• Latest
  • Trending
ਬੱਬਰ ਖਾਲਸਾ ਅੱਤਵਾਦੀ ਸੰਗਠਨ ਨਾਲ ਸਬੰਧਤ 4 ਦੋਸ਼ੀ ਨਜਾਇਜ ਅਸਲੇ ਸਮੇਤ ਕਾਬੂ 

ਬੱਬਰ ਖਾਲਸਾ ਅੱਤਵਾਦੀ ਸੰਗਠਨ ਨਾਲ ਸਬੰਧਤ 4 ਦੋਸ਼ੀ ਨਜਾਇਜ ਅਸਲੇ ਸਮੇਤ ਕਾਬੂ 

3 years ago
ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

9 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

20 minutes ago
Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

35 minutes ago
Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

49 minutes ago
Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

1 hour ago
Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

2 hours ago
Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

3 hours ago
Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

4 hours ago
Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

4 hours ago
Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

5 hours ago
Hindi News
English News
Friday, November 27, 2026
No Result
View All Result
25 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੱਬਰ ਖਾਲਸਾ ਅੱਤਵਾਦੀ ਸੰਗਠਨ ਨਾਲ ਸਬੰਧਤ 4 ਦੋਸ਼ੀ ਨਜਾਇਜ ਅਸਲੇ ਸਮੇਤ ਕਾਬੂ 

August 4, 2023
in MOHALI, ਖਬਰਾਂ
ਬੱਬਰ ਖਾਲਸਾ ਅੱਤਵਾਦੀ ਸੰਗਠਨ ਨਾਲ ਸਬੰਧਤ 4 ਦੋਸ਼ੀ ਨਜਾਇਜ ਅਸਲੇ ਸਮੇਤ ਕਾਬੂ 
ਬੱਬਰ ਖਾਲਸਾ ਅੱਤਵਾਦੀ ਸੰਗਠਨ ਨਾਲ ਸਬੰਧਤ 4 ਦੋਸ਼ੀ ਨਜਾਇਜ ਅਸਲੇ ਸਮੇਤ ਕਾਬੂ 
ਸਾਹਿਬਜ਼ਾਦਾ ਅਜੀਤ ਸਿੰਘ ਨਗਰ ,4ਅਗਸਤ(ਸਤੀਸ਼ ਕੁਮਾਰ ਪੱਪੀ)- ਡਾ. ਸੰਦੀਪ ਕੁਮਾਰ ਗਰਗ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੀ.ਜੀ.ਪੀ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਅਤੇ 15 ਅਗਸਤ ਨੂੰ ਮੱਦੇਨਜਰ ਰੱਖਦੇ ਹੋਏ ਕੀਤੀ ਜਾ ਰਹੀ ਸਖਤ ਚੈਕਿੰਗ ਦੌਰਾਨ ਅਕਾਸ਼ਦੀਪ ਸਿੰਘ ਔਲਖ, ਕਪਤਾਨ ਪੁਲਿਸ (ਸ਼ਹਿਰੀ) ਅਤੇ ਹਰਿੰਦਰ ਸਿੰਘ ਮਾਨ, ਕਪਤਾਨ ਪੁਲਿਸ (ਸ਼ਹਿਰੀ 1/ਟ੍ਰੈਫਿਕ), ਐਸ.ਏ.ਐਸ ਨਗਰ ਦੀ ਅਗਵਾਈ ਹੇਠ ਇੰਸ: ਰਜਨੀਸ਼ ਚੌਧਰੀ, ਮੁੱਖ ਅਫਸਰ, ਥਾਣਾ ਫੇਸ 01, ਮੋਹਾਲੀ ਅਤੇ ਥਾ: ਅਭਿਸ਼ੇਕ ਸ਼ਰਮਾ, ਇੰਚ: ਚੌਕੀ ਫੇਸ 6, ਮੋਹਾਲੀ ਵੱਲੋ ਪੰਜ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 2 ਪਿਸਤੌਲ ਸਮੇਤ ਕਾਰਤੂਸ ਬ੍ਰਾਮਦ ਕਰਨ ਵਿੱਚ ਅਹਿਮ ਸਫਲਤਾ ਹਾਸਲ ਕੀਤੀ ਗਈ ਹੈ। 
ਡਾ: ਗਰਗ ਨੇ ਅੱਗੇ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 28.07.2023 ਨੂੰ ਗੁਪਤ ਇਤਲਾਹ ਮਿਲੀ ਸੀ ਕਿ ਨਰਿੰਦਰ ਸਿੰਘ ਉਰਫ ਨਿੰਦੀ ਨੇ ਨਜਾਇਜ ਪਿਸਤੌਲ ਰੱਖਿਆ ਹੋਇਆ ਹੈ ਅਤੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਹੈ। ਜਿਸ ਤੇ ਤੁਰੰਤ ਮੁਕੱਦਮਾ ਨੰਬਰ: 140 ਮਿਤੀ 28.07.2023 ਅ/ਧ 25 ਅਸਲਾ ਐਕਟ, ਥਾਣਾ ਫੇਸ 01, ਮੋਹਾਲੀ ਦਰਜ ਰਜਿਸਟਰ ਕਰਕੇ ਮੁੱਢਲੀ ਤਫਤੀਸ਼ ਥਾ: ਅਭੀਸ਼ੇਕ ਸ਼ਰਮਾ ਵੱਲੋ ਅਮਲ ਵਿੱਚ ਲਿਆਦੀ ਗਈ ਅਤੇ ਨਰਿੰਦਰ ਸਿੰਘ ਉਰਫ ਨਿੰਦੀ ਨੂੰ ਸਮੇਤ ਪਿਸਤੌਲ ਗ੍ਰਿਫਤਾਰ ਕੀਤਾ ਗਿਆ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਸ ਨੇ ਇਹ ਪਿਸਤੌਲ ਯੂ.ਪੀ. ਦੇ ਮੁਸੇਰ ਸ਼ਹਿਰ ਤੋ 10,000/- ਰੁਪਏ ਵਿੱਚ ਖ੍ਰੀਦ ਕੀਤਾ ਸੀ।
  ਮੁਕੱਦਮਾ ਵਿੱਚ ਅਗਲੇਰੀ ਤਫਤੀਸ਼ ਇੰਸ: ਰਜਨੀਸ਼ ਚੋਧਰੀ, ਮੁੱਖ ਅਫਸਰ, ਥਾਂਣਾ ਫੇਸ 01, ਮੋਹਾਲੀ ਵੱਲੋ ਅਮਲ ਵਿੱਚ ਲਿਆਂਦੇ ਹੋਏ ਨਰਿੰਦਰ ਸਿੰਘ ਉਰਫ ਨਿੰਦੀ ਪਾਸੋ ਡੁੰਘਾਈ ਨਾਲ ਪੁੱਛ ਗਿੱਛ ਕੀਤੀ ਗਈ, ਜਿਸ ਤੋ ਉਸ ਨੇ ਮੰਨਿਆ ਕਿ ਉਸਨੇ ਇੱਕ ਹੋਰ ਪਿਸਤੌਲ ਉਸਦੇ ਪਿੰਡ ਦੇ ਹੀ ਕੁਲਵੰਤ ਸਿੰਘ ਤੋਂ ਲਿਆ ਸੀ। ਜਿਸਦੇ ਅਧਾਰ ਪਰ ਕੁਲਵੰਤ ਸਿੰਘ ਨੂੰ ਮੁਕੱਦਮਾ ਉਕਤ ਵਿੱਚ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਅਤੇ ਨਰਿੰਦਰ ਸਿੰਘ ਉਰਫ ਨਿੰਦੀ ਪਾਸੋਂ ਉਸ ਦੀ ਨਿਸ਼ਾਨ ਦੇਹੀ ਤੇ ਇੱਕ ਹੋਰ ਦੇਸੀ ਪਿਸਟਲ ਸਮੇਤ 6 ਜਿੰਦਾ ਕਾਰਤੂਸ ਬ੍ਰਾਮਦ ਕਰਵਾਏ ਗਏ।
ਮੁਕੱਦਮਾ ਉਕਤ ਵਿੱਚ ਗ੍ਰਿਫਤਾਰ ਕੁਲਵੰਤ ਸਿੰਘ, ਜੋ ਕਿ ਬੱਬਰ ਖਾਲਸਾ ਅੱਤਵਾਦੀ ਸੰਗਠਨ ਨਾਲ ਸਬੰਧਤ ਹੈ, ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਉਸ ਨੇ ਇਹ ਪਿਸਤੌਲ ਅਮਰਿੰਦਰ ਸਿੰਘ ਉਰਫ ਕੈਪਟਨ ਪਾਸੋਂ ਲਿਆ ਸੀ। ਜਿਸ ਨੇ ਇਹ ਵੀ ਦੱਸਿਆ ਕਿ ਉਸਨੇ ਅਮਰਿੰਦਰ ਸਿੰਘ ਉਰਫ ਕੈਪਟਨ, ਲਵੀਸ਼ ਕੁਮਾਰ ਉਰਫ ਲਵੀ ਅਤੇ ਨਰਿੰਦਰ ਸਿੰਘ ਉਰਫ ਨਿੰਦੀ ਨਾਲ ਮਿਲ ਕੇ ਲੁਧਿਆਣਾ ਅਤੇ ਮੋਹਾਲੀ ਦੇ ਵੱਡੇ ਵਪਾਰੀ ਪਾਸੋਂ ਲੁੱਟ ਖੋਹ ਕਰਨੀ ਸੀ। ਜਿਨ੍ਹਾਂ ਦੀ ਰੈਕੀ ਲਵੀਸ਼ ਕੁਮਾਰ ਅਤੇ ਨਰਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਸੀ। ਜਿਸਦੀ ਪੁੱਛਗਿੱਛ ਦੇ ਅਧਾਰ ਤੇ ਅਮਰਿੰਦਰ ਸਿੰਘ ਉਰਫ ਕੈਪਟਨ ਅਤੇ ਲਵੀਸ਼ ਕੁਮਾਰ ਨੂੰ ਨਾਮਜਦ ਕਰਕੇ ਮੁਕੱਦਮਾ ਉਕਤ ਵਿੱਚ ਗ੍ਰਿਫਤਾਰ ਕੀਤਾ। ਅਮਰਿੰਦਰ ਸਿੰਘ ਨੂੰ ਗ੍ਰਿਫਤਾਰ ਕਰਨ ਸਮੇ ਉਸਦੇ ਸਹਿ ਦੋਸ਼ੀ ਪਰਮਪ੍ਰਤਾਪ ਸਿੰਘ, ਜਿਸਨੇ ਪੁਲਿਸ ਪਾਰਟੀ ਤੋਂ ਅਮਰਿੰਦਰ ਸਿੰਘ ਉਰਫ ਕੈਪਟਨ ਨੂੰ ਗ੍ਰਿਫਤਾਰ ਕਰਦੇ ਸਮੇ ਭਜਾਉਣ ਦੀ ਕੋਸ਼ਿਸ਼ ਕੀਤੀ ਸੀ, ਨੂੰ ਵੀ ਮੌਕੇ ਤੇ ਨਾਮਜਦ ਕਰਕੇ ਮੁਕੱਦਮੇ ਵਿਚ ਗ੍ਰਿਫਤਾਰ ਕੀਤਾ ਗਿਆ। 
ਪੁੱਛਗਿੱਛ ਦੌਰਾਨ ਦੋਸ਼ੀ ਅਮਰਿੰਦਰ ਸਿੰਘ ਉਰਫ ਕੈਪਟਨ ਨੇ ਮੰਨਿਆ ਕਿ ਉਹ ਇੰਦੋਰ ਤੋਂ ਸਾਲ 2021 ਵਿੱਚ 02 ਪਿਸਤੌਲ ਅਤੇ 9 ਕਾਰਤੂਸ, ਜੋ 55,000/55,000 ਰੁਪਏ ਵਿੱਚ ਖ੍ਰੀਦ ਕਰਕੇ ਲਿਆਇਆ ਸੀ। ਜਿਨ੍ਹਾ ਵਿੱਚੋ ਉਸ ਨੇ ਇੱਕ ਪਿਸਤੌਲ ਅਤੇ 2 ਕਾਰਤੂਸ ਕੁਲਵੰਤ ਸਿੰਘ ਉਕਤ ਅਤੇ ਇੱਕ ਪਿਸਤੌਲ ਸਮੇਤ 7 ਕਾਰਤੂਸ ਯਾਦਵਿੰਦਰ ਸਿੰਘ ਵਾਸੀ ਕਰਨਾਲ ਨੂੰ ਦਿੱਤਾ ਸੀ। ਜਿਸ ਦੀ ਪੁੱਛਗਿੱਛ ਦੇ ਅਧਾਰ ਤੇ ਯਾਦਵਿੰਦਰ ਸਿੰਘ ਨੂੰ ਮੁਕੱਦਮਾ ਹਜਾ ਵਿੱਚ ਵਿੱਚ ਨਾਮਜਦ ਕੀਤਾ ਗਿਆ। ਜਿਸਦੀ ਗ੍ਰਿਫਤਾਰੀ ਅਜੇ ਬਾਕੀ ਹੈ।
ਮੁਕੱਦਮਾ ਨੰਬਰ: 140 ਮਿਤੀ 28.07.2023 ਅ/ਧ 25 ਅਸਲਾ ਐਕਟ, ਥਾਣਾ ਫੇਸ 01, ਮੋਹਾਲੀ
ਗ੍ਰਿਫਤਾਰ ਦੋਸ਼ੀ :-
1. ਨਰਿੰਦਰ ਸਿੰਘ ਉਰਫ ਨਿੰਦੀ ਪੁੱਤਰ ਫਕੀਰ ਸਿੰਘ ਵਾਸੀ ਮਾਨਖੇੜੀ, ਥਾਣਾ ਮੋਰਿੰਡਾ, ਜਿਲ੍ਹਾ ਰੂਪਨਗਰ।
2. ਕੁਲਵੰਤ ਸਿੰਘ ਉਰਫ ਗੁੱਡੂ ਪੁੱਤਰ ਸਾਧੂ ਸਿੰਘ ਵਾਸੀ ਮਾਨਖੇੜੀ, ਥਾਣਾ ਮੋਰਿੰਡਾ, ਜਿਲ੍ਹਾ ਰੂਪਨਗਰ।
3. ਅਮਰਿੰਦਰ ਸਿੰਘ ਉਰਫ ਕੈਪਟਨ ਵਾਸੀ ਸੈਕਟਰ 37, ਚੰਡੀਗੜ੍ਹ
4. ਲਵੀਸ਼ ਕੁਮਾਰ ਉਰਫ ਲਵੀ ਪੁੱਤਰ ਰਾਕੇਸ਼ ਕੁਮਾਰ ਵਾਸੀ #89, ਪ੍ਰੀਤ ਨਗਰ, ਲੁਧਿਆਣਾ
5. ਪ੍ਰਮਪ੍ਰਤਾਪ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਵਾਰਡ ਨੰਬਰ: 04, ਜੰਮੂ ਬਸਤੀ, ਅਬੋਹਰ, ਜਿਲ੍ਹਾ ਫਾਜਿਲਕਾ।
ਬ੍ਰਾਮਦਗੀ : 2 ਪਿਸਤੌਲ ਦੇਸੀ ਅਤੇ 8 ਜਿੰਦਾ ਕਾਰਤੂਸ
ਦੋਸ਼ੀਆਨ ਨਰਿੰਦਰ ਸਿੰਘ ਨਿੰਦੀ, ਕੁਲਵੰਤ ਸਿੰਘ, ਲਵੀਸ਼ ਕੁਮਾਰ ਉਰਫ ਲਵੀ, ਅਮਰਿੰਦਰ ਸਿੰਘ ਉਰਫ ਕੈਪਟਨ ਵਲੋ ਮਿਲ ਕੇ ਵੱਡੇ ਵਪਾਰੀਆ ਪਾਸੋ ਲੁੱਟ ਖੋਹ ਕਰਨੀ ਸੀ ਪ੍ਰੰਤੂ ਇਹਨਾ ਨੂੰ ਇਹਨਾ ਦੇ ਮਕਸੂਦ ਇਰਾਦਿਆ ਤੋ ਪਹਿਲਾਂ ਹੀ ਪੁਲਿਸ ਵਲੋਂ ਇਨ੍ਹਾਂ ਨੂੰ ਦਬੋਚ ਲਿਆ ਗਿਆ ਅਤੇ ਇਹਨਾ ਨੂੰ ਆਪਣੇ ਇਰਾਦਿਆ ਵਿਚ ਕਾਮਯਾਬ ਨਹੀ ਹੋਣ ਦਿੱਤਾ ਗਿਆ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ) : ਬਲੈਕ ਫ੍ਰਾਈਡੇ ਹੁਣ ਸਿਰਫ਼ ਇੱਕ ਸੇਲ ਤੱਕ ਸੀਮਤ ਨਹੀਂ ਰਿਹਾ। ਇਹ ਭਾਰਤ ਦੇ ਪ੍ਰਚੂਨ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

by Ranjit Singh
November 27, 2026
0

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ - ਅਕਾਲੀ ਦਲ ਛੱਡ ਕੇ ਕਾਂਗਰਸ ’ਚ...

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

by Ranjit Singh
November 27, 2026
0

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ ਚੰਡੀਗੜ੍ਹ, 27 ਨਵੰਬਰ 2026 (ਵਿਸ਼ਵ ਵਾਰਤਾ): 2027 ਦੀਆਂ ਵਿਧਾਨ ਸਭਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ) : ਬਲੈਕ ਫ੍ਰਾਈਡੇ ਹੁਣ ਸਿਰਫ਼ ਇੱਕ ਸੇਲ ਤੱਕ ਸੀਮਤ ਨਹੀਂ ਰਿਹਾ। ਇਹ ਭਾਰਤ ਦੇ ਪ੍ਰਚੂਨ...

Most Popular

Big Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ

Big Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ

by Ranjit Singh
3 weeks ago
0

Big Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ - ਡੀਏ ਵਿੱਚ 3 ਫੀਸਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 