ ਕਰਾਇਆ ਗਿਆ|
ਪ੍ਰਾਪਤ ਜਾਣਕਾਰੀ ਅਨੁਸਾਰ ਏਅਰ ਇੰਡੀਆ ਨੂੰ ਇੱਕ ਫੋਨ ਹੋਇਆ ਸੀ ਕਿ ਉਸ ਦੀ ਫਲਾਈਟ ਵਿਚ ਬੰਬ ਰੱਖਿਆ ਹੋਇਆ ਹੈ| ਇਸ ਦੌਰਾਨ ਤੁਰੰਤ ਜਹਾਜ਼ ਤੋਂ ਯਾਤਰੀਆਂ ਨੂੰ ਉਤਾਰਿਆ ਗਿਆ|
13 ਰਾਜਾਂ ਵਿੱਚ 88 ਸੀਟਾਂ ‘ਤੇ ਵੋਟਿੰਗ ਜਾਰੀ
13 ਰਾਜਾਂ ਵਿੱਚ 88 ਸੀਟਾਂ 'ਤੇ ਵੋਟਿੰਗ ਜਾਰੀ ਚੰਡੀਗੜ੍ਹ, 26ਅਪ੍ਰੈਲ(ਵਿਸ਼ਵ ਵਾਰਤਾ)- 18ਵੀਂ ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਲਈ 13...